ਓਨਟਾਰੀਓ/ਬਿਊਰੋ ਨਿਊਜ਼ : ਅਲਬਰਟਾ ਵੱਲੋਂ ਹੁਨਰਮੰਦ ਟਰੇਡ ਵਰਕਰਜ਼ ਨੂੰ ਰਕਰੂਟ ਕਰਨ ਲਈ ਸ਼ੁਰੂ ਕੀਤੇ ਗਏ ਨਵੇਂ ਪ੍ਰੋਗਰਾਮ ਬਾਰੇ ਮਾਹਿਰਾਂ ਦੀ ਰਾਇ ਹੈ ਕਿ ਉਨ੍ਹਾਂ ਨੂੰ ਪੂਰੇ ਦੇਸ਼ ਵਿੱਚ ਵਰਕਰਜ਼ ਨੂੰ ਸੱਦਣ ਉੱਤੇ ਆਪਣਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਪਰ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀ ਪ੍ਰੋਵਿੰਸ …
Read More »Yearly Archives: 2024
ਫੈਡਰਲ ਸਰਕਾਰ ਘੱਟੋ-ਘੱਟ ਉਜਰਤਾਂ ਵਿੱਚ ਕਰੇਗੀ ਵਾਧਾ
ਓਨਟਾਰੀਓ/ਬਿਊਰੋ ਨਿਊਜ਼ : ਅਗਲੇ ਮਹੀਨੇ ਤੋਂ ਫੈਡਰਲ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਫੈਡਰਲ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਵੱਲੋਂ ਆਪਣੇ ਵਰਕਰਜ਼ ਲਈ ਉਜਰਤਾਂ ਵਿੱਚ ਪਹਿਲੀ ਅਪ੍ਰੈਲ ਤੋਂ 65 ਸੈਂਟ ਦਾ ਵਾਧਾ ਕੀਤਾ ਜਾਵੇਗਾ ਜਾਂ ਪ੍ਰਤੀ ਘੰਟੇ ਪਿੱਛੇ …
Read More »ਓਨਟਾਰੀਓ ਦੀ ਸਾਬਕਾ ਲਿਬਰਲ ਐਮਪੀ ਕਿੰਮ ਰੱਡ ਦਾ ਹੋਇਆ ਦੇਹਾਂਤ
ਓਨਟਾਰੀਓ/ਬਿਊਰੋ ਨਿਊਜ਼ : ਦੱਖਣੀ ਓਨਟਾਰੀਓ ਤੋਂ ਲਿਬਰਲਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਬਕਾ ਐਮਪੀ ਕਿੰਮ ਰੱਡ ਦਾ ਦੇਹਾਂਤ ਹੋ ਗਿਆ। ਕੋਬਰਗ, ਓਨਟਾਰੀਓ ਵਿੱਚ ਸਥਿਤ ਹੌਸਪਿਸ (ਆਸ਼ਰਮ) ਵਿੱਚ ਮੰਗਲਵਾਰ ਨੂੰ ਰੱਡ ਦੀ ਓਵੇਰੀਅਨ ਕੈਂਸਰ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਆਨਲਾਈਨ ਜਾਰੀ ਕੀਤੀ ਗਈ ਉਨ੍ਹਾਂ ਦੇ ਦੇਹਾਂਤ ਦੀ ਖਬਰ ਵਿੱਚ ਦਿੱਤੀ ਗਈ। …
Read More »ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ ਟੈਕਸ ‘ਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ
ਓਟਵਾ : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਫੈਡਰਲ ਸਰਕਾਰ ਵੱਲੋਂ ਅਗਲੇ ਦੋ ਹੋਰ ਸਾਲਾਂ ਲਈ ਬੀਅਰ, ਸਪਿਰਿਟਸ ਤੇ ਵਾਈਨ ਆਦਿ ਉੱਤੇ ਲਾਏ ਜਾਣ ਵਾਲੇ ਸਾਲਾਨਾ ਅਲਕੋਹਲ ਐਕਸਾਈਜ ਟੈਕਸ ਨੂੰ ਦੋ ਫੀਸਦੀ ਰੱਖਣ ਦਾ ਹੀ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਹਿੰਗਾਈ ਕਾਰਨ ਅਲਕੋਹਲ …
Read More »ਨਾਗਰਿਕਤਾ ਸੋਧ ਐਕਟ ਪੂਰੇ ਭਾਰਤ ‘ਚ ਲਾਗੂ
ਕੇਂਦਰ ਸਰਕਾਰ ਨੇ ਚਾਰ ਸਾਲਾਂ ਬਾਅਦ ਨੇਮ ਨੋਟੀਫਾਈ ਕੀਤੇ, ਆਨਲਾਈਨ ਮੋਡ ਵਿੱਚ ਹੀ ਦਾਖ਼ਲ ਹੋਣਗੀਆਂ ਅਰਜ਼ੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਾਗਰਿਕਤਾ ਸੋਧ ਐਕਟ (ਸੀਏਏ) 2019 ਪੂਰੇ ਦੇਸ਼ ਵਿਚ ਲਾਗੂ ਕਰ ਦਿੱਤਾ ਹੈ। ਵਿਵਾਦਿਤ ਕਾਨੂੰਨ ਹਾਲਾਂਕਿ ਚਾਰ ਸਾਲ ਪਹਿਲਾਂ ਹੀ ਪਾਸ ਹੋ …
Read More »ਅਸਾਮ ਵਿੱਚ ਸੀਏਏ ਖਿਲਾਫ ਜ਼ੋਰਦਾਰ ਮੁਜ਼ਾਹਰੇ
ਮੋਦੀ, ਸ਼ਾਹ ਦੇ ਪੁਤਲੇ ਫੂਕੇ; 30 ਤੋਂ ਵੱਧ ਗ਼ੈਰ-ਸਰਕਾਰੀ ਸੰਗਠਨਾਂ ਨੇ ਮਸ਼ਾਲ ਜਲੂਸ ਕੱਢੇ ਨਵੀਂ ਦਿੱਲੀ, ਗੁਹਾਟੀ/ਬਿਊਰੋ ਨਿਊਜ਼ : ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਲਾਗੂ ਕਰਨ ਖਿਲਾਫ ਪੂਰੇ ਅਸਾਮ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਅੱਜ ਚੇਤ ਮਹੀਨੇ ਦੀ ਸੰਗਰਾਦ ਮੌਕੇ ਨਵੇਂ ਸਾਲ ਦੀ ਸ਼ੁਰੂਆਤ ‘ਤੇ ਵਧਾਈ ਦਿੱਤੀ। ਪੀਐਮ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਦੀ ਬੇਅੰਤ ਕਿਰਪਾ ਰਹੇ ਤੇ ਉਹ ਸਾਰਿਆਂ ਨੂੰ ਤੰਦਰੁਸਤੀ ਅਤੇ ਖੁਸ਼ਹਾਲੀ ਬਖਸ਼ਣ।’ ਇਸੇ …
Read More »ਹਿਸਾਰ ਦੇ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ
ਵਿਚਾਰਕ ਮੁੱਦਿਆਂ ਨੂੰ ਲੈ ਕੇ ਛੱਡੀ ਭਾਜਪਾ : ਬ੍ਰਿਜੇਂਦਰ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਹਿਸਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਕੁਝ ਸਿਆਸੀ ਕਾਰਨਾਂ ਕਰ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਲੋਕ ਸਭਾ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ। ਉਪਰੰਤ ਉਹ ਕਾਂਗਰਸ ਵਿੱਚ ਸ਼ਾਮਲ …
Read More »ਚੋਣ ਕਮਿਸ਼ਨ ਵੱਲੋਂ ਅਬਜ਼ਰਵਰਾਂ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਦਾ ਸੱਦਾ
ਮੁੱਖ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਅਬਜ਼ਰਵਰਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਨਵੀਂ ਦਿੱਲੀ ‘ਚ ਆਪਣੇ ਅਬਜ਼ਰਵਰਾਂ ਨੂੰ ਨਿਰਪੱਖ, ਆਜ਼ਾਦ ਅਤੇ ਲਾਲਚ ਰਹਿਤ ਚੋਣਾਂ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਲੋਕ ਸਭਾ ਚੋਣਾਂ ਅਤੇ ਕੁੱਝ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੇ …
Read More »ਭਾਰਤੀ ਨਾਗਰਿਕਤਾ ਲਈ ਸਰਕਾਰ ਨੇ ਪੋਰਟਲ ਕੀਤਾ ਲਾਂਚ
ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਗੈਰ-ਮੁਸਲਿਮ ਸ਼ਰਨਾਰਥੀ ਕਰ ਸਕਣਗੇ ਅਪਲਾਈ ਨਵੀਂ ਦਿੱਲੀ : ਸਿਟੀਜ਼ਨਸ਼ਿਪ ਅਮੈਂਡਮੈਂਟ ਐਕਟ (ਸੀਸੀਏ) ਦੇ ਤਹਿਤ ਭਾਰਤੀ ਨਾਗਰਿਕਤਾ ਦੇ ਲਈ ਗ੍ਰਹਿ ਮੰਤਰਾਲੇ ਨੇ ਵੈਬ ਪੋਰਟਲ ਲਾਂਚ ਕੀਤਾ ਹੈ। ਇਸ ਦੇ ਚੱਲਦਿਆਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਦੇ ਲਈ ਅਰਜ਼ੀਆਂ ਮੰਗੀਆਂ ਗਈਆਂ …
Read More »