‘ਭਾਰਤ ਸਰਕਾਰ ਡਬਲਿਊਟੀਓ ਤੋਂ ਬਾਹਰ ਆਓ’ ਦੇ ਲੱਗੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਰਾਜ ਭਰ ‘ਚ ਕੌਮੀ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਭਰ ‘ਚ ਕਿਸਾਨਾਂ ਨੇ ਡਬਲਿਊਟੀਓ ਦੇ ਪੁਤਲਾ ਫੂਕ ਕੇ ਰੋਸ ਜਤਾਇਆ। …
Read More »Yearly Archives: 2024
‘ਦਿੱਲੀ ਕੂਚ’ ਤੋਂ ਪਹਿਲਾਂ ਐੱਸਕੇਐੱਮ ਆਗੂਆਂ ਨਾਲ 13 ਮੀਟਿੰਗਾਂ ਕੀਤੀਆਂ : ਕਿਸਾਨ ਆਗੂ ਪੰਧੇਰ
ਸਹਿਯੋਗ ਨਾ ਮਿਲਣ ‘ਤੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਦਿੱਲੀ ਕੂਚ ਕਰਨ ਵਾਲੇ ਆਗੂਆਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸਾਥੀਆਂ ‘ਤੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਨਾ ਕਰਨ ਅਤੇ ਯੋਜਨਬੱਧ ਢੰਗ ਨਾਲ ਸੰਘਰਸ਼ ਨਾ ਲੜਨ ਦੇ ਆਰੋਪ ਲਾਏ ਜਾ …
Read More »ਸ਼ਾਇਰ ਹਰਵਿੰਦਰ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਲੋਕ ਅਰਪਣ
ਚੰਡੀਗੜ੍ਹ : ਮਾਤ ਭਾਸ਼ਾ ਦੇ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਚੰਡੀਗੜ੍ਹ ਖੇਤਰ ਦੇ ਨਾਮਵਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਹਰਵਿੰਦਰ ਸਿੰਘ ਚੰਡੀਗੜ੍ਹ ਵੱਲੋਂ ਹਿੰਦੀ ਮਾਧਿਅਮ ਰਾਹੀਂ ਪੰਜਾਬੀ ਸਿਖਾਉਣ ਲਈ ਲਿਖੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਲੋਕ ਅਰਪਣ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਉੱਘੇ ਸ਼ਾਇਰ ਸ੍ਰੀ ਰਾਮ ਅਰਸ਼ …
Read More »ਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ : ਭਗਵੰਤ ਮਾਨ
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ; ਵਿਰੋਧੀ ਪਾਰਟੀਆਂ ‘ਤੇ ਕੀਤੇ ਤਿੱਖੇ ਸਿਆਸੀ ਹਮਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ‘ਚ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ …
Read More »ਦਲਿਤਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਕਿਸਾਨ ਆਗੂ: ਨਵਜੋਤ ਸਿੱਧੂ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਬਾ ਕੇ ਕਿਸਾਨਾਂ ਦੀ ਫ਼ਸਲ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀ ਹੈ ਪਰ ਉਹ ਕਿਸਾਨਾਂ ਅੱਗੇ ਕਦੇ ਵੀ ਜਿੱਤ ਨਹੀਂ ਸਕੇਗੀ। ਉਨ੍ਹਾਂ ਐਕਸ ‘ਤੇ ਪੋਸਟ ਕਰਦਿਆਂ ਖੇਤ ਮਜ਼ਦੂਰਾਂ ਦਾ ਮੁੱਦਾ …
Read More »ਮਰੀਅਮ ਨਵਾਜ਼ ਬਣੀ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ
ਪੰਜਾਬ ਦੀ ਹਰੇਕ ਔਰਤ ਅੱਜ ਫ਼ਖ਼ਰ ਮਹਿਸੂਸ ਕਰ ਰਹੀ ਹੋਵੇਗੀ: ਮਰੀਅਮ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਲਹਿੰਦੇ ਪੰਜਾਬ ਪ੍ਰਾਂਤ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪੀਐੱਮਐੱਲ-ਐੱਨ ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ …
Read More »ਰੂਸ ਨੇ ਫ਼ੌਜ ‘ਚ ਕੰਮ ਕਰਦੇ ਕਈ ਭਾਰਤੀਆਂ ਨੂੰ ‘ਆਜ਼ਾਦ’ ਕੀਤਾ
ਭਾਰਤ ਦੀ ਅਪੀਲ ‘ਤੇ ਯੂਕਰੇਨ ਨਾਲ ਜੰਗ ਦੇ ਮੈਦਾਨ ‘ਚੋਂ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰੂਸ ਨੇ ਆਪਣੀ ਫ਼ੌਜ ‘ਚ ਕੰਮ ਕਰਦੇ ਕਈ ਭਾਰਤੀਆਂ ਨੂੰ ਭਾਰਤ ਦੀ ਮੰਗ ‘ਤੇ ਸੇਵਾ ਤੋਂ ਹਟਾ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਇਸ ਮਾਮਲੇ ਨੂੰ ਰੂਸੀ …
Read More »ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਖਿਲਾਫ਼ ਦੋਸ਼ ਆਇਦ
ਅਗਲੀ ਸੁਣਵਾਈ 6 ਮਾਰਚ ਨੂੰ; ਐੱਨਏਬੀ ਦੇ ਪੰਜ ਗਵਾਹਾਂ ਨੂੰ ਪੇਸ਼ ਹੋਣ ਦੇ ਹੁਕਮ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਇਹਤਸਾਬੀ ਕੋਰਟ ਨੇ ਜੇਲ੍ਹ ਵਿਚ ਬੰਦ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਬੇਗ਼ਮ ਬੁਸ਼ਰਾ ਬੀਬੀ ਖਿਲਾਫ਼ 190 ਮਿਲੀਅਨ (19 ਕਰੋੜ) ਪੌਂਡ ਅਲ ਕਾਦਿਰ ਭ੍ਰਿਸ਼ਟਾਚਾਰ ਕੇਸ ਵਿਚ ਦੋਸ਼ ਪੱਤਰ ਦਾਖ਼ਲ …
Read More »ਭਾਰਤੀ ਸਿਆਸਤ ਵਿਚ ਆ ਰਹੀ ਗਿਰਾਵਟ
ਭਾਰਤ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਰਾਜਾਂ ਵਿਚ ਰਾਜ ਸਭਾ ਦੀਆਂ ਖਾਲੀ ਹੋਈਆਂ 56 ਸੀਟਾਂ ਲਈ ਹੋਈ ਚੋਣ ਦਿਲਚਸਪ ਵੀ ਸੀ ਅਤੇ ਨਿਰਾਸ਼ ਕਰਨ ਵਾਲੀ ਵੀ। ਰਾਜ ਸਭਾ ਦਾ ਮੈਂਬਰ 6 ਸਾਲ ਲਈ ਚੁਣਿਆ ਜਾਂਦਾ ਹੈ ਅਤੇ ਲੋਕ ਸਭਾ ਦੀਆਂ ਚੋਣਾਂ ਵਿਚ ਮੈਂਬਰ ਦਾ ਸਮਾਂ 5 ਸਾਲ ਦਾ …
Read More »ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »