ਸੰਗਰੂਰ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਕਿਸਾਨਾਂ ‘ਚ ਦਿੱਲੀ ਕੂਚ ਕਰਨ ਲਈ ਜੋਸ਼ ਠਾਠਾਂ ਮਾਰ ਰਿਹਾ ਸੀ। ਕਿਸਾਨ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ‘ਚ ਜੁਟੇ ਹੋਏ ਸਨ। ਉਨ੍ਹਾਂ ਨੇ ਨਵੀਂ ਰਣਨੀਤੀ ਤਹਿਤ ਵਿਉਂਤਾਂ ਘੜੀਆਂ ਤੇ ਮੀਟਿੰਗਾਂ ਕੀਤੀਆਂ। ਖਨੌਰੀ ਬਾਰਡਰ ‘ਤੇ ਪੰਜਾਬ ਤੋਂ ਟਰੈਕਟਰ-ਟਰਾਲੀਆਂ ਦੀ ਆਮਦ ਜਾਰੀ ਰਹੀ। ਕਿਸਾਨ ਬੀਬੀਆਂ ਵੀ …
Read More »Yearly Archives: 2024
ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਮੋਦੀ ਸਰਕਾਰ : ਰਾਜਾ ਵੜਿੰਗ
ਪੰਜਾਬ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦਫ਼ਤਰ ਸਾਹਮਣੇ ਧਰਨਾ; ਪਾਰਟੀ ਦੇ ਖਾਤੇ ਸੀਲ ਕਰਨ ਦਾ ਵਿਰੋਧ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੋਧੀ ਧਿਰਾਂ ਖਾਸ ਕਰਕੇ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਦੀ ਆਵਾਜ਼ ਨੂੰ ਦਬਾਉਣ ਲਈ …
Read More »ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਨੂੰ ਚੋਣ ਕਮਿਸ਼ਨ ਨੇ ਸਟੇਟ ਆਈਕੌਨ ਬਣਾਇਆ
ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਰਨਗੇ ਜਾਗਰੂਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਚੋਣ ਅਫ਼ਸਰ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਭਾਰਤੀ ਕ੍ਰਿਕਟਰ ਤੇ ਪੰਜਾਬੀ ਗਾਇਕ ਦੀ ਮਦਦ ਲਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ …
Read More »ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਡਾ. ਲਖਵਿੰਦਰ ਸਿੰਘ ਜੌਹਲ, ਡਾ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਵਨ ਲੁਧਿਆਣਾ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾ. ਸ਼ਿੰਦਰਪਾਲ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ …
Read More »ਕਾਂਗਰਸ ਪਾਰਟੀ ਦੀ ਵਫ਼ਾਦਾਰੀ ਕਦੇ ਨਹੀਂ ਛੱਡਾਂਗਾ : ਨਵਜੋਤ ਸਿੱਧੂ
ਕਿਸਾਨਾਂ ਦਾ ਸਮਰਥਨ ਕਰਦਿਆਂ ਭਾਜਪਾ ਨੂੰ ਲਾਏ ਰਗੜੇ; ਮੁੱਖ ਮੰਤਰੀ ‘ਤੇ ਕੇਂਦਰੀ ਮੰਤਰੀਆਂ ਨਾਲ ਮਿਲੀਭੁਗਤ ਦੇ ਆਰੋਪ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਮੀਡੀਆ ਨਾਲ …
Read More »ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ
ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਅਗਲੀ ਸੁਣਵਾਈ 19 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਸ੍ਰੀ ਮੁਕਤਸਰ …
Read More »ਕਿਸਾਨ ਅੰਦੋਲਨ ਦਾ ਲਾਹਾ ਲੈਣ ਲੱਗੀਆਂ ਸਿਆਸੀ ਧਿਰਾਂ
‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਮਾਇਤ ‘ਚ ਨਿੱਤਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਸ਼ੁਰੂ ਹੋਏ ਕਿਸਾਨ ਅੰਦੋਲਨ ਨਾਲ ਪੰਜਾਬ ਦੀ ਸਿਆਸਤ ਭਖ ਗਈ ਹੈ। ਸਮੂਹ ਸਿਆਸੀ ਧਿਰਾਂ ਕਿਸਾਨੀ ਅੰਦੋਲਨ ਦਾ ਲਾਹਾ …
Read More »ਪੰਜਾਬ ਭਾਜਪਾ ਆਗੂਆਂ ਦੇ ਦਰਾਂ ਅੱਗੇ ਗੂੰਜਦੇ ਰਹੇ ਨਾਅਰੇ
ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦਾ ਢੁੱਕਵਾ ਹੱਲ ਲੱਭਣ ਲਈ ਸੂਬੇ ਵਿੱਚ ਦੋ ਦਰਜਨ ਦੇ ਕਰੀਬ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ …
Read More »‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੇ ਕੰਮ ਦਾ ਜਾਇਜ਼ਾ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ …
Read More »ਭਾਵਪੂਰਤ ਅਤੇ ਪ੍ਰੇਰਨਾਦਾਇਕ ਰਿਹਾ ਡਾ. ਨਵਜੋਤ ਕੌਰ ਨਾਲ ਅੰਤਰਰਾਸ਼ਟਰੀ ਪ੍ਰੋਗਰਾਮ ‘ਸਿਰਜਣਾ ਦੇ ਆਰ-ਪਾਰ’
ਟੋਰਾਂਟੋ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਆਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਵਿੱਚ 29 ਜਨਵਰੀ ਸੋਮਵਾਰ ਨੂੰ ਡਾ. ਨਵਜੋਤ ਕੌਰ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ …
Read More »