ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ। ਜਦੋਂ ਸੁਪਰੀਮ ਕੋਰਟ ਨੇ ਵਿਧਾਇਕ ਖਹਿਰਾ …
Read More »Yearly Archives: 2024
ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ
ਧੁੰਦ ਦੌਰਾਨ ਮਾਹਿਰ ਪਾਇਲਟਾਂ ਦੀ ਨਹੀਂ ਲਗਾਈ ਸੀ ਡਿਊਟੀ ਨਵੀਂ ਦਿੱਲੀ/ਬਿਊੁਰੋ ਨਿੳਜ਼ ਖਰਾਬ ਮੌਸਮ ਦੌਰਾਨ ਪਾਇਲਟਾਂ ਦੀ ਡਿਊਟੀ ਲਗਾਉਣ ਵਿਚ ਲਾਪਰਵਾਹੀ ਵਰਤਣ ਨੂੰ ਲੈ ਕੇ ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਨੇ ਦੋਵੇਂ ਏਅਰਲਾਈਨਾਂ ਦੇ ਖਿਲਾਫ ਇਹ …
Read More »ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ
ਕਿਹਾ : ਹਿਟਲਰ ਦੀ ਵਿਚਾਰਧਾਰਾ ’ਤੇ ਚੱਲ ਰਹੇ ਹਨ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ …
Read More »ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਡਾਕ ਟਿਕਟ ਕੀਤਾ ਜਾਰੀ
22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ਦਾ ਹੋ ਰਿਹਾ ਹੈ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਸਮਾਰਕ ਡਾਕ ਟਿਕਟ ਅਤੇ ਭਗਵਾਨ ਰਾਮ ਸਬੰਧੀ ਟਿਕਟਾਂ ਦੀ ਇਕ ਕਿਤਾਬ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 22 ਜਨਵਰੀ …
Read More »ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਟਲੀ
ਰਾਘਵ ਚੱਢਾ ਬੋਲੇ : ਇੰਡੀਆ ਗੱਠਜੋੜ ਤੋਂ ਡਰੀ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਅੱਜ ਹੋਣ ਵਾਲੀ ਚੋਣ ਫਿਲਹਾਲ ਟਾਲ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਚੋਣ ਕਰਵਾਉਣ ਵਾਲੇ ਪ੍ਰੀਜ਼ਾਇਡਿੰਗ …
Read More »ਕਾਂਗਰਸੀ ਆਗੂ ਸੁਖਪਾਲ ਖਹਿਰਾ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਵਰ੍ਹੇ
ਕਿਹਾ : ਮੁੱਖ ਮੰਤਰੀ ਮਾਨ ਨੇ ਕੋਈ ਚੰਗਾ ਕੰਮ ਨਹੀਂ ਕੀਤਾ, ਜੇ ਕੀਤਾ ਹੁੰਦਾ ਤਾਂ ਮੈਂ ਤਾਰੀਫ਼ ਜ਼ਰੂਰ ਕਰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ’ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਪਈ ਸੰਘਣੀ ਧੁੰਦ ਦੇ ਬਾਵਜੂਦ ਵੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ 461 ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਨਿਯੁਕਤੀ ਪੱਤਰ
26 ਜਨਵਰੀ ਨੂੰ ਮੁੱਖ ਮੰਤਰੀ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਕੀਤੀ ਜਾਵੇਗੀ ਲਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਨੂੰ ਹੁਣ ਪੈਂਡਿੰਗ ਪਏ ਪੁਲਿਸ ਕੇਸਾਂ ਦੇ ਲਈ ਥਾਣਿਆਂ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ’ਚ ਧੱਕੇ ਨਹੀਂ ਖਾਣੇ ਪੈਣਗੇ। ਜਦਕਿ ਉਨ੍ਹਾਂ ਦੇ ਕੇਸਾਂ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਨ ਅਤੇ ਉਨ੍ਹਾਂ …
Read More »ਪੰਜਾਬ ਦੇ ਜੰਗਲਾਤ ਵਿਭਾਗ ’ਤੇ ਈਡੀ ਦੀ ਤਿੱਖੀ ਨਜ਼ਰ
ਸਾਬਕਾ ਮੰਤਰੀ ਧਰਮਸੋਤ ਦੀ ਗਿ੍ਰਫਤਾਰੀ ਤੋਂ ਬਾਅਦ ਜਾਂਚ ਹੋਈ ਤੇਜ਼, ਕਈ ਅਫ਼ਸਰ ਰਾਡਾਰ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗਿ੍ਰਫ਼ਤਾਰੀ ਤੋਂ ਬਾਅਦ ਹੁਣ ਰਾਜ ਦੇ ਜੰਗਲਾਤ ਵਿਭਾਗ ’ਚ ਤਾਇਨਾਤ ਕਈ ਅਫ਼ਸਰਾਂ ’ਤੇ ਈਡੀ ਦੀ ਤਿੱਖੀ ਨਜ਼ਰ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ ਚੰਡੀਗੜ੍ਹ / ਬਿਊਰੋ ਨੀਊਜ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 26 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣਗੀਆਂ। ਸੀਟੀਯੂ ਦੇ ਨਾਲ-ਨਾਲ 16 ਫਰਵਰੀ ਤੋਂ ਦੇਸ਼ ਭਰ ਵਿੱਚ ਬੰਦ ਅਤੇ ਅੰਦੋਲਨ ਹੋਵੇਗਾ। ਕਿਸਾਨਾਂ …
Read More »