ਕਿਹਾ : ਸ਼ੰਭੂ ਬਾਰਡਰ ’ਤੇ ਐਂਬੂਲੈਂਸ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਏ ਮਾਨ ਸਰਕਾਰ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ …
Read More »Yearly Archives: 2024
ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ
ਸੁਖਬੀਰ ਬਾਦਲ ਨੇ ਭਲਕੇ ਕੱਢੀ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਵੀ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਨੇ ਭਲਕੇ ਵੀਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ …
Read More »ਪਾਕਿਸਤਾਨ ’ਚ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ
ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲਈ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਧੀ ਨੂੰ ਕੀਤਾ ਨਾਮਜ਼ਦ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਨਵਾਜ਼ ਸ਼ਰੀਫ਼ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ …
Read More »ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਇੰਟਰਨੈਟ ਸੇਵਾਵਾਂ 15 ਫਰਵਰੀ ਤੱਕ ਮੁਅੱਤਲ
ਰਾਹੁਲ ਗਾਂਧੀ ਨੇ ਜ਼ਖ਼ਮੀ ਕਿਸਾਨਾਂ ਨਾਲ ਫੋਨ ’ਤੇ ਕੀਤੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੇ ‘ਦਿੱਲੀ ਕੂਚ’ ਨੂੰ ਅੱਜ ਦੂਜਾ ਦਿਨ ਹੈ। ਕਿਸਾਨ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵਿਚ ਹਨ। ਪਰ ਹਰਿਆਣਾ ਦੀ ਪੁਲਿਸ ਵਲੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਵੱਡੀਆਂ-ਵੱਡੀਆਂ …
Read More »ਪੰਜਾਬ ਕਾਂਗਰਸ ਨੇ ਉਮੀਦਵਾਰ ਬਣਨ ਦੇ ਚਾਹਵਾਨਾਂ ਕੋਲੋਂ ਮੰਗੀਆਂ ਅਰਜ਼ੀਆਂ
ਸਕਰੀਨਿੰਗ ਕਮੇਟੀ ਨੇ ਲੋਕ ਸਭਾ ਚੋਣਾਂ ਲਈ 65 ਉਮੀਦਵਾਰਾਂ ਦੇ ਨਾਵਾਂ ’ਤੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ ਜਿੱਤਣ ਲਈ ਤਿਆਰੀ ਕਰ ਲਈ ਹੈ। ਇਕ ਪਾਸੇ ਜਿੱਥੇ ਲੋਕਾਂ ਦੀ ਰਾਏ ਜਾਨਣ ਲਈ ਪਾਰਟੀ ਵਲੋਂ ਸਰਵੇ ਕਰਵਾਇਆ ਜਾ ਰਿਹਾ ਹੈ, ਉਥੇ ਹੁਣ ਪਾਰਟੀ ਦੀ ਟਿਕਟ ’ਤੇ ਚੋਣ …
Read More »ਭਾਜਪਾ ਨੇ ਮੱਧ ਪ੍ਰਦੇਸ਼ ਅਤੇ ਉੜੀਸਾ ਲਈ ਰਾਜਸਭਾ ਉਮੀਦਵਾਰਾਂ ਦਾ ਕੀਤਾ ਐਲਾਨ
ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਭਰਿਆ ਰਾਜਸਭਾ ਲਈ ਨਾਮਜ਼ਦਗੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ 27 ਫਰਵਰੀ ਨੂੰ ਹੋਣ ਵਾਲੀ ਰਾਜ ਸਭਾ ਦੀ ਚੋਣ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਮੱਧ ਪ੍ਰਦੇਸ਼ ਦੇ ਚਾਰ ਅਤੇ ਉੜੀਸਾ ਤੋਂ ਇਕ ਉਮੀਦਵਾਰ ਦਾ ਨਾਮ …
Read More »ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿਲ ਨੂੰ ਮਹਾਰਾਸ਼ਟਰ ਸਰਕਾਰ ਨੇ ਰੋਕਣ ਦਾ ਕੀਤਾ ਫੈਸਲਾ
ਸੋਧ ਐਕਟ ਬਿਲ ਦਾ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਸੀ ਵਿਰੋਧੀ ਅੰਮਿ੍ਰਤਸਰ/ਬਿਊਰ ਨਿਊਜ਼ : ਮਹਾਰਾਸਟਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਚਲਦਿਆਂ ਪਹਿਲਾਂ ਵਾਲੀ ਸਥਿਤੀ …
Read More »ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ
ਹਰਿਆਣਾ ਨਾਲ ਲੱਗਦੀ ਸਰਹੱਦ ’ਤੇ ਇੰਟਰਨੈੱਟ ਬੰਦ ਹਾਈਕੋਰਟ ਦਾ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ’ਚ ਦਾਖਲ ਹੋਣ ਤੋਂ ਰੋਕਣ ਲਈ …
Read More »ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਕਰੋਨਾ ਕਾਲ ਸਮੇਂ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ’ਤੇ ਹੁਣ ਨਹੀਂ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਤਿੰਨ ਸਾਲ ਪਹਿਲਾਂ ਕਰੋਨਾ ਕਾਲ ਸਮੇਂ ਧਾਰਾ 188 ਤਹਿਤ ਚੰਡੀਗੜ੍ਹ ਪੁਲਿਸ ਵੱਲੋਂ ਮੀਤ ਹੇਅਰ ਖਿਲਾਫ਼ ਦਰਜ …
Read More »ਰਾਕੇਸ਼ ਟਿਕੈਤ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਦਿੱਤਾ ਵੱਡਾ ਬਿਆਨ
ਕਿਹਾ : ਜੇ ਕਿਸਾਨਾਂ ਨਾਲ ਅਨਿਆਂ ਹੋਇਆਂ ਤਾਂ ਅਸੀਂ ਵੀ ਕਿਸਾਨਾਂ ਦੇ ਨਾਲ ਡਟ ਕੇ ਖੜ੍ਹਾਂਗੇ ਮੇਰਠ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੀਤੇ ਜਾ ਕੂਚ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ …
Read More »