Breaking News
Home / 2024 (page 319)

Yearly Archives: 2024

ਪਰਨੀਤ ਕੌਰ ਵੀ ਪਹੁੰਚੇ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ

ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਪਹੁੰਚੇ। ਉਥੇ ਪਹੁੰਚ ਕੇ ਪਰਨੀਤ ਕੌਰ ਨੇ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ …

Read More »

ਜਲੰਧਰ ਤੋਂ ਐਮ.ਪੀ. ਸੁਸ਼ੀਲ ਰਿੰਕੂ ‘ਆਪ’ ਤੇ ਕਾਂਗਰਸ ਦੇ ਗਠਜੋੜ ਦੇ ਹੱਕ ’ਚ

ਕਿਹਾ : ਗਠਜੋੜ ਨਾਲ ਦੋਵਾਂ ਪਾਰਟੀਆਂ ਨੂੰ ਹੋਵੇਗਾ ਫਾਇਦਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਪੰਜਾਬ ਵਿਚ ‘ਆਪ’ ਤੇ ਕਾਂਗਰਸ ਪਾਰਟੀ ਦੇ ਗਠਜੋੜ ਦੇ ਹੱਕ ਵਿਚ ਹਨ। ਸੁਸ਼ੀਲ ਰਿੰਕੂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ …

Read More »

ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਪੰਜਾਬ, ਦਿੱਲੀ, ਚੰਡੀਗੜ੍ਹ ਤੇ ਹਰਿਆਣਾ ਵਿਚ ਰੋਸ ਪ੍ਰਦਰਸ਼ਨ

ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਲੰਘੇ ਕੱਲ੍ਹ ਵੀਰਵਾਰ ਨੂੰ ਦੇਰ ਸ਼ਾਮੀ 9 ਵਜੇ …

Read More »

ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਚੋਣ ਕਮਿਸ਼ਨ ਕੋਲ ਜਾਵਾਂਗੇ : ਜਾਖੜ

ਕੇਜਰੀਵਾਲ ਦੀ ਗਿ੍ਰਫਤਾਰੀ ਦਾ ਪੰਜਾਬ ਵਿਚ ਵੀ ਦਿਸੇਗਾ ਸਿਆਸੀ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਗਿ੍ਰਫਤਾਰੀ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜੋ ਗਿ੍ਰਫਤਾਰੀ ਹੋਈ ਹੈ, ਇਸਦਾ ਸਭ …

Read More »

ਆਦਮਪੁਰ ਸਿਵਲ ਹਵਾਈ ਅੱਡੇ ਤੋਂ ਹਿੰਡਨ ਲਈ ਪਹਿਲੀ ਉਡਾਣ 31 ਤੋਂ

ਹੁਣ ਪੰਜਾਬ ਵਾਸੀਆਂ ਨੂੰ ਨਾਂਦੇੜ ਸਾਹਿਬ ਜਾਣਾ ਹੋਰ ਸੌਖਾ ਹੋ ਜਾਵੇਗਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਜਲੰਧਰ/ਬਿਊਰੋ ਨਿਊਜ਼ : ਆਦਮਪੁਰ ਸਿਵਲ ਹਵਾਈ ਅੱਡੇ ਤੋਂ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਆਦਮਪੁਰ ਤੋਂ 31 ਮਾਰਚ ਨੂੰ ਦੁਪਹਿਰ 12:50 ਵਜੇ ਸਟਾਰ ਏਅਰ ਕੰਪਨੀ ਦਾ ਜ਼ਹਾਜ ਹਿੰਡਨ ਲਈ ਉਡਾਣ ਭਰੇਗਾ। …

Read More »

ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ ਵੀ ਲੋਕ ਸਭਾ ਚੋਣ ਮੈਦਾਨ ‘ਚ

ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ ਦੀ ਨੁਮਾਇੰਦਗੀ ਕਰਨ ਵਾਲੀ ਖੇਤਰੀ ਪਾਰਟੀ ‘ਪੰਜਾਬ ਲੋਕ-ਹਿਤ ਪਾਰਟੀ’ ਨੇ ਵੀ ਲੋਕ ਸਭਾ ਚੋਣਾਂ ਵਿਚ ਕੁੱਦਣ ਲਈ ਫੰਗ ਖਿਲਾਰਨੇ ਸ਼ੁਰੂ ਕਰ ਦਿੱਤੇ ਹਨ। ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਪਛੜੀਆਂ ਸ਼੍ਰੇਣੀਆਂ ਦੇ ਵੋਟ ਬੈਂਕ …

Read More »

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਤੋਂ ਪਰਤੀਆਂ ਕੁੜੀਆਂ

ਅਰਬ ਦੇਸ਼ਾਂ ਤੋਂ ਵਾਪਸ ਆਈਆਂ ਕੁੜੀਆਂ ਨੇ ਸੁਣਾਈ ਹੱਡਬੀਤੀ ਜਲੰਧਰ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਵਿੱਚੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਉੱਥੇ ਉਨ੍ਹਾਂ ਕੋਲੋਂ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਸੀ ਅਤੇ ਸਿਹਤ ਖਰਾਬ …

Read More »

ਚੋਣ ਜ਼ਾਬਤੇ ਦੇ ਬਾਵਜੂਦ ਸੰਘਰਸ਼ੀ ਮੋਰਚੇ ‘ਚ ਡਟੇ ਕਿਸਾਨ

ਕੇਂਦਰ ਸਰਕਾਰ ਦੀ ਹੋ ਰਹੀ ਹੈ ਤਿੱਖੀ ਆਲੋਚਨਾ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਪਿਛਲੇ ਸਵਾ ਮਹੀਨੇ ਤੋਂ ਕਿਸਾਨ ਸੰਘਰਸ਼ੀ ਮੋਰਚੇ ‘ਤੇ ਡਟੇ ਹੋਏ ਹਨ ਅਤੇ ਰੋਜ਼ਾਨਾ ਰੋਸ ਧਰਨੇ ‘ਚ ਸ਼ਮੂਲੀਅਤ ਕਰ ਰਹੇ ਹਨ। ਕਿਸਾਨ ਆਗੂ ਲਗਾਤਾਰ ਕੇਂਦਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ ਤੇ ਕਿਸਾਨਾਂ ਨੂੰ ਮੰਗਾਂ …

Read More »

ਵਿਧਾਇਕ ਚੱਬੇਵਾਲ ਮਾਮਲੇ ‘ਚ ਮਜੀਠੀਆ ਨੇ ਮੁੱਖ ਮੰਤਰੀ ਨੂੰ ਘੇਰਿਆ

ਅਕਾਲੀ ਆਗੂ ਨੇ ਮਾਮਲੇ ਦੀ ਸੀਬੀਆਈ ਜਾਂਚ ਤੇ ਰਾਜਾ ਵੜਿੰਗ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਕਾਂਗਰਸੀ …

Read More »

ਚੋਣ ਜ਼ਾਬਤੇ ਨੇ ਪੰਜਾਬ ਨੂੰ ਬਣਾਇਆ ਪੋਸਟਰ ਤੇ ਬੈਨਰਾਂ ਤੋਂ ਮੁਕਤ

ਪੰਜਾਬ ਦੇ ਮੁੱਖ ਚੋਣ ਅਫਸਰ ਨੇ ਵੇਰਵੇ ਕੀਤੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਤਹਿਤ ਪੰਜਾਬ ਨੂੰ ਬੈਨਰ ਤੇ ਪੋਸਟਰ ਮੁਕਤ ਬਣਾ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਉਪਰੋਕਤ ਵੇਰਵੇ ਸਾਂਝੇ ਕੀਤੇ। ਉਨ੍ਹਾਂ …

Read More »