Breaking News
Home / 2024 (page 408)

Yearly Archives: 2024

ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ 

ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ ਈਡੀ, ਸੀਬੀਆਈ ਅਤੇ ਐਨਆਈਏ ਦੀ ਟੀਮ ਜਾਵੇਗੀ ਲੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ, ਭਗੌੜੇ ਅਪਰਾਧੀਆਂ ਨੂੰ ਲੰਡਨ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਅਪਰਾਧੀਆਂ ਵਿਚ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨ ਦੇ ਮਾਲਕ ਵਿਜੇ ਮਾਲਿਆ, ਹੀਰਾ ਵਪਾਰੀ …

Read More »

ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ ਚੰਡੀਗੜ੍ਹ / ਬਿਊਰੋ ਨੀਊਜ਼ ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚੱਲ ਰਹੀ ਜਾਂਚ ਲਈ ਬੁਲਾਇਆ ਸੀ। …

Read More »

ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ, ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ, ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ / ਬਿਊਰੋ ਨੀਊਜ਼ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏ.ਈ., ਜੇ.ਈ., ਵੀ.ਡੀ.ਓ., ਐਸ.ਸੀ.ਪੀ.ਓ. ਅਤੇ ਪੰਚਾਇਤ ਅਫ਼ਸਰ ਨਿਯੁਕਤ …

Read More »

ਸਜ਼ਾ ‘ਤੇ ਰੋਕ ਨਾ ਲੱਗੀ ਤਾਂ 26 ਜਨਵਰੀ ਨੂੰ ਨਹੀਂ ਲਹਿਰਾ ਸਕਣਗੇ ਅਮਨ ਅਰੋੜਾ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਸਜ਼ਾ ‘ਤੇ ਰੋਕ ਨਾ ਲੱਗੀ ਤਾਂ 26 ਜਨਵਰੀ ਨੂੰ ਨਹੀਂ ਲਹਿਰਾ ਸਕਣਗੇ ਅਮਨ ਅਰੋੜਾ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ ਚੰਡੀਗੜ੍ਹ / ਬਿਊਰੋ ਨੀਊਜ਼ 21 ਦਸੰਬਰ 2023 ਨੂੰ ਸੁਨਾਮ ਅਦਾਲਤ ਨੇ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ ਪਰ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਨਹੀਂ …

Read More »

ਚੰਡੀਗੜ੍ਹ ਟਰੈਫਿਕ ਪੁਲੀਸ ਨੇ 35ਵੀਂ ਕੌਮੀ ਸੜਕ ਸੁਰੱਖਿਆ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ

ਚੰਡੀਗੜ੍ਹ ਟਰੈਫਿਕ ਪੁਲੀਸ ਨੇ 35ਵੀਂ ਕੌਮੀ ਸੜਕ ਸੁਰੱਖਿਆ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ ਚੰਡੀਗੜ੍ਹ /ਪ੍ਰਿੰਸ ਗਰਗ ਚੰਡੀਗੜ੍ਹ ਟਰੈਫਿਕ ਪੁਲੀਸ 35ਵੀਂ ਕੌਮੀ ਸੜਕ ’ਤੇ ਨਜ਼ਰ ਰੱਖ ਰਹੀ ਹੈ ਸੁਰੱਖਿਆ ਮਹੀਨਾ, 2024 15 ਜਨਵਰੀ ਤੋਂ 14 ਫਰਵਰੀ, 2024 ਤੱਕ। ਇਸ ‘ਤੇ ਮੌਕੇ, ਅੱਜ ਚੰਡੀਗੜ੍ਹ ਟਰੈਫਿਕ ਦੇ ਸੜਕ ਸੁਰੱਖਿਆ ਜਾਗਰੂਕਤਾ ਸੈੱਲ ਪੁਲਿਸ ਨੇ …

Read More »

ਉਡਾਣ ’ਚ ਦੇਰੀ ਤੋਂ ਨਰਾਜ਼ ਯਾਤਰੀ ਨੇ ਇੰਡੀਗੋ ਦੇ ਪਾਇਲਟ ’ਤੇ ਕੀਤਾ ਹਮਲਾ

ਉਡਾਣ ’ਚ ਦੇਰੀ ਤੋਂ ਨਰਾਜ਼ ਯਾਤਰੀ ਨੇ ਇੰਡੀਗੋ ਦੇ ਪਾਇਲਟ ’ਤੇ ਕੀਤਾ ਹਮਲਾ ਸਿਵਲ ਏਵੀਏਸ਼ਨ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਇਸ ਘਟਨਾ ਦਾ ਲਿਆ ਗੰਭੀਰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਹਵਾਈ ਅੱਡੇ ’ਤੇ ਉਡਾਣ ਵਿਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ’ਤੇ ਯਾਤਰੀ ਨੇ ਹਮਲਾ ਕਰ ਦਿੱਤਾ। …

Read More »

ਪੰਜਾਬ ਦੇ ਮੰਤਰੀ ਮੀਤ ਹੇਅਰ ਨੂੰ ਰਾਹਤ- ਹਾਈਕੋਰਟ ਨੇ ਰੱਦ ਕੀਤੇ ਗੈਰਜ਼ਮਾਨਤੀ ਵਾਰੰਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੇ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਜਾਰੀ ਗੈਰ ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਮੀਤ ਹੇਅਰ ਦੇ ਖਿਲਾਫ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹੋਇਆ ਗਠਜੋੜ

ਮੇਅਰ ਅਹੁਦੇ ਲਈ ‘ਆਪ’ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਲਈ ਕਾਂਗਰਸ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਮੇਅਰ ਦੀ ਚੋਣ ਲਈ 18 ਜਨਵਰੀ ਨੂੰ ਹੋਣ ਵਾਲੀ ਚੋਣ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਕਾਫੀ ਵਧੀਆਂ ਹੋਈਆਂ ਹਨ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ …

Read More »

ਪੰਜਾਬ ’ਚ ਜਲਦੀ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਸਰਕਾਰ ਵਲੋਂ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ, ਤਾਂ …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ ਕਪੂਰਥਲਾ ਦੀ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਲਿਆ ਫੈਸਲਾ ਕਪੂਰਥਲਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਪੂਰਥਲਾ ਦੀ ਅਦਾਲਤ ਤੋਂ ਰਾਹਤ ਮਿਲੀ ਗਈ ਹੈ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ …

Read More »