ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਦੇ ਰਿਵਰਲੈਂਡ ਵਿੱਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਦੋ ਹਫ਼ਤੇ ਪਹਿਲਾਂ ਕੰਪਨੀਆਂ ਵੱਲੋਂ ਸਸਤੇ ਭਾਅ ‘ਤੇ ਅੰਗੂਰ ਖ਼ਰੀਦੇ ਜਾਣ ਵਿਰੁੱਧ ਟਰੈਕਟਰ ਮਾਰਚ ਕੀਤਾ ਅਤੇ ਸੜਕਾਂ ‘ਤੇ ਅੰਗੂਰ ਸੁੱਟ ਕੇ ਰੋਸ ਪ੍ਰਗਟਾਇਆ। ਦੂਜੇ ਪਾਸੇ ਵੱਡੇ ਸਟੋਰਾਂ ਵੱਲੋਂ ਕਿਸਾਨਾਂ ਪਾਸੋਂ ਸਸਤੇ ਭਾਅ ‘ਤੇ ਤਾਜ਼ੇ ਫਲ ਤੇ ਸਬਜ਼ੀਆਂ ਖਰੀਦੇ ਜਾਣ …
Read More »Yearly Archives: 2024
ਕਿੱਧਰ ਨੂੰ ਜਾਵੇਗਾ ਪਾਕਿਸਤਾਨ ਦਾ ਸਿਆਸੀ ਸੰਕਟ
ਅਖੀਰ ਪਾਕਿਸਤਾਨ ਵਿਚ ਨਵੀਂ ਸਰਕਾਰ ਬਣਨ ਦੀ ਗੱਲ ਸਿਰੇ ਲੱਗ ਗਈ ਹੈ। ਲਗਭਗ ਪਿਛਲੇ 2 ਸਾਲ ਤੋਂ ਪਾਕਿਸਤਾਨ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲਦੀ ਰਹੀ ਹੈ। ਇਸ ਵਿਚ ਸਿਆਸੀ ਸਥਿਰਤਾ ਦੀ ਘਾਟ ਰਹੀ ਹੈ। ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਕੁਝ ਹੋਰ ਪਾਰਟੀਆਂ ਨੇ ਕੌਮੀ ਅਸੈਂਬਲੀ ਵਿਚ ਸ਼ਿਕਸਤ ਦੇ …
Read More »19 ਰਾਜਾਂ ਦੀਆਂ 25 ਭਾਸ਼ਾਵਾਂ ਵਿੱਚ ਬਣੀਆਂ 133 ਫਿਲਮਾਂ ਦੀ ਸਕਰੀਨਿੰਗ 3 ਦਿਨਾਂ ਵਿੱਚ 33 ਘੰਟੇ ਚੱਲੇਗੀ
ਵਿਜੇਤਾਵਾਂ ਨੂੰ ਮੁੰਬਈ ਵਿੱਚ 15 ਦਿਨਾਂ ਦੀ ਵਰਕਸ਼ਾਪ ਵਿੱਚ ਸਿਨੇਮਾ ਜਗਤ ਦੇ ਦਿੱਗਜ ਦੇਣਗੇ ਫਿਲਮ ਮੇਕਿੰਗ ਦੇ ਟਿਪਸ ਹੁਣ ਤਕ ਹਰਿਆਣਾ, ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ 550 ਤੋਂ ਵੱਧ ਲੋਕਾਂ ਵਲੋਂ ਭਾਗ ਲੈਣ ਲਈ ਕਰਵਾਈ ਗਈ ਹੈ ਰਜਿਸਟ੍ਰੇਸ਼ਨ ਪੰਚਕੂਲਾ : ਭਾਰਤੀ ਚਿੱਤਰ ਸਾਧਨਾ ਦੇ ਤਿੰਨ ਦਿਨਾਂ ਰਾਸ਼ਟਰੀ ਫਿਲਮ ਫੈਸਟੀਵਲ ਲਈ …
Read More »ਰੇਡੀਓ ਦੀ ਦਮਦਾਰ ਆਵਾਜ਼ ਅਮੀਨ ਸਯਾਨੀ ਦਾ ਦਿਹਾਂਤ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਮੁੰਬਈ/ਬਿਊਰੋ ਨਿਊਜ਼ : ਆਪਣੀ ਦਮਦਾਰ ਆਵਾਜ਼ ਅਤੇ ਹਰ ਹਫ਼ਤੇ ਬਿਨਾਕਾ ਗੀਤਮਾਲਾ ਰਾਹੀਂ ਲੱਖਾਂ ਸਰੋਤਿਆਂ ਨੂੰ ਕੀਲਣ ਵਾਲੇ ਰੇਡੀਓ ਪੇਸ਼ਕਾਰ ਅਮੀਨ ਸਯਾਨੀ (91) ਦਾ ਦਿਲ ਦਾ ਦੌਰਾ ਪੈਣ ਕਾਰਨ ਮੁੰਬਈ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਬੇਟੇ ਰਾਜਿਲ ਨੇ …
Read More »ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਸਰਵੇਖਣ ਏਜੰਸੀ ਨੈਨੋਜ਼ ਅਨੁਸਾਰ
ਕੰਸਰਵੇਟਿਵਾਂ ਦੇ ਸਮਰਥਨ ‘ਚ ਲਗਾਤਾਰ ਹੋ ਰਿਹਾ ਹੈ ਵਾਧਾ ਲਿਬਰਲਾਂ ਅਤੇ ਐਨਡੀਪੀ ਦਰਮਿਆਨ ਬਰਾਬਰ ਦੀ ਟੱਕਰ ਓਟਵਾ/ਬਿਊਰੋ ਨਿਊਜ਼ : ਸਰਵੇਖਣ ਏਜੰਸੀ ਨੈਨੋਜ਼ ਵੱਲੋਂ ਕਰਵਾਏ ਗਏ ਤਾਜਾ ਸਰਵੇ ਅਨੁਸਾਰ ਪਇਏਰ ਪੌਲੀਏਵਰ ਦੀ ਅਗਵਾਈ ਵਾਲੇ ਕੰਸਰਵੇਟਿਵਜ਼ ਦੇ ਸਮਰਥਨ ਵਿੱਚ ਹੋਰ ਵਾਧਾ ਹੋਇਆ ਹੈ ਤੇ ਲਿਬਰਲ ਅਤੇ ਨਿਊ ਡੈਮੋਕ੍ਰੈਟਸ ਦਰਮਿਆਨ ਮੁਕਾਬਲਾ ਬਰਾਬਰੀ ਉੱਤੇ …
Read More »ਯੂਕਰੇਨ ਨੂੰ 800 ਡਰੋਨਜ਼ ਡੋਨੇਟ ਕਰੇਗਾ ਕੈਨੇਡਾ : ਬਲੇਅਰ
95 ਮਿਲੀਅਨ ਡਾਲਰ ਦੀ ਆਵੇਗੀ ਲਾਗਤ ਓਟਵਾ/ਬਿਊਰੋ ਨਿਊਜ਼ : ਰੱਖਿਆ ਮੰਤਰੀ ਬਿੱਲ ਬਲੇਅਰ ਨੇ ਐਲਾਨ ਕੀਤਾ ਕਿ ਕੈਨੇਡਾ ਵੱਲੋਂ 800 ਡਰੋਨ ਯੂਕਰੇਨ ਨੂੰ ਡੋਨੇਟ ਕੀਤੇ ਜਾਣਗੇ। ਇਨ੍ਹਾਂ ਡਰੋਨਜ਼ ਦੀ ਕੀਮਤ ਅੰਦਾਜ਼ਨ 95 ਮਿਲੀਅਨ ਡਾਲਰ ਬਣਦੀ ਹੈ ਤੇ ਪਿਛਲੇ ਸਾਲ ਜੂਨ ਵਿੱਚ ਕੀਵ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ …
Read More »ਐਰਾਈਵਕੈਨ ਐਪ ਤਿਆਰ ਕਰਦੇ ਸਮੇਂ ਨਹੀਂ ਕੀਤੀ ਗਈ ਨਿਯਮਾਂ ਦੀ ਪਾਲਣਾ : ਟਰੂਡੋ
ਵੈਨਕੂਵਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਹ ਸਪੱਸ਼ਟ ਹੈ ਕਿ ਵਿਵਾਦਗ੍ਰਸਤ ਐਰਾਈਵਕੈਨ ਐਪ ਬਣਾਉਂਦੇ ਸਮੇਂ ਇਕਰਾਰਨਾਮੇ ਸਬੰਧੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਟਰੂਡੋ ਨੇ ਆਖਿਆ ਕਿ ਇਸ ਐਪ ਨੂੰ ਉਸ ਸਮੇਂ ਤਿਆਰ ਕੀਤਾ ਗਿਆ ਸੀ ਜਦੋਂ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਹੋਈ ਸੀ ਤੇ ਜਦੋਂ …
Read More »ਮੀਜ਼ਲਜ਼ ਦੀ ਸੰਭਾਵੀ ਆਊਟਬ੍ਰੇਕ ਤੋਂ ਹੈਲਥ ਏਜੰਸੀਆਂ ਨੂੰ ਮੂਰ ਨੇ ਕੀਤਾ ਸੁਚੇਤ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਡਾ. ਕੀਰਨ ਮੂਰ ਨੇ ਓਨਟਾਰੀਓ ਹੈਲਥ ਤੇ ਲੋਕਲ ਪਬਲਿਕ ਹੈਲਥ ਏਜੰਸੀਜ਼ ਨੂੰ ਇੱਕ ਮੀਮੋ ਭੇਜ ਕੇ ਗਲੋਬਲ ਪੱਧਰ ਉੱਤੇ ਮੀਜ਼ਲਜ਼ (ਖਸਰੇ) ਦੇ ਵੱਧ ਰਹੇ ਮਾਮਲਿਆਂ ਤੋਂ ਆਗਾਹ ਕੀਤਾ ਹੈ। ਭੇਜੇ ਗਏ ਇਸ ਮੀਮੋ ਵਿੱਚ ਮੂਰ ਨੇ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ …
Read More »ਖੇਤੀ ਨੂੰ ਨਵੇਂ ਰਾਹ ‘ਤੇ ਲਿਜਾਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਸਰਕਾਰ: ਨਰਿੰਦਰ ਮੋਦੀ
ਕਿਹਾ : ਕੁਦਰਤੀ ਖੇਤੀ ਤੇ ਮੋਟੇ ਅਨਾਜ ‘ਤੇ ਅਸੀਂ ਧਿਆਨ ਕੇਂਦਰਤ ਕੀਤਾ ਲਖਨਊ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖੇਤੀ ਨੂੰ ਨਵੇਂ ਰਾਹਤ ‘ਤੇ ਲਿਜਾਣ ਲਈ ਕਿਸਾਨਾਂ ਦੀ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਦਰਤੀ ਖੇਤੀ ਅਤੇ ਮੋਟੇ ਅਨਾਜ ‘ਤੇ …
Read More »