Breaking News
Home / 2024 (page 348)

Yearly Archives: 2024

ਪੰਜਾਬ ਸਰਕਾਰ ਨੇ ਕਾਰਜਕਾਲ ਪੂਰਾ ਕਰਨ ਵਾਲੀਆਂ ਪੰਚਾਇਤਾਂ ਕੀਤੀਆਂ ਭੰਗ

ਪ੍ਰਬੰਧਕ ਨਿਯੁਕਤ ਕਰਨ ਦੇ ਅਧਿਕਾਰ ਡਾਇਰੈਕਟਰ ਨੂੰ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ …

Read More »

ਵਾਤਾਵਰਣ ਪ੍ਰੇਮੀਆਂ ਨੇ ਲਾਹੌਰ, ਤਰਨਤਾਰਨ ਅਤੇ ਲੁਧਿਆਣਾ ਵਿਚ ਲੋਕਾਂ ਨੂੰ ਕੀਤਾ ਪ੍ਰਦੂਸ਼ਣ ਦੇ ਖਤਰਿਆਂ ਤੋਂ ਸੁਚੇਤ

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕ ਮਿਲ ਕੇ ਪ੍ਰਦੂਸ਼ਣ ਨੂੰ ਰੋਕਣਗੇ ਲੁਧਿਆਣਾ/ਬਿਊਰੋ ਨਿਊਜ਼ : ਸਾਲ 1947 ਵਿਚ ਅੰਗਰੇਜ਼ ਭਾਰਤ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਚਲੇ ਗਏ, ਪਰ ਦੋਵੇਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦੇ ਦਿਲ ਅੱਜ ਵੀ ਇਕ-ਦੂਜੇ ਦੇ ਲਈ ਧੜਕਦੇ ਹਨ। ਇਥੋਂ ਤੱਕ ਕਿ ਦੋਵਾਂ ਦੇਸ਼ਾਂ ਦੀਆਂ …

Read More »

ਇੰਮੀਗ੍ਰਾਂਟਾਂ ਦੇ ਦੇਸ਼ ਕੈਨੇਡਾ ਵਿਚ

ਜਰਨੈਲ ਸਿੰਘ (ਕਿਸ਼ਤ 7) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਕੈਨੇਡਾ ਵਿਚ ਚਾਰ ਮੌਸਮ ਹਨ ਸਰਦੀ, ਬਹਾਰ, ਗਰਮੀ ਤੇ ਪਤਝੜ। ਵੱਡੇ ਖੇਤਰਫਲ ਵਾਲ਼ਾ ਦੇਸ਼ ਹੋਣ ਕਰਕੇ ਸਾਰੇ ਸੂਬਿਆਂ ਵਿਚ ਮੌਸਮਾਂ ਦਾ ਸਮਾਂ ਇਕਸਾਰ ਨਹੀਂ। ਓਨਟਾਰੀਓ ਸੂਬੇ ਵਿਚ ਸਰਦੀਆਂ ਅਤਿ ਠੰਢੀਆਂ ਹੁੰਦੀਆ ਨੇ। ਆਮ ਤੌਰ ‘ਤੇ ਤਾਪਮਾਨ ਮਨਫੀ 15-20 ਸੈਲਸਿਅਸ ਅਤੇ …

Read More »

ਹਿਮਾਚਲ ਪ੍ਰਦੇਸ਼ ਦੇ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਪ੍ਰਤਿਭਾ ਸਿੰਘ ਨੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਚੁੱਕੇ ਸਵਾਲ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਪਠਾਨੀਆ ਨੇ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮੈਂਬਰਸ਼ਿਪ ਰੱਦ ਹੋਣ ਵਾਲਿਆਂ ਵਿਚ ਰਜਿੰਦਰ ਰਾਣਾ, ਸੁਧੀਰ ਸ਼ਰਮਾ, …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਿਵਰ ਇੰਸਟੀਚਿਊਟ ਦਾ ਕੀਤਾ ਉਦਘਾਟਨ

ਕਿਹਾ : ਪੰਜਾਬੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਾਡਾ ਪਹਿਲਾ ਫਰਜ਼ ਮੋਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੇਰੀ ਸਾਇੰਸਿਜ਼ ਦਾ ਮੋਹਾਲੀ ’ਚ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਅਸੀਂ …

Read More »

ਅਖਿਲ ਭਾਰਤੀ 5ਵਾਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਪੰਚਕੂਲਾ ’ਚ ਕੀਤਾ ਗਿਆ ਆਯੋਜਿਤ

ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਅਤੇ ਯੋਗੇਸ਼ਵਰ ਦੱਤ ਨੇ ਦਿੱਤੇ ਐਵਾਰਡ ਪੰਚਕੂਲਾ/ਬਿਊਰੋ ਨਿਊਜ਼ ਅਖਿਲ ਭਾਰਤੀ ਪੰਜਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੇ ਐਵਾਰਡ ਸ਼ੋਅ ਦਾ ਆਯੋਜਨ 23 ਤੋਂ 25 ਫਰਵਰੀ ਤੱਕ ਪੰਚਕੂਲਾ ਵਿਚ ਕੀਤਾ ਗਿਆ। ਇਸ ਫਿਲਮ ਫੈਸਟੀਵਲ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ …

Read More »

ਪੱਛਮੀ ਬੰਗਾਲ ’ਚ ਟੀਐੱਮਸੀ ਦਾ ਆਗੂ ਸ਼ਾਹਜਹਾਂ ਸ਼ੇਖ਼ 55 ਦਿਨ ਬਾਅਦ ਗਿ੍ਫਤਾਰ

ਅਦਾਲਤ ਨੇ 10 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਅਤੇ ਜ਼ਮੀਨ ਹੜੱਪਣ ਦੇ ਮੁਲਜ਼ਮ ਅਤੇ ਤਿ੍ਰਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਨੇਤਾ ਸ਼ਾਹਜਹਾਂ ਸ਼ੇਖ ਨੂੰ 55 ਦਿਨਾਂ ਬਾਅਦ ਅੱਜ ਵੀਰਵਾਰ ਸਵੇਰੇ ਗਿ੍ਰਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਸ਼ੇਖ …

Read More »

ਮੱਧ ਪ੍ਰਦੇਸ਼ ਦੇ ਡਿੰਡੌਰੀ ’ਚ ਭਿਆਨਕ ਸੜਕ ਹਾਦਸਾ – 14 ਮੌਤਾਂ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਡਿੰਡੌਰੀ ਵਿਚ ਇਕ ਪਿੱਕਅੱਪ ਵਾਹਨ ਪਲਟਣ ਨਾਲ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਇਸ ਪਿੱਕਅੱਪ ਵਾਹਨ ਵਿਚ 35 ਵਿਅਕਤੀ ਸਵਾਰ ਸਨ। ਇਹ ਭਿਆਨਕ ਸੜਕ ਹਾਦਸਾ ਅੱਜ ਵੀਰਵਾਰ ਨੂੰ …

Read More »

ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਵਧਾਈ ਸਰਗਰਮੀ

ਸਟੇਟ ਇਲੈਕਸ਼ਨ ਮੈਨੇਜਮੈਂਟ ਕਮੇਟੀ ਦੀ ਕਮਾਨ ਸੁਨੀਲ ਜਾਖੜ ਹਵਾਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਵੀ ਸਿਆਸੀ ਸਰਗਰਮੀ ਵਧਾ ਦਿੱਤੀ ਹੈ। ਪੰਜਾਬ ਵਿਚ ਭਾਜਪਾ ਨੇ ਆਪਣੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ …

Read More »