ਕੇਂਦਰੀ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਿਆ : ਸੁਰਜੀਤ ਸਿੰਘ ਰੱਖੜਾ ਪਟਿਆਲਾ/ਬਿਊਰੋ ਨਿਊਜ਼ : ਉੱਘੇ ਸਮਾਜ ਸੇਵੀ ਐੱਨਆਰਆਈ ਦਰਸ਼ਨ ਸਿੰਘ ਧਾਲੀਵਾਲ ਨੇ ਕਿਸਾਨੀ ਮੰਗਾਂ ਦੇ ਹੱਲ ਲਈ ਕੇਂਦਰੀ ਗ੍ਰ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਇਸ ਮੁਲਾਕਾਤ ਦੌਰਾਨ ਉਨ÷ ਾਂ …
Read More »Yearly Archives: 2024
ਯੂਪੀ ਤੇ ਮੱਧ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਤੇ ਕਾਂਗਰਸ ਵਿਚਾਲੇ ਸਮਝੌਤਾ
ਯੂਪੀ ਵਿੱਚ ਕਾਂਗਰਸ 17 ਤੇ ਮੱਧ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਇੱਕ ਸੀਟ ‘ਤੇ ਲੜੇਗੀ ਚੋਣ ਲਖਨਊ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਭਾਈਵਾਲਾਂ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਅਗਾਲੋਕ ਸਭਾ ਚੋਣਾਂ ਸਬੰਧੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ‘ਚ ਸਮਝੌਤੇ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਦੀ ਮੁੱਖ ਵਿਰੋਧੀ …
Read More »ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਭਾਅ ‘ਚ 25 ਰੁਪਏ ਵਾਧੇ ਨੂੰ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਫਸਲੀ ਸੀਜ਼ਨ (2024-25) ਲਈ ਗੰਨੇ ਦੇ ਵਾਜਬ ਤੇ ਲਾਭਕਾਰੀ ਮੁੱਲ (ਐੱਫਆਰਪੀ) ‘ਚ 25 ਰੁਪਏ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਗੰਨੇ ਦਾ ਭਾਅ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਐੱਫਆਰਪੀ ਉਹ ਘੱਟੋ-ਘੱਟ ਭਾਅ ਹੈ ਜਿਸ ਦੀ ਖੰਡ …
Read More »ਸੋਨੀਆ ਗਾਂਧੀ, ਜੇਪੀ ਨੱਢਾ, ਅਸ਼ਵਨੀ ਵੈਸ਼ਨਵ ਤੇ ਕਈ ਹੋਰਾਂ ਦੀ ਰਾਜ ਸਭਾ ਲਈ ਚੋਣ
ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਦੀ ਚੋਣ ਨਵੀਂ ਦਿੱਲੀ : ਕਾਂਗਰਸ ਆਗੂ ਸੋਨੀਆ ਗਾਂਧੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ, ਕੇਂਦਰੀ ਮੰਤਰੀ ਦੇ ਭਾਜਪਾ ਆਗੂ ਅਸ਼ਵਨੀ ਵੈਸ਼ਨਵ, ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਸਣੇ ਕਈ ਹੋਰ ਆਗੂ ਰਾਜ ਸਭਾ ਲਈ ਨਿਰਵਿਰੋਧ …
Read More »23 Feb 2024 GTA & Main
ਭਾਰਤ ਦੇ ਸਕੂਲਾਂ ‘ਚ ਨਵੀਂ ਡਿਜੀਟਲ ਤਕਨਾਲੋਜੀ ਦਾ ਮਕਸਦ ਤੇ ਹਕੀਕਤ
ਪ੍ਰਿੰਸੀਪਲ ਵਿਜੇ ਕੁਮਾਰ ਭਾਰਤ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਪ੍ਰਾਈਵੇਟ ਮਾਡਲ ਸਕੂਲਾਂ ਦੀ ਸਿੱਖਿਆ ਵਾਂਗ ਉੱਚ ਪੱਧਰੀ ਬਣਾਉਣ ਲਈ ਸਮੇਂ ਸਮੇਂ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਕਈ ਤਰ੍ਹਾਂ ਦੀਆਂ ਨਵੀਆਂ ਯੋਜਨਾਵਾਂ ਲਾਗੂ ਕਰਦੀਆਂ ਰਹਿੰਦੀਆਂ ਹਨ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ। …
Read More »ਸ਼ੰਭੂ-ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਟਕਰਾਅ, 35 ਕਿਸਾਨ ਅਤੇ 12 ਪੁਲਿਸਕਰਮੀ ਜ਼ਖ਼ਮੀ
* ਕਿਸਾਨਾਂ ਦਾ ਆਰੋਪ-ਹਰਿਆਣਾ ਦੇ ਸੁਰੱਖਿਆ ਬਲਾਂ ਨੇ ਪੰਜਾਬ ਦੀ ਸਰਹੱਦ ‘ਚ ਦਾਖਲ ਹੋ ਕੇ ਉਨ੍ਹਾਂ ਦੇ 25 ਵਾਹਨ ਤੋੜੇ * ਪੁਲਿਸ ਦਾ ਆਰੋਪ ਪਥਰਾਅ ਹੋਇਆ, ਪਰਾਲੀ ‘ਚ ਮਿਰਚ ਪਾਊਡਰ ਪਾ ਕੇ ਘੇਰਿਆ, ਲਾਠੀਚਾਰਜ, ਗੰਡਾਸਿਆਂ ਦਾ ਇਸਤੇਮਾਲ * ਸ਼ੁਭਕਰਨ ਦੀ ਮੌਤ ਦੀ ਖਬਰ ਮਿਲੀ ਤਾਂ ਕਿਸਾਨਾਂ ਨੇ ਟਾਲੀ ਕੇਂਦਰ ਨਾਲ …
Read More »ਕਿਸਾਨਾਂ ਦਾ ਹਰਿਆਣਾ ਨਾਲ ਕੋਈ ਵਿਰੋਧ ਨਹੀਂ, ਉਨ੍ਹਾਂ ਨੇ ਕਿਉਂ ਰੋਕਿਆ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ, ਹਰਿਆਣਾ ਨੇ ਉਨ੍ਹਾਂ ਨੂੰ ਕਿਉਂ ਰੋਕਿਆ। ਕੇਂਦਰ ਨੇ ਜਨਵਰੀ 2021 ਤੋਂ ਬਾਅਦ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਦੀ ਤਾਂ ਇਹ ਨੌਬਤ ਨਹੀਂ ਸੀ ਆਉਣੀ। ਉਨ੍ਹਾਂ ਕਿਹਾ ਕਿ ਸ਼ੁਭਕਰਨ ਵੀਡੀਓ ਬਣਾਉਣ …
Read More »SKM ਮਨਾਵੇਗਾ ਬਲੈਕ ਡੇਅ ਤੇ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਕਰੇਗਾ ਮਹਾਂ ਪੰਚਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 23 ਫਰਵਰੀ ਨੂੰ ਬਲੈਕ ਡੇਅ ਵਜੋਂ ਅਤੇ ਕੇਂਦਰੀ ਗ੍ਰਹਿ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ
ਦੇਹਰਾਦੂਨ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਤੇ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ‘ਚ ਸਥਿਤ ਸਿੱਖਾਂ ਦੇ ਧਾਰਮਿਕ ਅਤੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ 2024 ਤੋਂ ਸ਼ੁਰੂ ਹੋਵੇਗੀ। ਇਸੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹਣਗੇ। 25 ਮਈ ਤੋਂ ਸ਼ੁਰੂ ਹੋਣ ਵਾਲੀ ਇਹ ਧਾਰਮਿਕ …
Read More »