Breaking News
Home / 2024 (page 322)

Yearly Archives: 2024

ਮੂਸੇਵਾਲਾ ਦੀ ਮਾਂ ਨੇ 58 ਸਾਲ ਦੀ ਉਮਰ ‘ਚ ਬੱਚੇ ਨੂੰ ਦਿੱਤਾ ਜਨਮ

ਛੋਟਾ ਮੂਸੇਵਾਲਾ ਜੰਮਣ ‘ਤੇ ਸਵਾਲ ਕਰਨ ਵਾਲੀ ਸਰਕਾਰ ਦੀ ਹੋ ਰਹੀ ਕਿਰਕਰੀ ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਆਈ.ਵੀ.ਐਫ. ਤਕਨੀਕ ਨਾਲ ਬੇਟੇ ਨੂੰ ਜਨਮ ਦਿੱਤਾ ਹੈ। ਇਸ ‘ਤੇ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ …

Read More »

ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ ਜਦੋਂ ਕਿ ਨਤੀਜੇ ਤਿੰਨ ਬਾਅਦ 4 ਜੂਨ ਨੂੰ ਆਉਣਗੇ। ਇਹ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 2.12 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ …

Read More »

ਇਸ਼ਤਿਹਾਰ ਮਾਮਲੇ ‘ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ‘ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ …

Read More »

ਅਮਿਤ ਸ਼ਾਹ ਨੇ ਅਕਾਲੀ-ਭਾਜਪਾ ਗਠਜੋੜ ਹੋਣ ਦੇ ਦਿੱਤੇ ਸੰਕੇਤ

8-5 ਦੇ ਫਾਰਮੂਲੇ ਤਹਿਤ ਪੰਜਾਬ ‘ਚ ਲੜੀਆਂ ਜਾਣਗੀਆਂ ਚੋਣਾਂ ਚੰਡੀਗੜ੍ਹ : ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ …

Read More »

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਵਧੀ

ਇਲਾਕੇ ‘ਚ ਬਣਿਆ ਹਾਹਾਕਾਰ ਵਾਲਾ ਮਾਹੌਲ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੰਘੇ ਕੱਲ੍ਹ ਬੁੱਧਵਾਰ ਨੂੰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਮੌਤਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਮ੍ਰਿਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ …

Read More »

ਭਾਰਤ ‘ਚ 96 ਫੀਸਦੀ ਆਬਾਦੀ ਲੈਂਦੀ ਹੈ ਗੰਦੀ ਹਵਾ ‘ਚ ਸਾਹ

ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ, ਇਨ੍ਹਾਂ ‘ਚ ਪੰਜਾਬ ਦਾ ਵੀ ਇਕ ਸ਼ਹਿਰ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ 96% ਆਬਾਦੀ ਗੰਦੀ ਹਵਾ ‘ਚ ਸਾਹ ਲੈਂਦੀ ਹੈ। ਇਸਦੇ ਚੱਲਦਿਆਂ ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ ਦੱਸੇ ਗਏ ਹਨ ਅਤੇ ਇਨ੍ਹਾਂ ‘ਚ ਪੰਜਾਬ ਦਾ ਵੀ ਇਕ …

Read More »

ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ

ਜਰਨੈਲ ਸਿੰਘ (ਕਿਸ਼ਤ 10ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਇਸ ਲੋਕੇਸ਼ਨ ਨੂੰ ਸੀ.ਬੀ.ਸੀ ਦੀ ਡਿਜ਼ਾਈਨ ਬਿਲਡਿੰਗ ਕਿਹਾ ਜਾਂਦਾ ਸੀ। ਇਸ ਵਿਚ ਸੈੱਟ ਡਿਜ਼ਾਈਨ, ਸੈੱਟ ਡੈਕੋਰੇਸ਼ਨ, ਕਾਸਟਯੂਮ ਡਿਜ਼ਾਈਨ, ਸਪੈਸ਼ਲ ਇਫੈਕਟਸ ਦੇ ਡਿਪਾਰਟਮੈਂਟਾਂ ਤੋਂ ਇਲਾਵਾ ਟਰਾਂਸਪੋਰਟ ਡਿਪਾਰਟਮੈਂਟ ਵੀ ਸੀ, ਜਿਸ ਵਿਚ ਕਾਰਾਂ, ਵੈਨਾਂ, ਛੋਟੇ ਵੱਡੇ ਟਰੱਕ ਤੇ ਮੁਬਾਇਲ ਜਨਰੇਟਰ ਸਨ। ਸਾਰੀਆਂ …

Read More »

ਸ਼ੋ੍ਰਮਣੀ ਅਕਾਲੀ ਦਲ ਇਕ ਪਰਿਵਾਰ ਇਕ ਟਿਕਟ ਫਾਰਮੂਲਾ ਕਰੇਗਾ ਲਾਗੂ

ਬਾਦਲ ਪਰਿਵਾਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਤਾਰੇਗਾ ਚੋਣ ਮੈਦਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਇਸ ਵਾਰ ਦੀਆਂ ਲੋਕ ਸਭਾ ਚੋਣਾਂ ’ਚ ਇਕ ਪਰਿਵਾਰ ਇਕ ਟਿਕਟ ਫਾਰਮੂਲਾ ਲਾਗੂ ਕਰੇਗਾ। ਯਾਨੀ ਕਿ ਲੋਕ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਵਿਚੋਂ ਵੀ ਇਕ ਮੈਂਬਰ …

Read More »

ਕੇਜਰੀਵਾਲ ਸੰਮਨ ਮਾਮਲੇ ’ਚ ਸੁਪਰੀਮ ਕੋਰਟ ਈਡੀ ਖਿਲਾਫ਼ ਹੋਈ ਸਖਤ

ਕਿਹਾ : ਦਿੱਲੀ ਦੇ ਮੁੱਖ ਮੰਤਰੀ ਖਿਲਾਫ਼ ਕੋਰਟ ਨੂੰ ਦਿਖਾਓ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਭੇਜੇ ਗਏ ਸੰਮਨਾਂ ਖਿਲਾਫ਼ ਹਾਈ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਇਰ ਕੀਤੀ। ਜਿਸ ’ਚ …

Read More »