ਬਠਿੰਡਾ/ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੀ ਧੀ ਹਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਕੀਲ ਬਣ ਗਈ ਹੈ। ਉਸ ਨੇ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁਕੰਮਲ ਕੀਤੀ ਤੇ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਸੂਬਾ ਉਨਟਾਰੀਓ ਪਹੁੰਚ ਗਈ। ਇੱਥੇ ਉਸਨੇ ਆਪਣਾ ਵਕੀਲ ਬਣਨ ਦਾ ਸੁਪਨਾ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ …
Read More »Yearly Archives: 2024
ਬ੍ਰਿਟਿਸ਼ ਕੋਲੰਬੀਆ ਮੰਤਰੀ ਮੰਡਲ ‘ਚ ਪੰਜਾਬੀਆਂ ਦੀ ਝੰਡੀ
ਨਿੱਕੀ ਸ਼ਰਮਾ ਉਪ ਮੁੱਖ ਮੰਤਰੀ ਬਣੀ, ਜਗਰੂਪ ਬਰਾੜ ਤੇ ਰਵੀ ਪਰਮਾਰ ਵੀ ਵਜ਼ਾਰਤ ਵਿੱਚ ਸ਼ਾਮਲ, ਰਵੀ ਕਾਹਲੋਂ ਕੋਲ ਪੁਰਾਣੇ ਵਿਭਾਗ ਵੈਨਕੂਵਰ : ਪਿਛਲੇ ਮਹੀਨੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਕੁਝ ਹਲਕਿਆਂ ਵਿਚ ਜਿੱਤ ਦਾ ਫਰਕ 100 ਵੋਟਾਂ ਤੋਂ ਘੱਟ ਹੋਣ ਕਰਕੇ ਦੁਬਾਰਾ ਹੋਈ ਗਿਣਤੀ ਤੋਂ ਬਾਅਦ ਐਲਾਨੇ ਗਏ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਢਾਹਾਂ ਤੋਂ ਦਹਾਕੇ ਪਹਿਲਾਂ ਕੈਨੇਡਾ ਆ ਕੇ ਵਸੇ ਢਾਹਾਂ ਪਰਿਵਾਰ ਵੱਲੋਂ ਸ਼ੁਰੂ ਕੀਤੇ ਢਾਹਾਂ ਪੰਜਾਬੀ ਸਹਿਤ ਇਨਾਮਾਂ ਦੀ ਲੜੀ ਹੇਠ ਉੱਤਮ ਕਿਤਾਬਾਂ ਦੇ ਲਿਖਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਵੰਡੇ ਗਏ। 25 …
Read More »ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਸੁਣਵਾਈ ਸ਼ੁਰੂ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਤਕਰੀਬਨ 3 ਸਾਲ ਪਹਿਲਾਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਅਮਰੀਕਾ-ਕੈਨੇਡਾ ਸਰਹੱਦ ਨੇੜੇ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਹਰਸ਼ ਕੁਮਾਰ ਰਮਨ ਲਾਲ ਪਟੇਲ (29) ਤੇ ਉਸ ਦੇ ਕਥਿਤ ਸਹਿਯੋਗੀ ਸਟੀਵ ਚਾਡ (50) ਵਿਰੁੱਧ ਫਰਗਸ ਫਾਲਜ, …
Read More »22 November 2024 GTA & Main
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਮੰਚ ਤੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ …
Read More »ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਬਣੇ ਚਾਰ ਕਾਊਂਟਿੰਗ ਸੈਂਟਰ
23 ਨਵੰਬਰ ਨੂੰ ਐਲਾਨੇ ਜਾਣਗੇ ਜ਼ਿਮਨੀ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਤੇ ਹੋਈ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਂਦੀ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ ਅਤੇ …
Read More »ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਹਨ। ਇਨ੍ਹਾਂ ਵਿਚ 6 ਉਮੀਦਵਾਰ ਅਜਿਹੇ ਹਨ, ਜਿਹੜੇ ਭਾਜਪਾ ਜਾਂ ਕਾਂਗਰਸ ਛੱਡ ਕੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ
ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ਵੀ ਮੋਦੀ ‘ਦ ਡੋਮਿਨਿਕਾ ਐਵਾਰਡ ਆਫ ਆਨਰ’ ਨਾਲ ਸਨਮਾਨਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ …
Read More »