ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਰੇਡ ਕੀਤੀ ਹੈ। ਇਹ ਰੇਡ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੀਤੀ ਗਈ ਹੈ। ਈਡੀ ਦੀ ਟੀਮ ਹਰਿਆਣਾ, ਪੰਜਾਬ ਅਤੇ ਹਿਮਾਚਲ ਦੀਆਂ ਕਰੀਬ …
Read More »Yearly Archives: 2024
ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਲੱਗੀ ਭੀੜ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਪ੍ਰਾਣ ਪ੍ਰਤਿਸ਼ਠਾ ਸਾਲਾਂ ਤੱਕ ਯਾਦ ਰਹੇਗੀ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਲੰਘੇ ਕੱਲ੍ਹ 22 ਜਨਵਰੀ ਨੂੰ ਸੰਪੂਰਨ ਹੋ ਗਈ ਹੈ। ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਅੱਜ ਮੰਗਲਵਾਰ 23 ਜਨਵਰੀ ਤੋਂ …
Read More »ਪੰਜਾਬ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾਈ
ਹਿਮਾਚਲ ਵਿਚ ਮੀਂਹ ਅਤੇ ਬਰਫਵਾਰੀ ਦਾ ਅਨੁਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਵਿਚ ਅੱਜ ਮੰਗਲਵਾਰ ਸਵੇਰੇ ਵੀ ਧੁੰਦ ਛਾਈ ਰਹੀ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਹਰਿਆਣਾ ਵਿਚ ਕਈ ਥਾਵਾਂ ’ਤੇ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ …
Read More »ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਹੋਏ ਸਮਾਗਮਾਂ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਲ
ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਥਾਂ-ਥਾਂ ਲਗਾਏ ਗਏ ਲੰਗਰ ਚੰਡੀਗੜ੍ਹ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ। ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਸਾਰੇ ਹੀ ਮੰਦਰਾਂ ਵਿਚ …
Read More »ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ਤੈਅ ਨਿਯਮਾਂ ਅਨੁਸਾਰ ਹੀ ਸਵਾਰੀਆਂ ਚੜ੍ਹਾਈਆਂ ਜਾਣਗੀਆਂ – ਮੁਲਾਜ਼ਮ ਯੂਨੀਅਨਾਂ ਨੇ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ’ਚ ਸਫਰ ਕਰਨਾ ਭਲਕੇ 23 ਜਨਵਰੀ ਤੋਂ ਹੋਰ ਵੀ ਮੁਸ਼ਕਲ ਹੋ ਜਾਵੇਗਾ। ਮੁਲਾਜ਼ਮ ਯੂਨੀਅਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਬੱਸਾਂ ਵਿਚ ਜਿੰਨੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬਿਠਾਈਆਂ ਜਾਣਗੀਆਂ। ਕੇਂਦਰ ਸਰਕਾਰ ਵਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਕਾਰਨ ਸਰਕਾਰੀ ਬੱਸਾਂ ਦੇ ਕਾਮਿਆਂ …
Read More »ਜਲੰਧਰ ’ਚ ‘ਮੁੱਖ ਮੰਤਰੀ ਭਾਲ ਯਾਤਰਾ’ ਦੇ ਲੱਗੇ ਪੋਸਟਰ
ਡੀਸੀ ਦਫਤਰ ਦੇ ਬਾਹਰ ਚਿਪਕਾਏ ਗਏ ਪੋਸਟਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਟਵਾਏ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾ ਦਿੱਤੇ ਗਏ ਸਨ। ਭਾਲ ਦਾ ਪੰਜਾਬੀ ਵਿਚ ਅਰਥ ਹੁੰਦਾ ਹੈ ਲੱਭਣਾ। ਇਨ੍ਹਾਂ ਪੋਸਟਰਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵੀ ਛਾਪੀ ਗਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਨੂੰ ਦੱਸਿਆ ਨਵੇਂ ਯੁੱਗ ਦੀ ਸ਼ੁਰੂਆਤ
ਮੂਰਤੀਕਾਰ ਅਰੁਣ ਯੋਗੀਰਾਜ ਆਪਣੇ ਆਪ ਨੂੰ ਮੰਨਦੇ ਹਨ ਖੁਸ਼ਨਸੀਬ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ’ਚ ਰਾਮ ਮੰਦਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ …
Read More »ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ
ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲਾਂ ਦੀ ਕੀਤੀ ਵਰਖਾ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ’ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ …
Read More »ਪੰਜਾਬ ਤੇ ਹਿਮਾਚਲ ਸਣੇ ਪੂਰੇ ਉੱਤਰੀ ਭਾਰਤ ’ਚ ਠੰਡ ਤੇ ਧੁੰਦ ਦਾ ਜ਼ੋਰ
ਹਵਾਈ ਉਡਾਣਾਂ ਤੇ ਰੇਲ ਆਵਾਜਾਈ ਹੋ ਰਹੀ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਣੇ ਭਾਰਤ ਦੇ ਉੱਤਰੀ ਹਿੱਸੇ ਵਿੱਚ ਠੰਡ ਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੋਮਵਾਰ ਨੂੰ ਵੀ ਧੁੰਦ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ …
Read More »ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਅੰਮਿ੍ਰਤਸਰ ’ਚ ਸੁਖਬੀਰ ਸਿੰਘ ਬਾਦਲ ਨੇ ਲੰਗਰ ਵਰਤਾਇਆ
ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਅੰਮਿ੍ਰਤਸਰ/ਬਿਊਰੋ ਨਿਊੁਜ਼ ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਅੰਮਿ੍ਰਤਸਰ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਲੰਗਰ ਵਰਤਾਇਆ ਹੈ। ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਨਿਲ ਜੋਸ਼ੀ ਵੱਲੋਂ ਅਯੁੱਧਿਆ …
Read More »