ਲੁਧਿਆਣਾ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ …
Read More »Yearly Archives: 2024
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, : ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ …
Read More »ਕਿਸਾਨ 6 ਮਾਰਚ ਨੂੰ ਜਾਣਗੇ ਦਿੱਲੀ ਅਤੇ 10 ਮਾਰਚ ਨੂੰ ਰੋਕਣਗੇ ਰੇਲਾਂ
ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨਗੇ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਵੀ ਰੋਕੀਆਂ ਜਾਣਗੀਆਂ। ਇਹ ਐਲਾਨ ਕਿਸਾਨ ਆਗੂ ਸਰਵਣ …
Read More »ਅਸੀਂ ਕਿਸਾਨਾਂ ਦੇ ਨਾਲ ਹਾਂ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਸੁਨੀਲ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ’ਤੇ ਗੱਲ ਕਰਨ ਲਈ ਦਿੱਲੀ ਜਾਣ ਲਈ ਤਿਆਰ ਹਨ। ਉਨ੍ਹਾਂ ਨੇ ਹੋਰਨਾਂ ਸਿਆਸੀ ਪਾਰਟੀਆਂ ’ਤੇ ਆਰੋਪ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ’ਚ ਪੁੱਜੇ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਐਤਵਾਰ ਨੂੰ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਵਿਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਇੱਥੇ ਆਏ ਸੀ ਤਾਂ ਵੋਟਾਂ ਲੈਣ ਨਹੀਂ ਆਏ …
Read More »ਸ਼ਾਹਬਾਜ਼ ਸ਼ਰੀਫ ਬਣੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ
ਸ਼ਰੀਫ ਨੇ ਉਨ੍ਹਾਂ ’ਤੇ ਭਰੋਸਾ ਕਰਨ ਵਾਲਿਆਂ ਦਾ ਕੀਤਾ ਧੰਨਵਾਦ ਇਸਲਾਮਾਬਾਦ/ਬਿਊਰੋ ਨਿਊਜ਼ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਵਿਚ 201 ਸੰਸਦ ਮੈਂਬਰਾਂ ਦਾ ਸਾਥ ਮਿਲਿਆ ਹੈ। ਪਾਕਿਸਤਾਨ ਦੇ ਮੀਡੀਆ ਮੁਤਾਬਕ ਪੀ.ਟੀ.ਆਈ. ਸਮਰਥਕ ਉਮੀਦਵਾਰ ਉਮਰ ਆਯੂਬ ਨੂੰ 92 ਸੰਸਦ ਮੈਂਬਰਾਂ ਨੇ ਵੋਟ ਪਾਈ। …
Read More »ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਮੁੜ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਭਾਰਤ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਨਸੀ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਲੋਕ ਸਭਾ ਚੋਣ ਲੜਨਗੇ। …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ’ਚ 21,400 ਕਰੋੜ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਕਿਹਾ : ਐਨਡੀਏ ਦੇ ਵਧਦੇ ਪ੍ਰਭਾਵ ਤੋਂ ਡਰਿਆ ਪਰਿਵਾਰਵਾਦ ਪਟਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਹੀਨੇ ਬਾਅਦ ਬਿਹਾਰ ਦੌਰੇ ’ਤੇ ਹਨ। ਔਰੰਗਾਬਾਦ ’ਚ ਪ੍ਰਧਾਨ ਮੰਤਰੀ ਨੇ ਬਿਹਾਰ ਸਮੇਤ ਦੇਸ਼ ਦੀਆਂ 1 ਲੱਖ 81 ਕਰੋੜ ਤੋਂ ਜ਼ਿਆਦਾ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ …
Read More »ਸੰਯੁਕਤ ਕਿਸਾਨ ਮੋਰਚਾ 14 ਮਾਰਚ ਨੂੰ ਦਿੱਲੀ ’ਚ ਕਰੇਗਾ ਮਹਾਂਪੰਚਾਇਤ
ਲੁਧਿਆਣਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਈਸੜੂ ਭਵਨ ’ਚ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਗਭਗ 25 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ …
Read More »ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ
ਲੰਘੀ ਦੇਰ ਰਾਤ ਤੋਂ ਸਮੁੱਚੇ ਪੰਜਾਬ ਵਿਚ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਪਾਸੇ ਤਾਂ ਸਰਕਾਰਾਂ ਤੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋੲੋ ਹਨ, ਜਿੱਥੇ ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕੁਦਰਤ ਵੀ …
Read More »