Breaking News
Home / 2024 (page 403)

Yearly Archives: 2024

ਰਾਮਾਸਵਾਮੀ ਤੋਂ ਬਾਅਦ ਡੀ ਸੈਂਟਿਸ ਵੀ ਨਹੀਂ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ

ਡੋਨਲਡ ਟਰੰਪ ਦਾ ਸਮਰਥਨ ਕਰਨਗੇ ਡੀ ਸੈਂਟਿਸ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਤੋਂ ਬਾਅਦ ਹੁਣ ਫਲੋਰੀਡਾ ਦੇ ਗਵਰਨਰ ਰੌਨ ਡੀ-ਸੈਂਟਿਸ ਰਿਪਬਲਿਕ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ਤੋਂ ਪਾਸੇ ਹਟ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸਦੇ …

Read More »

ਆਮ ਆਦਮੀ ਪਾਰਟੀ ਨਾਲ ਚੋਣ ਗੱਠਜੋੜ ਬਾਰੇ ਨਰਮ ਪਏ ਪ੍ਰਤਾਪ ਸਿੰਘ ਬਾਜਵਾ ਦੇ ਸੁਰ

ਕਾਂਗਰਸ ਹਾਈਕਮਾਨ ਦੇ ਫੈਸਲੇ ਨਾਲ ਪ੍ਰਗਟਾਈ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸੁਰ ਕੁਝ ਨਰਮ ਪੈ ਗਏ ਹਨ। ਪੰਜਾਬ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਤੇ ‘ਆਪ’ ਦੇ …

Read More »

ਨਵਜੋਤ ਸਿੰਘ ਸਿੱਧੂ ਨੇ ਮੋਗਾ ’ਚ ਕੀਤੀ ਰੈਲੀ

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 300 ਸਵਾਲਾਂ ਦਾ ਭਗੌੜਾ ਦੱਸਿਆ ਮੋਗਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਮੋਗਾ ’ਚ ਰੈਲੀ ਕੀਤੀ। ਨਵਜੋਤ ਸਿੰਘ ਸਿੱਧੂ ਨੇ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਚੈਲੰਜ ਦਿੱਤਾ ਹੈ ਅਤੇ …

Read More »

ਉਤਰੀ ਭਾਰਤ ’ਚ ਕੜਾਕੇ ਦੀ ਠੰਡ – ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ’ਚ ਧੁੰਦ ਸਬੰਧੀ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਧੁੰਦ ਸਬੰਧੀ ਯੈਲੋ ਅਲਰਟ ਹੈ। ਉਧਰ ਹਰਿਆਣਾ ਵਿਚ ਅੱਜ ਐਤਵਾਰ ਨੂੰ ਵੀ ਸੰਘਣੀ ਧੰੁਦ ਛਾਈ ਰਹੀ ਅਤੇ ਵਿਜੀਬਿਲਟੀ 10 ਤੋਂ 25 ਮੀਟਰ ਤੱਕ ਰਹੀ। ਧੁੱਪ ਨਾ ਨਿਕਲਣ ਕਰਕੇ ਪੰਜਾਬ ਵਿਚ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਸ਼ੋਭਾ ਯਾਤਰਾਵਾਂ

ਸਕਰੀਨਾਂ ’ਤੇ ਵੀ ਲਾਈਵ ਦਿਖਾਇਆ ਜਾਵੇਗਾ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਖਾਸ ਇੰਤਜ਼ਾਮ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅੱਜ ਸ਼ੋਭਾ ਯਾਤਰਾਵਾਂ ਦੀ ਕੱਢੀਆਂ ਗਈਆਂ ਹਨ। ਭਲਕੇ ਯਾਨੀ ਸੋਮਵਾਰ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਭਾਰਤ ਵਿਚ ਉਤਰ ਪ੍ਰਦੇਸ਼ ਦੇ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ ਹੋ ਰਿਹਾ ਹੈ। ਸ੍ਰੀ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਹੁਣ ਸਿਰਫ਼ ਇਕ ਦਿਨ ਬਾਕੀ ਹੈ ਅਤੇ  ਵੱਖ ਵੱਖ ਤਰ੍ਹਾਂ ਦੇ ਫੁੱਲਾਂ ਅਤੇ ਵਿਸ਼ੇਸ਼ ਰੌਸ਼ਨੀਆਂ ਨਾਲ ਮੰਦਰ ਨੂੰ ਸਜਾਇਆ ਗਿਆ ਹੈ। …

Read More »

ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਅਟੁੱਟ : ਜਸਵੀਰ ਸਿੰਘ ਗੜ੍ਹੀ

ਪੰਜਾਬ ’ਚ ਅਕਾਲੀ ਦਲ ਦੀ ਡਟ ਕੇ ਹਮਾਇਤ ਦੇਣ ਦਾ ਐਲਾਨ ਕੀਤਾ ਜਲੰਧਰ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿਚਲੀ ਲੀਡਰਸ਼ਿਪ ਨੇ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੂਰੀ ਤਰ੍ਹਾਂ ਅਟੁੱਟ ਹੈ ਅਤੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਚਰਚਾ ਪਾਰਟੀ ਹਾਈ ਕਮਾਂਡ ਪੱਧਰ ’ਤੇ …

Read More »

ਸੁਸ਼ੀਲ ਰਿੰਕੂ ਹੋ ਸਕਦੇ ਨੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ

ਅਰਵਿੰਦ ਕੇਜਰੀਵਾਲ ਦੇ ਘਰ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੀ 2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ’ਤੇ ਮੰਥਨ ਨੂੰ ਲੈ ਕੇ …

Read More »

ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ ਦਿੱਤਾ ਗਿਆ ਧਰਨਾ

ਟੋਲ ਪਲਾਜ਼ਿਆਂ ’ਤੇ ਤਿੰਨ ਘੰਟੇ ਬਿਨਾ ਟੈਕਸ ਦਿੱਤਿਆਂ ਲੰਘਦੀਆਂ ਰਹੀਆਂ ਗੱਡੀਆਂ ਚੰਡੀਗੜ੍ਹ/ਬਿਊੂਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ 3 ਘੰਟਿਆਂ ਲਈ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ …

Read More »

ਪੰਜਾਬ ਦੇ ਸ਼ਹੀਦ ਅਗਨੀਵੀਰ ਅਜੇ ਸਿੰਘ ਦਾ ਹੋਇਆ ਅੰਤਿਮ ਸਸਕਾਰ

ਪਿਤਾ ਚਰਨਜੀਤ ਸਿੰਘ ਨੇ ਦਿੱਤੀ ਚਿਤਾ ਨੂੰ ਮੁੱਖ ਅਗਨੀ ਲੁਧਿਆਣਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ  ਦੇ ਰਾਜੌਰੀ ’ਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਅਜੇ ਸਿੰਘ ਦਾ ਅੰਤਿਮ ਸਸਕਾਰ ਅੱਜ ਫੌਜੀ ਸਨਮਾਨਾਂ ਦੇ ਨਾਲ ਉਸਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ’ਚ ਕੀਤਾ ਗਿਆ। ਸ਼ਹੀਦ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ …

Read More »