‘ਪਾਤਰ’ ਦੇ ਇਸ ਸ਼ਿਅਰ ਦੀ ਪੈੜ ਨੱਪਦਿਆਂ ਹਰਜੀਤ ‘ਹੈਰੀ’ ਬਣਿਆ ‘ਆਇਰਨਮੈਨ’ ਡਾ. ਸੁਖਦੇਵ ਸਿੰਘ ਝੰਡ (1-647-567-9128) ‘ਆਇਰਨਮੈਨ ਟਰਾਇਥਲੋਨ’ ਮੁਕਾਬਲਾ ਇਸ ਸਮੇਂ ਸੰਸਾਰ-ਭਰ ਵਿੱਚ ਸੱਭ ਤੋਂ ਸਖ਼ਤ ਮੁਕਾਬਲਾ ਗਿਣਿਆ ਜਾਂਦਾ ਹੈ। ਇਹ ਮੁਕਾਬਲਾ ‘ਵੱਰਲਡ ਟ੍ਰਾਇਥਲੋਨ ਕਾਰਪੋਰੇਸ਼ਨ’ (ਡਬਲਿਊ.ਟੀ.ਸੀ.) ਵੱਲੋਂ ਹਰ ਸਾਲ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਕਰਵਾਇਆ ਜਾਂਦਾ ਹੈ। ਇਸ ਤਿੰਨ-ਪੜਾਵੀ ਮੁਕਾਬਲੇ …
Read More »Yearly Archives: 2024
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮ ਸਖ਼ਤ ਕਰ ਦਿੱਤੇ ਹਨ। ਹੁਣ ਭਾਰਤ ਤੋਂ ਕੈਨੇਡਾ ਜਾ ਕੇ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲ ਸਕਣਗੇ। ਜੇਕਰ ਤੁਸੀਂ ਕਾਲਜ ਬਦਲਦੇ …
Read More »ਕੈਨੇਡਾ ‘ਚ 38 ਹਜ਼ਾਰ ਗੈਰਕਾਨੂੰਨੀ ਪਰਵਾਸੀਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ
ਕਾਰਵਾਈ ਤੇਜ਼ ਕਰਨ ਲਈ ਬਾਰਡਰ ਸਰਵਿਸ ਏਜੰਸੀ ਦੇ ਸਟਾਫ ‘ਚ ਵਾਧਾ ਕੀਤਾ ਧੁੰਦਲਾ ਸਿਆਸੀ ਭਵਿੱਖ ਸੰਵਾਰਨ ਲਈ ਟਰੂਡੋ ਸਰਕਾਰ ਵੱਲੋਂ ਆਖਰੀ ਦਾਅ ਵੈਨਕੂਵਰ/ਬਿਊਰੋ ਨਿਊਜ਼ : ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗ੍ਰੇਸ਼ਨ ਸਿਸਟਮ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਮੀਗ੍ਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ। ਕੈਨੇਡਾ ਸਰਕਾਰ …
Read More »ਗੌਤਮ ਅਡਾਨੀ ‘ਤੇ ਨਿਊਯਾਰਕ ਵਿਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ‘ਤੇ ਕਰੋੜਾਂ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। ਯੂਨਾਈਟਿਡ ਸਟੇਟਸ ਅਟਾਰਨੀ ਆਫਿਸ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੋਲਰ ਐਨਰਜੀ ਨਾਲ ਜੁੜਿਆ ਕੰਟਰੈਕਟ ਹਾਸਲ ਕਰਨ ਦੇ ਲਈ ਭਾਰਤੀ ਅਧਿਕਾਰੀਆਂ …
Read More »ਅਮਰੀਕਾ ‘ਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ‘ਚ ਸਭ ਤੋਂ ਵੱਧ ਭਾਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਪਿਛਲੇ 15 ਸਾਲਾਂ ਵਿੱਚ ਪਹਿਲੀ ਵਾਰ ਅਮਰੀਕਾ ‘ਚ ਸਭ ਤੋਂ ਜ਼ਿਆਦਾ ਕੌਮਾਂਤਰੀ ਵਿਦਿਆਰਥੀ ਭੇਜਣ ਵਾਲਾ ਦੇਸ਼ ਬਣ ਕੇ ਉੱਭਰਿਆ ਹੈ। ਜਾਰੀ ‘ਓਪਨ ਡੋਰਜ਼ ਰਿਪੋਰਟ-2024’ ਮੁਤਾਬਕ ਅਮਰੀਕਾ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਫਿਲਹਾਲ 3.3 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ। ਵਿਦਿਅਕ ਵਰ੍ਹੇ 2022-23 ਵਿੱਚ ਅਮਰੀਕਾ …
Read More »ਬਠਿੰਡਾ ਦੇ ਪਿੰਡ ਬੱਲੋ ਦੀ ਹਰਮਨਪ੍ਰੀਤ ਉਨਟਾਰੀਓ ‘ਚ ਵਕੀਲ ਬਣੀ
ਬਠਿੰਡਾ/ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੀ ਧੀ ਹਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਕੀਲ ਬਣ ਗਈ ਹੈ। ਉਸ ਨੇ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁਕੰਮਲ ਕੀਤੀ ਤੇ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਸੂਬਾ ਉਨਟਾਰੀਓ ਪਹੁੰਚ ਗਈ। ਇੱਥੇ ਉਸਨੇ ਆਪਣਾ ਵਕੀਲ ਬਣਨ ਦਾ ਸੁਪਨਾ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ …
Read More »ਬ੍ਰਿਟਿਸ਼ ਕੋਲੰਬੀਆ ਮੰਤਰੀ ਮੰਡਲ ‘ਚ ਪੰਜਾਬੀਆਂ ਦੀ ਝੰਡੀ
ਨਿੱਕੀ ਸ਼ਰਮਾ ਉਪ ਮੁੱਖ ਮੰਤਰੀ ਬਣੀ, ਜਗਰੂਪ ਬਰਾੜ ਤੇ ਰਵੀ ਪਰਮਾਰ ਵੀ ਵਜ਼ਾਰਤ ਵਿੱਚ ਸ਼ਾਮਲ, ਰਵੀ ਕਾਹਲੋਂ ਕੋਲ ਪੁਰਾਣੇ ਵਿਭਾਗ ਵੈਨਕੂਵਰ : ਪਿਛਲੇ ਮਹੀਨੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਕੁਝ ਹਲਕਿਆਂ ਵਿਚ ਜਿੱਤ ਦਾ ਫਰਕ 100 ਵੋਟਾਂ ਤੋਂ ਘੱਟ ਹੋਣ ਕਰਕੇ ਦੁਬਾਰਾ ਹੋਈ ਗਿਣਤੀ ਤੋਂ ਬਾਅਦ ਐਲਾਨੇ ਗਏ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਢਾਹਾਂ ਤੋਂ ਦਹਾਕੇ ਪਹਿਲਾਂ ਕੈਨੇਡਾ ਆ ਕੇ ਵਸੇ ਢਾਹਾਂ ਪਰਿਵਾਰ ਵੱਲੋਂ ਸ਼ੁਰੂ ਕੀਤੇ ਢਾਹਾਂ ਪੰਜਾਬੀ ਸਹਿਤ ਇਨਾਮਾਂ ਦੀ ਲੜੀ ਹੇਠ ਉੱਤਮ ਕਿਤਾਬਾਂ ਦੇ ਲਿਖਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਵੰਡੇ ਗਏ। 25 …
Read More »ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਸੁਣਵਾਈ ਸ਼ੁਰੂ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਤਕਰੀਬਨ 3 ਸਾਲ ਪਹਿਲਾਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਅਮਰੀਕਾ-ਕੈਨੇਡਾ ਸਰਹੱਦ ਨੇੜੇ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਹਰਸ਼ ਕੁਮਾਰ ਰਮਨ ਲਾਲ ਪਟੇਲ (29) ਤੇ ਉਸ ਦੇ ਕਥਿਤ ਸਹਿਯੋਗੀ ਸਟੀਵ ਚਾਡ (50) ਵਿਰੁੱਧ ਫਰਗਸ ਫਾਲਜ, …
Read More »