ਹਰਿਆਣਾ ਦੀਆਂ 500 ਵਿਦਿਆਰਥਣਾਂ ਨੇ ਗੁੰਮਨਾਮ ਚਿੱਠੀ ਲਿਖ ਪ੍ਰੋਫੈਸਰ ’ਤੇ ਲਾਏ ਛੇੜਛਾੜ ਦੇ ਆਰੋਪ ਸਿਰਸਾ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦਾ ਹੈ ਮਾਮਲਾ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੇ ਜ਼ਿਲ੍ਹਾ ਸਿਰਸਾ ਸਥਿਤ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ’ਤੇ ਵਿਦਿਆਰਥਣਾਂ ਨੇ ਜਿਣਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪ ਲਗਾਏ ਹਨ। ਯੂਨੀਵਰਸਿਟੀ …
Read More »Yearly Archives: 2024
ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ
ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ ਨਵਜੋਤ ਸਿੱਧੂ ਨੇ ਜੇਲ੍ਹ ਮੰਤਰੀ ਨੂੰ ਦੱਸਿਆ ਫੇਲ੍ਹ, ਭਾਜਪਾ ਬੋਲੀ ਕੀ ਇਹੀ ਬਦਲਾਅ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜੇਲ੍ਹ ’ਚ ਹੋਈ ਕੈਦੀ ਦੀ ਬਰਥ ਡੇਅ ਪਾਰਟੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ …
Read More »ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ
ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਪੂਰੇ ਸੂਬੇ ’ਚ ਇੰਤਕਾਲ ਕਰਨ ਲਈ ਲਗਾਇਆ ਜਾਵੇਗਾ ਸਪੈਸ਼ਲ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜਿਹੜੇ ਵਿਅਕਤੀ ਕਿਸੇ ਕਾਰਨ ਆਪਣੀ ਪ੍ਰਾਪਰਟੀ ਦਾ ਇੰਤਕਾਲ ਨਹੀਂ ਕਰਵਾ ਸਕੇ, ਹੁਣ ਉਨ੍ਹਾਂ ਨੂੰ ਇੰਤਕਾਲ ਕਰਵਾਉਣ ਲਈ ਧੱਕੇ ਨਹੀਂ …
Read More »ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ : ਨਵਜੋਤ ਸਿੱਧੂ
ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ; ਪੰਜਾਬ ਦੀ ਆਰਥਿਕ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਮੋਗਾ ਦੇ ਪਿੰਡ …
Read More »ਪੰਜਾਬ ਦੀ ਝਾਕੀ ਬਾਰੇ ਕੇਂਦਰੀ ਮਤਾ ਮੁੱਖ ਮੰਤਰੀ ਵੱਲੋਂ ਰੱਦ
‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਝਾਕੀ ਭੇਜਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਮਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੇਂਦਰੀ ਰੇਲਵੇ ਮੰਤਰੀ ਨਾਲ ਮੁਲਕਾਤ
ਸੁਲਤਾਨਪੁਰ ਲੋਧੀ ‘ਚ ਰੇਲ ਗੱਡੀਆਂ ਰੋਕੇ ਜਾਣ ਲਈ ਦਿੱਤਾ ਮੰਗ ਪੱਤਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਤ ਕਰਕੇ ਸੁਲਤਾਨਪੁਰ ਲੋਧੀ ਵਿੱਚ ਜਨਮਭੂਮੀ ਐਕਸਪ੍ਰੈੱਸ ਅਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਰੋਕੇ ਜਾਣ …
Read More »ਬਿਕਰਮ ਮਜੀਠੀਆ ਮਾਮਲੇ ‘ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ
ਏਡੀਜੀਪੀ ਛੀਨਾ ਦੇ ਰਿਟਾਇਰ ਹੋਣ ‘ਤੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਚਾਰੂ ਬਣਾਉਣ …
Read More »ਫਲਸਤੀਨ ‘ਤੇ ਥੋਪੀ ਗਈ ਜੰਗ ਵਿਰੁੱਧ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
ਖੱਬੇ ਪੱਖੀ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਵੱਲੋਂ ਫਲਸਤੀਨੀਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ਵਿੱਚ ਸੋਮਵਾਰ ਨੂੰ ਸੱਤ ਖੱਬੇ ਪੱਖੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਫਲਸਤੀਨ ਜੰਗ ਵਿਰੁੱਧ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ‘ਫਲਸਤੀਨ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਜਾਰੀ
ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ‘ਚ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਕੈਲੰਡਰ ਤੇ ਡਾਇਰੀ ਦਾ ਖਾਕਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ। …
Read More »