Breaking News
Home / 2024 (page 329)

Yearly Archives: 2024

ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਦਿੱਤੀ ਟਿਕਟ

‘ਆਪ’ ਨੇ ਪੰਜਾਬ ‘ਚ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ, ਜਿਨ÷ ਾਂ ‘ਚ 5 ਮੰਤਰੀ ਵੀ ਸ਼ਾਮਲ ਚੰਡੀਗੜ÷ /ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ …

Read More »

ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਫੈਡਰਲ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ

ਓਟਵਾ/ਬਿਊਰੋ ਨਿਊਜ਼ : ਪਾਰਲੀਮੈਂਟਰੀ ਬਜਟ ਆਫੀਸਰ ਯਵੇਸ਼ ਗਿਰੌਕਸ ਅਨੁਸਾਰ ਆਉਣ ਵਾਲੇ ਬਜਟ ਵਿੱਚ ਫੈਡਰਲ ਸਰਕਾਰ ਕੋਲ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦੀ ਗੁੰਜਾਇਸ਼ ਕਾਫੀ ਘੱਟ ਹੈ। ਗਿਰੌਕਸ ਨੇ ਆਖਿਆ ਕਿ ਜੇ ਸਰਕਾਰ 2026 ਤੋਂ ਬਾਅਦ ਘਾਟੇ ਨੂੰ ਜੀਡੀਪੀ ਦਾ ਇੱਕ ਫੀ ਸਦੀ ਤੋਂ ਘੱਟ ਰੱਖਣਾ ਚਾਹੁੰਦੀ ਹੈ ਤਾਂ …

Read More »

ਪੰਜਾਬ ਵਿਧਾਨ ਸਭਾ : ਕਬਜ਼ਿਆਂ ਸਬੰਧੀ ਉਠੇ ਸਵਾਲ ‘ਤੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਖੁਲਾਸਾ

10 ਅਫ਼ਸਰਾਂ ਨੇ ਕੀਤੇ ਹੋਏ ਹਨ ਸਰਕਾਰੀ ਕੋਠੀਆਂ ‘ਤੇ ਕਬਜ਼ੇ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਚੁੱਕਾ ਹੈ। ਬਜਟ ਇਜਲਾਸ ਦੇ 6ਵੇਂ ਦਿਨ ਸੋਮਵਾਰ ਨੂੰ ਸਰਕਾਰੀ ਕੋਠੀਆਂ ‘ਤੇ ਕਬਜ਼ਿਆਂ ਦਾ ਮਾਮਲਾ ਉਠਿਆ। ਇਸ ਸਬੰਧੀ ਸਵਾਲ ‘ਤੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ …

Read More »

ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ

ਜਰਨੈਲ ਸਿੰਘ (ਕਿਸ਼ਤ 9ਵੀਂ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਚਿੱਠੀਆਂ ਲਿਖਣ ਲਈ ਵੀ ਟਾਈਮ ਵੀਕਐਂਡਾਂ ‘ਤੇ ਹੀ ਮਿਲ਼ਦਾ ਸੀ। ਆਦਮਪੁਰੋਂ ਆਉਂਦੇ ਲਿਫਾਫੇ ਵਿਚ ਤਿੰਨ ਚਿੱਠੀਆਂ ਹੁੰਦੀਆਂ ਸਨ, ਪਤਨੀ ਤੇ ਦੋਨਾਂ ਬੱਚਿਆਂ ਦੀਆਂ। ਮੈਂ ਵੀ ਤਿੰਨਾਂ ਨੂੰ ਲਿਖਦਾ ਸਾਂ। ਛੋਟਾ ਬੇਟਾ ਅਮਰਪ੍ਰੀਤ ਵੀ ਬਾਰਾਂ ਗਰੇਡ ਕਰ ਕੇ ਸਰਕਾਰੀ ਕਾਲਜ ਹੁਸ਼ਿਆਰਪੁਰ …

Read More »

ਦਿੱਲੀ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ’ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। …

Read More »

ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਹੋਈ ਸ਼ਾਮਲ

ਬੀਬੀ ਜਗੀਰ ਕੌਰ ਦੀ ਵੀ ਹੋਈ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ …

Read More »

ਪੰਜਾਬ ਦੇ ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ

ਬਾਦਲ ਸਰਕਾਰ ਸਮੇਂ ਲੁਧਿਆਣਾ ਨਿਗਮ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰਾਖੰਡ ਤੋਂ ਰਿਟਾਇਰ ਹੋਏ ਪੰਜਾਬ ਨਾਲ ਸਬੰਧਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨਰ ਨਿਯੁਕਤ ਕਰ …

Read More »

ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਦਿੱਤੀ ਟਿਕਟ

‘ਆਪ’ ਨੇ ਪੰਜਾਬ ’ਚ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ’ਚ ਚੋਣ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ‘ਆਪ’ …

Read More »

ਲਹਿੰਦਾ ਪੰਜਾਬ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ- ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਲਏ ਗਏ ਫੈਸਲੇ ਦਾ ਕੀਤਾ ਸਵਾਗਤ

ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਹਿੰਦੇ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ …

Read More »