ਭਲਕੇ 30 ਜਨਵਰੀ ਨੂੰ ਪੇਸ਼ ਲਈ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਹੈ। ਧਿਆਨ ਰਹੇ ਕਿ ਅਰਵਿੰਦ ਖੰਨਾ ਕਾਂਗਰਸ ਪਾਰਟੀ ਵਲੋਂ ਦੋ ਵਾਰ ਵਿਧਾਇਕ …
Read More »Yearly Archives: 2024
ਅੰਮਿ੍ਤਸਰ ’ਚ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ
ਗੁਰਜੀਤ ਸਿੰਘ ਔਜਲਾ ਤੇ ਓਪੀ ਸੋਨੀ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਅੰਮਿ੍ਤਸਰ/ਬਿਊਰੋ ਨਿਊਜ਼ ਅੰਮਿ੍ਤਸਰ ’ਚ ਅੱਜ ਸੋਮਵਾਰ ਨੂੰ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਹੰਗਾਮਾ ਕਰ ਦਿੱਤਾ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੇ ਨਾਂ ਦੀ ਚਰਚਾ ਨੂੰ ਲੈ ਕੇ ਇਹ ਹੰਗਾਮਾ ਹੋਇਆ …
Read More »ਲੋਕ ਮੰਚ ਪੰਜਾਬ ਵੱਲੋਂ ਜੰਗ ਬਹਾਦਰ ਗੋਇਲ ਤੇ ਅਰਤਿੰਦਰ ਸੰਧੂ ਦਾ ਸਨਮਾਨ
ਜੰਗ ਬਹਾਦਰ ਗੋਇਲ ਨੂੰ ‘ਆਪਣੀ ਅਵਾਜ਼’ ਪੁਰਸਕਾਰ 2023 ਭੇਂਟ ਅਰਤਿੰਦਰ ਕੌਰ ਸੰਧੂ ਨੂੰ ‘ਕਾਵਿ ਲੋਕ’ ਪੁਰਸਕਾਰ 2023 ਭੇਂਟ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਸਾਲ 2023 ਦੇ ਸਨਮਾਨ ਭੇਂਟ ਕੀਤੇ ਗਏ। ‘ਆਪਣੀ ਅਵਾਜ਼’ ਪੁਰਸਕਾਰ …
Read More »ਨਿਤੀਸ਼ ਕੁਮਾਰ 9ਵੀਂ ਵਾਰ ਬਣੇ ਬਿਹਾਰ ਦੇ ਮੁੱਖ ਮੰਤਰੀ
ਰਾਜਪਾਲ ਰਾਜੇਂਦਰ ਆਰਲੇਕਰ ਨੇ ਰਾਜ ਭਵਨ ਵਿੱਚ ਚੁਕਾਈ ਸਹੁੰ ਪਟਨਾ/ਬਿਊਰੋ ਨਿਊਜ਼ : ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਰਿਕਾਰਡ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਆਰਲੇਕਰ ਨੇ ਰਾਜ ਭਵਨ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਨਿਤਿਸ਼ ਕੁਮਾਰ ਦੇ ਨਾਲ ਭਾਜਪਾ ਆਗੂਆਂ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ
ਕਿਹਾ : ਪੰਜਾਬ ਦੇ ਹਰ ਪਿੰਡ ’ਚ ਵਿਕ ਰਿਹਾ ਹੈ ਨਸ਼ਾ, ਵੱਡੇ ਕਦਮ ਚੁੱਕੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਬਹੁਤ ਜ਼ਿਆਦਾ ਵਧ ਗਈ ਹੈ ਅਤੇ ਹੁਣ …
Read More »ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਹੋਇਆ ਅੰਤਿਮ ਸਸਕਾਰ
ਪੁੱਤਰ ਹਰਮਨ ਧਵਨ ਅਤੇ ਬਿਕਰਮ ਧਵਨ ਨੇ ਦਿੱਤੀ ਚਿਤਾ ਨੂੰ ਮੁੱਖ ਅਗਨੀ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਅੱਜ ਚੰਡੀਗੜ੍ਹ ਸਥਿਤ 25 ਸੈਕਟਰ ਵਿਚ ਰਾਸ਼ਟਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਹਰਮਨ ਧਵਨ, ਬਿਕਰਮ ਧਵਨ ਅਤੇ ਪਿ੍ਰਆ ਗੁਲਾਟੀ ਵੱਲੋਂ ਉਨ੍ਹਾਂ ਦੀ ਚਿਤਾ ਨੂੰ …
Read More »ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਕੀਤਾ ਜਾਵੇਗਾ ਮੁਕੰਮਲ ਭਾਰਤ ਬੰਦ
ਟਰੇਡ ਯੂਨੀਅਨਾਂ ਵੀ ਦੇਣਗੀਆਂ ਕਿਸਾਨ ਜਥੇਬੰਦੀਆਂ ਦਾ ਸਾਥ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਈਸੜੂ ਭਵਨ ਵਿਖੇ ਅੱਜ 37 ਕਿਸਾਨ ਜਥੇਬੰਦੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਤੇ ਬੰਦ ਕੀਤਾ …
Read More »ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਦਿੱਤਾ ਰਾਜਾ ਵੜਿੰਗ ਨੂੰ ਜਵਾਬ
ਕਿਹਾ : ਮੈਨੂੰ ਗਿਰਾਉਣ ਦੀ ਕੋਸ਼ਿਸ਼ ’ਚ ਹਰ ਸਖਸ਼ ਵਾਰ-ਵਾਰ ਡਿੱਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਮੋਗਾ ਰੈਲੀ ਦਾ ਇੰਤਜ਼ਾਮ ਕਰਨ ਵਾਲੇ ਦੋ ਆਗੂਆਂ ਨੂੰ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਵਿਚੋਂ ਸਸਪੈਂਡ ਕਰਨ ਦਾ ਮਾਮਲਾ ਗਰਮਾ ਗਿਆ ਹੈ। ਸਿੱਧੂ ਨੇ …
Read More »ਪੰਜਾਬ ’ਚ ਨਿਵੇਸ਼ ਕਰਨ ਲਈ ਤਿਆਰ ਹੋਏ 6 ਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ 6 ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਨਵੀਂ ਦਿੱਲੀ ’ਚ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਉਣ ਵਾਲੇ ਕੁੱਝ ਮਹੀਨਿਆਂ ’ਚ 6 ਦੇਸ਼ਾਂ ਦੀਆਂ ਕੰਪਨੀਆਂ ਪੰਜਾਬ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਕਰਨਗੀਆਂ। ਇਸ ਸਬੰਧੀ ਜਲਦੀ ਹੀ ਸਬੰਧਤ ਦੇਸ਼ਾਂ ਦੇ ਪ੍ਰਤੀਨਿਧੀ ਅਤੇ ਕੰਪਨੀਆਂ ਦੇ ਪ੍ਰਬੰਧਕ ਸੂਬੇ ਦਾ ਦੌਰਾ ਕਰਨਗੇ। …
Read More »ਬਿਹਾਰ ’ਚ ਨੀਤਿਸ਼ ਕੁਮਾਰ-ਲਾਲੂ ਯਾਦਵ ਗੱਠਜੋੜ ਟੁੱਟਿਆ
ਨੀਤਿਸ਼ ਕੁਮਾਰ ਭਲਕੇ ਐਤਵਾਰ ਨੂੰ ਸੌਂਪਣਗੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਨੀਤਿਸ਼ ਕੁਮਾਰ ਦੀ ਪਾਰਟੀ ਜਨਤਾ ਦਲ ਯੂਨਾਈਟਿਡ ਅਤੇ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਰਾਸ਼ਟਰੀ ਜਨਤਾ ਦਾ ਗੱਠਜੋੜ ਟੁੱਟ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਭਲਕੇ ਐਤਵਾਰ ਨੂੰ …
Read More »