Breaking News
Home / 2024 (page 33)

Yearly Archives: 2024

ਕੈਨੇਡਾ ਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ

ਵੀਜ਼ਾ ਮਿਲਣ ਵਿਚ ਹੋ ਰਹੀ ਹੈ ਦੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਕਾਰਨ ਨਾਗਰਿਕ ਅਤੇ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਇਸ ਤਣਾਅ ਦਰਮਿਆਨ ਇਮੀਗਰੇਸ਼ਨ ਬੈਕਲਾਗ ਦਾ ਅਸਰ ਭਾਰਤੀਆਂ ‘ਤੇ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਕੈਨੇਡਾ ਨੇ ਭਾਰਤ ਵਿਚ ਡਿਪਲੋਮੈਟਿਕ ਸਟਾਫ ਘਟਾ …

Read More »

ਪੰਜਾਬ ‘ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 1 ਦਸੰਬਰ ਤੋਂ 28 ਫਰਵਰੀ 2025 …

Read More »

ਪੀਲ ਰੀਜਨਲ ਪੁਲਿਸ ਨੇ ਜ਼ਬਰ ਜਨਾਹ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਬਰੈਂਪਟਨ : ਪੀਲ ਰੀਜਨਲ ਪੁਲਿਸ ਨੇ ਔਰਤਾਂ ਨਾਲ ਜ਼ਬਰ ਜਨਾਹ ਕਰਨ ਦੇ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ ਸਿੰਘ 2022 ਵਿਚ ਸਟੱਡੀ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ …

Read More »

ਆਸਟਰੇਲੀਆ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ

ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਬੁੱਧਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ‘ਤੇ ਪਾਬੰਦੀ ਲਗਾਵੇਗਾ। ਇਸ ਨੂੰ ਵਿਸ਼ਵ ਦੇ ਪਹਿਲੇ ਕਾਨੂੰਨ ਵਜੋਂ ਅੰਤਿਮ ਰੂਪ ਦੇਣ ਲਈ ਸੈਨੇਟ ‘ਤੇ ਛੱਡ ਦਿੱਤਾ ਗਿਆ ਹੈ। …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮਿ੍ਰਤਧਾਰੀ ਸਿੱਖ ਵਿਅਕਤੀ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਸਖਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ …

Read More »

ਸੁਧਾਰ ਲਹਿਰ ਦੇ ਆਗੂਆਂ ਨੇ ਦਿੱਤੇ ਅਸਤੀਫੇ

ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਗੇ ਸੁਧਾਰ ਲਹਿਰ ਦੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਚ ਮੀਟਿੰਗ ਤੋਂ ਬਾਅਦ ਆਪਣੇ ਅਸਤੀਫੇ ਪਾਰਟੀ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੌਂਪ ਦਿੱਤੇ ਹਨ। ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, …

Read More »

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ ਤੀਜਾ ਦਿਨ ਸੀ। ਇਸੇ ਦੌਰਾਨ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਪਿ੍ਰਅੰਕਾ ਗਾਂਧੀ ਵੀ ਸਦਨ ਵਿਚ ਪਹੁੰਚੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ …

Read More »

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਕਮੀ

ਐਨਜੀਟੀ ਨੇ ਕਿਹਾ : 2023 ਦੇ ਮੁਕਾਬਲੇ 2024 ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਘੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨਜੀਟੀ) ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਦਿੱਲੀ ਐਨ.ਸੀ.ਆਰ. ਵਿੱਚ ਹਵਾ …

Read More »