Breaking News
Home / 2024 (page 422)

Yearly Archives: 2024

ਰਾਜਪਾਲ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਨੇ ਕੀਤਾ ਧੰਨਵਾਦ, ਪਾਵਰ ਆਫ ਅਟਾਰਨੀ ਹੋਵੇਗੀ ਮਹਿੰਗੀ

ਰਾਜਪਾਲ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਨੇ ਕੀਤਾ ਧੰਨਵਾਦ, ਪਾਵਰ ਆਫ ਅਟਾਰਨੀ ਹੋਵੇਗੀ ਮਹਿੰਗੀ ਚੰਡੀਗੜ੍ਹ / ਬਿਊਰੋ ਨੀਊਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਮਾਲਕੀ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੀ, ਰਾਜ ਸਰਕਾਰ ਦੇ …

Read More »

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ ਹੈ ਪਟੀਸ਼ਨ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਭਗਵੰਤ ਮਾਨ ਸਰਕਾਰ ਉਤੇ ਸਿਰਫ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ 

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਕਾਂਗਰਸੀ ਆਗੂਆਂ ਵਿਚ ਦਿਸੀ ਇਕਜੁੱਟਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ …

Read More »

ਬਿਲਕਿਸ ਬਾਨੋ ਮਾਮਲੇ ’ਚ 11 ਦੋਸ਼ੀਆਂ ਦੀ ਰਿਹਾਈ ਰੱਦ

ਬਿਲਕਿਸ ਬਾਨੋ ਮਾਮਲੇ ’ਚ 11 ਦੋਸ਼ੀਆਂ ਦੀ ਰਿਹਾਈ ਰੱਦ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦਾ ਫੈਸਲਾ ਪਲਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੁਪਰੀਮ ਕੋਰਟ ਨੇ ਗੁਜਰਾਤ ਵਿਚ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਅਤੇ ਉਸਦੇ ਪਰਿਵਾਰ ਦੇ 7 ਮੈਂਬਰਾਂ ਦੇ ਕਤਲ ਦੇ ਮਾਮਲੇ ਵਿਚ 11 ਦੋਸ਼ੀਆਂ ਨੂੰ …

Read More »

ਪੰਜਾਬ ਭਾਜਪਾ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟੀ

ਪੰਜਾਬ ਭਾਜਪਾ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟੀ ਸੁਨੀਲ ਜਾਖੜ ਨੇ ਸੂਬਾ ਸੈੱਲ ਦੇ ਕਨਵੀਨਰ ਅਤੇ ਕੋ-ਕਨਵੀਨਰ ਕੀਤੇ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਵਿਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਇਨ੍ਹਾਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਪੂਰੀ ਤਿਆਰੀ ਖਿੱਚ ਲਈ ਹੈ। ਇਸਦੇ ਚੱਲਦਿਆਂ …

Read More »

ਪੰਜਾਬ ਤੋਂ ਜਲਦੀ ਸ਼ੁਰੂ ਹੋਣਗੀਆਂ ਨਵੀਆਂ ਉਡਾਣਾਂ – ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤੀਰਾਦਿਤਿਆ ਐਮ. ਸਿੰਧੀਆ ਨੇ ਦਿੱਤਾ ਭਰੋਸਾ

ਭਾਜਪਾ ਆਗੂ ਅਸ਼ਵਨੀ ਸ਼ਰਮਾ ਅਤੇ ਸੁਭਾਸ਼ ਸ਼ਰਮਾ ਨੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤੀਰਾਦਿਤਿਆ ਐਮ ਸਿੰਧੀਆ ਨਾਲ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ 3 ਹੋਰ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ …

Read More »

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿਚ ਨਵਜੋਤ ਸਿੱਧੂ ਨੇ ਕੀਤੀ ਰੈਲੀ

ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ : ਨਵਜੋਤ ਸਿੰਘ ਸਿੱਧੂ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਖੇ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਰੈਲੀ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੇਰਾ ਵਿਰੋਧ ਇਸ ਸਿਸਟਮ …

Read More »

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ : ਜਿੰਪਾ

ਚੰਡੀਗੜ੍ਹ, :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ …

Read More »

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ’ਚ – ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਅੱਜ ਐਤਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ ਅਤੇ ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵਲੋ ਜਾਰੀ ਅੰਕੜਿਆਂ ਦੇ ਅਨੁਸਾਰ ਪੰਜਾਬ ਦੇ ਅੰਮਿ੍ਰਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿਚ ਧੰੁਦ ਦੇ ਚੱਲਦਿਆਂ ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ …

Read More »