ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕੀਤਾ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਤਹਿਤ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਟਰੈਕਟਰ ਸੜਕਾਂ ’ਤੇ ਖੜ੍ਹੇ ਕੀਤੇ ਗਏ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ 21 ਫਰਵਰੀ …
Read More »Yearly Archives: 2024
ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਵਿਆਹਾਂ ’ਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ
ਮੁੱਖ ਮੰਤਰੀ ਨੇ ਸਿਆਸੀ ਵਿਰੋਧੀਆਂ ’ਤੇ ਛੱਡੇ ਤਿੱਖੇ ਜੁਬਾਨੀ ਤੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵਿਆਹਾਂ ਵਿਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ ਹੈ। ਸੀਐਮ ਨੇ ਕਿਹਾ ਕਿ ਕਾਂਗਰਸ ਦੀ ਕਿਸਮਤ ਖਰਾਬ ਹੈ ਕਿ ਉਨ੍ਹਾਂ ਨੇ ਇਹ ਸੂਟ ਖੋਲ੍ਹ ਲਿਆ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 41 ਹਜ਼ਾਰ ਕਰੋੜ ਰੁਪਏ ਦੇ ਰੇਲ ਪੋ੍ਰਜੈਕਟਾਂ ਦਾ ਕੀਤਾ ਉਦਘਾਟਨ
ਇਨ੍ਹਾਂ ਰੇਲ ਪ੍ਰੋਜੈਕਟਾਂ ’ਚ ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਰੀਬ 2 ਹਜ਼ਾਰ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਵੀ …
Read More »ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਦਫਤਰ ਨਹੀਂ ਹੋਏ ਪੇਸ਼
ਆਬਕਾਰੀ ਨੀਤੀ ਮਾਮਲੇ ’ਚ ਭੇਜਿਆ ਗਿਆ ਸੀ 7ਵਾਂ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 26 ਫਰਵਰੀ ਨੂੰ ਵੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦਫਤਰ ਨਹੀਂ ਪਹੁੰਚੇ। ਈਡੀ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਨੂੰ ਲੰਘੀ 22 ਫਰਵਰੀ ਨੂੰ 7ਵਾਂ ਸੰਮਨ …
Read More »ਜੰਮੂ ਤੋਂ ਬਿਨਾ ਡਰਾਈਵਰ ਪੰਜਾਬ ਪਹੁੰਚ ਗਈ ਸੀ ਟਰੇਨ – ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਵਿਅਕਤੀ ਕੀਤੇ ਮੁਅੱਤਲ
ਜਲੰਧਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਠੂਆ ਤੋਂ ਮਾਲਗੱਡੀ ਬਿਨਾ ਡਰਾਈਵਰ-ਗਾਰਡ ਤੋਂ ਚੱਲ ਕੇ ਲੰਘੇ ਕੱਲ੍ਹ ਪੰਜਾਬ ਪਹੁੰਚ ਗਈ ਸੀ ਅਤੇ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੇ ਇਸ ਮਾਮਲੇ ਵਿਚ ਕਠੂਆ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ, ਸਹਾਇਕ ਲੋਕੋ ਪਾਇਲਟ ਸਣੇ 6 ਵਿਅਕਤੀਆਂ …
Read More »ਗਜ਼ਲ ਗਾਇਕ ਪੰਕਜ ਉਧਾਸ ਨਹੀਂ ਰਹੇ
2006 ’ਚ ਮਿਲਿਆ ਪਦਮ੍ਰਸੀ ਐਵਾਰਡ ਮੁੰਬਈ/ਬਿਊਰੋ ਨਿਊਜ਼ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਸੋਮਵਾਰ ਨੂੰ 72 ਸਾਲ ਦੀ ਉਮਰ ਵਿਚ ਮੁੰਬਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪੰਕਜ ਉਧਾਸ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਾਬ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਦੱਸਿਆ ਗਿਆ ਹੈ …
Read More »ਮਰੀਅਮ ਨਵਾਜ਼ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ
ਨਵਾਜ਼ ਸ਼ਰੀਫ ਦੀ ਧੀ ਹੈ ਮਰੀਅਮ ਨਵਾਜ਼ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਸਨੀ ਦਿਓਲ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਪਠਾਨਕੋਟ ਨੇ ਲੋਕਾਂ ਨੇ ਸਨੀ ਦਿਓ ਸੰਸਦ ਮੈਂਬਰ ਬਣਾ ਕੇ ਕੀਤੀ ਵੱਡੀ ਗਲਤੀ ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ …
Read More »ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਮੋਦੀ ਦੇ 370 ਸੀਟਾਂ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰਿਆ
ਕਿਹਾ : ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭੋਗਿਆ ਲੋਕਾਂ ਨੇ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 370 ਸੀਟਾਂ ਹਾਸਲ ਕਰਨ ਵਾਲੇ ਦਾਅਵੇ ਨੂੰ ਸਿਰੇ ਤੋਂ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਨੂੰ ਦੱਸਿਆ ਮਾੜਾ
ਕਿਹਾ : ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ’ਤੇ ਕੋਈ ਤਰਸ ਨਹੀਂ ਆ ਰਿਹਾ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਅਪਣਾਅ ਰਹੀ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਅਣਮਨੁੱਖੀ ਤਸ਼ੱਦਦ …
Read More »