Breaking News
Home / 2024 (page 381)

Yearly Archives: 2024

ਪੰਜਾਬ ’ਚ ਹੁਣ ਡਿਪਟੀ ਕਮਿਸ਼ਨਰ ਰੋਕਣਗੇ ਨਾਜਾਇਜ਼ ਮਾਈਨਿੰਗ

ਮੁੱਖ ਮੰਤਰੀ ਮਾਨ ਬੋਲੇ : ਕਿਸੇ ਦੀ ਨਾ ਸੁਣੋ, ਜੇਕਰ ਕੋਈ ਦਖਲਅੰਦਾਜ਼ੀ ਕਰੇ ਤਾਂ ਮੈਨੂੰ ਦੱਸੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਇਨ੍ਹੀਂ ਦਿਨੀਂ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਸਖਤੀ ਦੇ ਮੂਡ ਵਿਚ ਆ ਗਏ ਹਨ ਅਤੇ ਉਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ …

Read More »

ਕਾਂਗਰਸ ਦੀ ਮੀਟਿੰਗ ਵਿਚ ਓਪੀ ਸੋਨੀ ਅਤੇ ਔਜਲਾ ਸਮਰਥਕਾਂ ਵਿਚਾਲੇ ਤਿੱਖੀ ਬਹਿਸ

ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਤੋਂ ਹਿੰਦੂ ਉਮੀਦਵਾਰ ਉਤਾਰਨ ਦੇ ਸੁਝਾਅ ਦਾ ਔਜਲਾ ਸਮਰਥਕਾਂ ਵੱਲੋਂ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਦੇਵਿੰਦਰ ਯਾਦਵ ਦੀ ਅਗਵਾਈ ਹੇਠ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਹੋਈ ਮੀਟਿੰਗ ਦੌਰਾਨ ਆਗਾਮੀ ਲੋਕ ਸਭਾ ਚੋਣਾਂ ‘ਚ ਪਾਰਟੀ ਉਮੀਦਵਾਰ ਦੇ ਮਾਮਲੇ ਨੂੰ ਲੈ ਕੇ ਸਾਬਕਾ …

Read More »

ਦਿੱਲੀ ਮੋਰਚੇ ‘ਚ ਸ਼ਹੀਦ ਹੋਏ ਕਿਸਾਨਾਂ ਬਾਰੇ ਸਿਆਸੀ ਧਿਰਾਂ ਨੇ ਚੁੱਪ ਵੱਟੀ

ਤਤਕਾਲੀ ਕਾਂਗਰਸ ਸਰਕਾਰ ਨੇ ਪਰਿਵਾਰ ਦੇ ਜੀਅ ਨੂੰ ਨੌਕਰੀ ਤੇ ਆਰਥਿਕ ਮਦਦ ਦਾ ਕੀਤਾ ਸੀ ਐਲਾਨ ਲੰਬੀ/ਬਿਊਰੋ ਨਿਊਜ਼ : ਪੰਜਾਬ ਦੀਆਂ ਵਿਰੋਧੀ ਧਿਰਾਂ ਨੌਕਰੀ ਅਤੇ ਮੁਆਵਜ਼ਾ ਮੰਗ ਰਹੇ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਦੀ ਹਮਾਇਤ ਪੱਖੋਂ ਚੁੱਪ ਵੱਟੀ ਬੈਠੀਆਂ ਹਨ ਜਦਕਿ ਇਸ ਸਬੰਧੀ ਪਿਛਲੀ ਕਾਂਗਰਸ ਸਰਕਾਰ ਨੇ ਪਰਿਵਾਰ …

Read More »

ਭੁਪਿੰਦਰ ਬੱਬਲ ਨੂੰ ਗੀਤ ‘ਅਰਜਨ ਵੈੱਲੀ’ ਲਈ ਸਰਵੋਤਮ ਪਿੱਠਵਰਤੀ ਗਾਇਕ ਐਵਾਰਡ

ਗਾਂਧੀਨਗਰ : ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਗਾਂਧੀਨਗਰ ਵਿੱਚ ਕਰਵਾਏ 69ਵੇਂ ਫਿਲਮਫੇਅਰ ਐਵਾਰਡ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੁਜਰਾਤ ਸਿਨੇਮਾ ਨਿਰਮਾਣ ਲਈ ਵੱਡੀਆਂ ਸੰਭਾਵਨਾਵਾਂ ਦਿਖਾਈ ਦੇਣਗੀਆਂ। ਉਨ੍ਹਾਂ ਕਿਹਾ, ”ਇਹ ਐਵਾਰਡ ਸਮਾਗਮ ਗਿਫਟ ਸਿਟੀ ਵਿਚ ਕਰਵਾਇਆ ਗਿਆ ਜਿਸ ਨੂੰ ਸਫਲ ਕਰਨ ਲਈ ਗੁਜਰਾਤੀਆਂ ਨੇ ਕਈ …

Read More »

ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ

ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਹੀ ਸਰਕਾਰ ‘ਤੇ ਸਾਧਿਆ ਨਿਸ਼ਾਨਾ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਵਿਖੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸੁਖਮਿੰਦਰ ਸਿੰਘ …

Read More »

ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਏਕੋਟ/ਬਿਊਰੋ ਨਿਊਜ਼ : ਰਾਏਕੋਟ ਦੇ ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਪਛਾਣ ਰਾਏਕੋਟ ਨੇੜਲੇ ਪਿੰਡ ਤਾਜਪੁਰ ਦੇ ਪ੍ਰਦੀਪ ਸਿੰਘ ਖੰਗੂੜਾ (27) ਵਜੋਂ ਹੋਈ ਹੈ ਜੋ ਅਕਤੂਬਰ 2022 ਵਿੱਚ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਪੜ੍ਹਾਈ ਕਰਨ ਗਿਆ ਸੀ। ਮ੍ਰਿਤਕ ਨੌਜਵਾਨ ਦੇ …

Read More »

ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨਾਲ ਪਠਾਨਕੋਟ ‘ਚ ਮਿਲਣੀ 3 ਫਰਵਰੀ ਨੂੰ

ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਮਿਲਣੀਆਂ ਕੀਤੀਆਂ ਜਾਣਗੀਆਂ ਜਿਸ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪਰਵਾਸੀ ਭਾਰਤੀਆਂ ਨਾਲ ਮਿਲਣੀ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਚ ਹੋਵੇਗੀ। ਇਹ ਜਾਣਕਾਰੀ ਕੈਬਨਿਟ ਮੰਤਰੀ …

Read More »

ਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਦਾ ਤਿੰਨ ਮਹੀਨੇ ਤੋਂ ਖਾਲੀ ਪਿਆ ਅਹੁਦਾ ਭਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 1992 ਬੈਚ ਦੇ ਸੀਨੀਅਰ ਆਈਏਐੱਸ ਅਧਿਕਾਰੀ ਰਾਜੀਵ ਵਰਮਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵਰਮਾ …

Read More »

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਅਹੁਦੇ ਦੀ ਸਹੁੰ ਚੁੱਕੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁਕਾਈ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਰਾਜਪਾਲ …

Read More »

‘ਆਪ’ ਸਰਕਾਰ ਦੀ ਨਾਲਾਇਕੀ ਨੇ ਰਾਸ਼ਨ ਤੋਂ ਵਾਂਝੇ ਕੀਤੇ ਲੋੜਵੰਦ : ਪ੍ਰਤਾਪ ਸਿੰਘ ਬਾਜਵਾ

ਵਿਰੋਧੀ ਧਿਰ ਦੇ ਆਗੂ ਵੱਲੋਂ ਪੰਜਾਬ ਸਰਕਾਰ ‘ਤੇ ਬਿਨਾਂ ਸੋਚੇ ਸਮਝੇ ਫੈਸਲੇ ਲੈਣ ਦਾ ਆਰੋਪ ਕਾਹਨੂੰਵਾਨ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਵੱਲੋਂ ਕੱਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਹੁਣ ਫਿਰ ਤੋਂ ਬਹਾਲ ਕਰਨ ਦੇ ਫੈਸਲੇ ਕਾਰਨ ਕਈ ਲੋੜਵੰਦਾਂ ਨੂੰ ਪਿਛਲੇ ਦੋ ਸਾਲ ਤੋਂ ਰਾਸ਼ਨ ਤੋਂ ਵਾਂਝਾ ਰਹਿਣਾ ਪਿਆ ਹੈ। …

Read More »