‘ਆਪ’ ਨੇ ਕਾਂਗਰਸ ਨਾਲ ਮਿਲ ਕੇ ਚੋਣਾਂ ਲੜਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਰਮਿਆਨ ਕੋਈ ਸਿਆਸੀ ਗੱਠਜੋੜ ਨਹੀਂ ਹੋਵੇਗਾ। ਪੰਜਾਬ ਵਿੱਚ ‘ਆਪ’ ਇਕੱਲੇ ਆਪਣੇ ਦਮ ‘ਤੇ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ …
Read More »Yearly Archives: 2024
ਪੰਜਾਬ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਦੀ ਪੜਤਾਲ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਰਤ ਸਰਕਾਰ ਦੇ ਉਸ ਆਦੇਸ਼ ਦੀ ਪ੍ਰਮਾਣਿਕਤਾ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਜਿਸ ‘ਚ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ …
Read More »ਚੰਡੀਗੜ੍ਹ ‘ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ
ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਵਿਚ ਮੇਅਰ …
Read More »ਸੰਗਰੂਰ ਦੀ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ
ਸੰਗਰੂਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ‘ਚ ਹੋਈ ਦੋ ਸਾਲ ਦੀ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 …
Read More »ਪੰਜਾਬ ‘ਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ ਇਕ ਹੀ ਅਧਿਆਪਕ
ਪੰਜਾਬ ਦੇ 13% ਸਰਕਾਰੀ ਸਕੂਲਾਂ ‘ਚ ਸਿਰਫ 1-1 ਅਧਿਆਪਕ ਚੰਡੀਗੜ੍ਹ ਤੇ ਦਿੱਲੀ ‘ਚ ਅਜਿਹਾ ਕੋਈ ਸਕੂਲ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ 1 ਅਧਿਆਪਕ ਉਪਲਬਧ ਹੈ। ਉਥੇ, 13% ਸਰਕਾਰੀ ਸਕੂਲ ਅਜਿਹੇ ਹਨ, ਜਿੱਥੇ ਸਿੰਗਲ ਟੀਚਰ ਹੀ ਸਕੂਲ ਚਲਾ ਰਹੇ ਹਨ। ਹੋਰ ਸੂਬਿਆਂ ਵਿਚ ਦੇਖਿਆ …
Read More »26 January 2024 GTA & Main
ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਭਾਸ਼ਾ ਵਿਭਾਗ ਮੋਹਾਲੀ ਵੱਲੋਂ ਪੁਆਧੀ ਲੇਖਕਾਂ ਦਾ ਸਨਮਾਨ
ਪੁਆਧੀ ਬੋਲੀ ‘ਚ ਮਾਹਰਾਂ ਨੇ ਕੀਤੇ ਖੋਜ ਪੱਤਰ ਪੇਸ਼, ਵਿਸ਼ਵ ਪੰਜਾਬੀ ਕਾਨਫੰਰਸ ‘ਚ ਪੁਆਧੀ ਦਾ ਪਰਚਾ ਹੋਵੇਗਾ ਸ਼ਾਮਲ : ਡਾ ਕਥੂਰੀਆ ਲੇਖਕਾਂ ਦੇ ਸਨਮਾਨ ਨਾਲ ਉੱਪ ਬੋਲੀਆਂ ਨੂੰ ਵੱਡਾ ਮਾਣ ਮਿਲਿਆ: ਡਾ ਬੋਹਾ ਐੱਸਏਐੱਸ ਨਗਰ : ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਭਾਸ਼ਾ ਵਿਭਾਗ ਮੋਹਾਲੀ ਦੇ ਸਹਿਯੋਗ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ …
Read More »ਜਾਨ ਲੇਵਾ ਸਰਦੀ ‘ਚ ਟੁੱਟੇ ਸ਼ੀਸ਼ੇ ਵਾਲੀਆਂ ਬੱਸਾਂ ਵਿਚ ਰਾਤਾਂ ਗੁਜ਼ਾਰਨ ਵਾਲੇ ਬਜ਼ੁਰਗ ਨੂੰ ਮਿਲੀ ਨਵੀਂ ਜ਼ਿੰਦਗੀ
15-16 ਜਨਵਰੀ 2024 ਦੀ ਰਾਤ ਦੌਰਾਨ ਜਦੋਂ ਸਾਰਾ ਪੰਜਾਬ ਜ਼ੀਰੋ ਡਿਗਰੀ ਤਾਪਮਾਨ ਹੋਣ ਕਾਰਨ ਕੜਾਕੇ ਦੀ ਸਰਦੀ ਨਾਲ ਕੰਬ ਰਿਹਾ ਸੀ, ਉਸ ਸਮੇਂ ਸਰਾਭਾ ਆਸ਼ਰਮ ਦੇ ਮੁੱਖ ਸੇਵਾਦਾਰ ਅਤੇ ਹੋਰ ਸੇਵਾਦਾਰਾਂ ਵੱਲੋਂ ਲੁਧਿਆਣਾ ਸ਼ਹਿਰ ਦੇ ਜਵਾਹਰ ਨਗਰ ਵਿੱਚ ਖੜ੍ਹੀਆਂ ਪੁਰਾਣੀਆਂ ਬੱਸਾਂ ਵਿਚ ਸੌਂਦੇ 71 ਸਾਲਾ ਰਮੇਸ਼ ਕੁਮਾਰ ਨੂੰ ਸਹਾਇਤਾ ਪ੍ਰਦਾਨ …
Read More »ਕਥਾਵਾਂ ਹੋਈਆਂ ਲੰਮੀਆਂ
ਤੀਜਾ ਕਹਾਣੀ ਸੰਗ੍ਰਹਿ ‘ਸਮੇਂ ਦੇ ਹਾਣੀ’ ਜਰਨੈਲ ਸਿੰਘ (ਕਿਸ਼ਤ 2) ਮੇਰੇ ਦੂਜੇ ਕਥਾ ਸੰਗ੍ਰਹਿ ਦੀਆਂ ਕਹਾਣੀਆਂ 7 ਤੋਂ 16 ਸਫੇ ਦੀਆਂ ਹਨ। ਇਸ ਸੰਗ੍ਰਹਿ ਤੱਕ ਅੱਪੜਦਿਆਂ ਕਹਾਣੀਆਂ ਦੀ ਲੰਬਾਈ 20 ਤੋਂ 30 ਸਫੇ ਤੱਕ ਪਹੁੰਚ ਗਈ। ਸੋ ਸਮੇਂ ਦੇ ਨਾਲ਼-ਨਾਲ਼ ਬਿਰਤਾਂਤ ਜਟਿਲ ਹੁੰਦਾ ਗਿਆ। ਇਸ ਸੰਗ੍ਰਹਿ ਵਿਚ ਛੇ ਲੰਮੀਆਂ ਕਹਾਣੀਆਂ …
Read More »ਨਵੀਂ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਫਰਾਂਸ ਦੇ ਰਾਸ਼ਟਰਪਤੀ
ਮੈਂਕਰੋ ਨੇ ਆਪਣੇ ਦੋ ਦਿਨਾ ਭਾਰਤ ਦੌਰੇ ਦੀ ਜੈਪੁਰ ਤੋਂ ਕੀਤੀ ਸ਼ੁਰੂਆਤ ਜੈਪੁਰ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋੋਣ ਵਾਲੇ ਪਰੇਡ ਦੇ ਮੁੱਖ ਮਹਿਮਾਨ ਫਰਾਂਸੀਸੀ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਹੋਣਗੇ। ਉਨ੍ਹਾਂ ਆਪਣੇ ਦੋ ਦਿਨਾ ਦੌਰੇ ਦੀ ਜੈਪੁਰ ਤੋਂ ਸ਼ੁਰੂਆਤ ਕੀਤੀ। ਜਿੱਥੇੇ ਜੈਪੁਰ ਵਿਖੇ ਪਹੁੰਚਣ …
Read More »