Breaking News
Home / 2024 (page 39)

Yearly Archives: 2024

ਰਾਹੁਲ ਗਾਂਧੀ ਨੇ ਪੀਐਮ ਮੋਦੀ ’ਤੇ ਅਡਾਨੀ ਨੂੰ ਬਚਾਉਣ ਦੇ ਲਗਾਏ ਇਲਜ਼ਾਮ

ਗੌਤਮ ਅਡਾਨੀ ’ਤੇ ਲੱਗੇ ਹਨ ਭਿ੍ਰਸ਼ਟਾਚਾਰ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਵਿਚ ਬਿਜਨਸਮੈਨ ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪਾਂ ’ਤੇ ਰਾਹੁਲ ਗਾਂਧੀ ਨੇ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਰਾਹੁਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਡਾਨੀ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਸਕੈਮ ਕਰ ਰਹੇ ਹਨ …

Read More »

ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ

ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ’ਤੇ ਕਰੋੜਾਂ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। ਯੂਨਾਈਟਿਡ ਸਟੇਟਸ ਅਟਾਰਨੀ ਆਫਿਸ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੋਲਰ …

Read More »

ਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼ 

ਹਾਈਕੋਰਟ ਦੀ ਸਖਤੀ ਤੋਂ ਬਾਅਦ ਐਕਸ਼ਨ ਮੋਡ ’ਚ ਆਈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖਤੀ ਤੋਂ ਬਾਅਦ ਸੂਬਾ ਸਰਕਾਰ ਵੀ ਐਕਸ਼ਨ ਮੋਡ ਵਿਚ ਆ ਗਈ ਹੈ। ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲਿਫਟਿੰਗ ਨੂੰ …

Read More »

ਡੈਮਾਂ ’ਚ ਪਾਣੀ ਘਟਣ ਕਾਰਨ ਪੰਜਾਬ ’ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ

ਬੀਬੀਐੱਮਬੀ ਨੇ ਸੂਬਿਆਂ ਨੂੰ ਕੀਤਾ ਚੌਕਸ ਚੰਡੀਗੜ੍ਹ/ਬਿਊਰੋ ਨਿਊਜ਼ ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਪਾਣੀ ਦੀ ਉਪਲੱਬਧਤਾ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ …

Read More »

ਪੰਜਾਬ ’ਚ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ

ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਚੁਣੇ ਗਏ ਨਵੇਂ ਪੰਚਾਂ ਨੂੰ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਏ ਵੱਖ-ਵੱਖ ਸਮਾਗਮਾਂ ’ਚ ਅਹੁਦੇ ਦੀ ਸਹੁੰ ਚੁਕਾਈ ਗਈ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਹੋਏ ਸਹੁੰ ਚੁੱਕ ਸਮਾਗਮ ਵਿਚ …

Read More »

ਦਿੱਲੀ ’ਚ ਏਕਿਊਆਈ 500 ਤੋਂ ਪਾਰ

ਦਿੱਲੀ ’ਚ ਸਾਰੇ ਸਕੂਲ ਅਤੇ ਡੀਯੂ-ਜੇਐਨਯੂ ਦੇ ਕਾਲਜਾਂ ’ਚ ਔਨਲਾਈਨ ਕਲਾਸਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 500 ਤੋਂ ਵੀ ਪਾਰ ਹੋ ਗਿਆ। ਇਸਦੇ ਚੱਲਦਿਆਂ ਰੇਲਾਂ ਅਤੇ ਹਵਾਈ ਉਡਾਣਾਂ ਦੀ ਆਵਾਜਾਈ ਵੀ ਲੇਟ ਹੋ ਰਹੀ ਹੈ। ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਖਤਰਨਾਕ …

Read More »

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਨੂੰ ਚੰਨੀ ਨੇ ਦੱਸਿਆ ਚੁਟਕਲਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ …

Read More »

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ ਬੁੱਧਵਾਰ ਨੂੰ

ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਜ਼ਿਮਨੀ ਚੋਣ ਲਈ ਭਲਕੇ 20 ਨਵੰਬਰ ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ …

Read More »

ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ

ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਭਲਕੇ ਬੁੱਧਵਾਰ ਨੂੰ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਜੋਆਣਾ …

Read More »

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਾਸ਼ੀ ’ਚ ਕੀਤਾ ਵਾਧਾ

ਮਾਨ ਸਰਕਾਰ ਨੇ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਲਾਗੂ ਹੋਣ ਜਾ ਰਹੀ ਹੈ। ਇਸ ਨੂੰ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਪੰਜਾਬ ’ਚ ਲੋਕਾਂ ਨੂੰ …

Read More »