ਤਿਰੂਚਿਰਾਪੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤੀ ਨੌਜਵਾਨ ਇੱਕ ਨਵੀਂ ਦੁਨੀਆ ਸਿਰਜ ਰਹੇ ਹਨ ਅਤੇ ਸਾਡੀਆਂ ਨਵੀਆਂ ਕਾਢਾਂ ਨੇ ਪੇਟੈਂਟਾਂ ਦੀ ਗਿਣਤੀ ਵਧਾ ਕੇ ਹੁਣ ਤਕਰੀਬਨ 50 ਹਜ਼ਾਰ ਕਰ ਦਿੱਤੀ ਹੈ ਜੋ 2014 ‘ਚ ਤਕਰੀਬਨ ਚਾਰ ਹਜ਼ਾਰ ਸੀ। ਤਾਮਿਲਨਾਡੂ ਸਰਕਾਰ ਵੱਲੋਂ ਚਲਾਈ ਜਾ ਰਹੀ ਭਾਰਤੀਦਾਸਨ ਯੂਨੀਵਰਸਿਟੀ …
Read More »Yearly Archives: 2024
ਭਾਰਤ ‘ਚ ਸੂਬਾਈ ਚੋਣਾਂ ਅਤੇ ਲੋਕ-ਮਨ ਦੀਆਂ ਪਰਤਾਂ
ਜਤਿੰਦਰ ਸਿੰਘ ਭਾਰਤ ‘ਚ ਹਿੰਦੀ ਭਾਸ਼ਾਈ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਚ ਨਵੰਬਰ-ਦਸੰਬਰ 2023 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਨੇ ਸਿਆਸੀ ਬਦਲ, ਸਮਾਜਿਕ ਤਾਣੇ-ਬਾਣੇ ਤੇ ਆਰਥਿਕ ਦਸ਼ਾ ਤੇ ਦਿਸ਼ਾ ਸਬੰਧੀ ਕਈ ਸਵਾਲ ਖੜ੍ਹੇ ਕੀਤੇ ਹਨ। ਜਨ-ਮਾਨਸ ਦਾ ਵੱਡਾ ਹਿੱਸਾ ਹਿੰਦੂ ਬਹੁ-ਸੰਖਿਅਕ ਸੂਬਿਆਂ ਦੀਆਂ ਵਿਧਾਨ ਸਭਾਵਾਂ ਚੋਣਾਂ …
Read More »ਸਮੇਂ ਦੀ ਕਦਰ ਕਰਨਾ…..ਇਕ ਸ਼੍ਰੇਸ਼ਟ ਗੁਣ… !
ਡਾ: ਪਰਗਟ ਸਿੰਘ ઑਬੱਗ਼ਾ ਸਮਾਂ ਚਾਹੇ ਦੁੱਖ ਦਾ ਹੋਵੇ ਤੇ ਚਾਹੇ ਸੁੱਖ ਦਾ, ਕਦੇ ਅਟਕਦਾ ਨਹੀਂ, ਆਪਣੀ ਤੋਰੇ ਤੁਰਿਆ ਜਾਂਦਾ ਹੈ। ਬਲਕਿ ਸਾਨੂੰ ਸਮੇਂ ਦੇ ਨਾਲ-ਨਾਲ ਚੱਲਣਾ ਪੈਂਦਾ ਹੈ। ਸਮੇਂ ਦੇ ਹਾਣੀ ਬਣ ਕੇ ਚੱਲਣ ਵਿਚ ਕੀਤੀ ਗਈ ਥੋੜ੍ਹੀ ਜਿਹੀ ਵੀ ਲਾ-ਪ੍ਰਵਾਹੀ, ਸਾਡੀ ਜ਼ਿੰਦਗੀ ਦੀ ਦਸ਼ਾ ਅਤੇ ਦਿਸ਼ਾ ਬਦਲ ਕੇ …
Read More »ਇਕ ਹੋਰ ਅੰਦੋਲਨ ਤੋਂ ਡਰਦਿਆਂ ਭਾਜਪਾ ਸਰਕਾਰ ਨੇ ‘ਹਿੱਟ ਐਂਡ ਰਨ’ ਕਾਨੂੰਨ ‘ਤੇ ਫਿਲਹਾਲ ਲਗਾਈ ਰੋਕ
ਪੰਜਾਬ ਤੋਂ ਲੈ ਕੇ ਦੇਸ਼ ਭਰ ਵਿਚ ਹੋ ਗਈ ਸੀ ਹੜਤਾਲ ਪੈਟਰੋਲ ਪੰਪਾਂ ‘ਤੇ ਲੱਗ ਗਈਆਂ ਸਨ ਲੰਮੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਪਿਛਲੇ ਦਿਨੀਂ ਸਰਦ ਰੁੱਤ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਗੈਰਹਾਜ਼ਰੀ ਵਿਚ ਹਿੱਟ ਐਂਡ ਰਨ ਕਾਨੂੰਨ ਪਾਸ ਕਰ ਦਿੱਤਾ ਸੀ। ਜਿਸ ਦਾ ਹੁਣ ਦੇਸ਼ ਵਿਚ ਡਟਵਾਂ …
Read More »ਚੜ੍ਹਦੇ ਸਾਲ ਹੀ ਪੰਜਾਬ ਸਰਕਾਰ ਨੇ ਫਿਰ ਚੁੱਕਿਆ 2500 ਕਰੋੜ ਦਾ ਕਰਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਸਾਲ 2023 ਵਿਚ ਪੰਜਾਬ ਸਰਕਾਰ ਵਾਰ-ਵਾਰ ਕਰਜ਼ਾ ਚੁੱਕ ਕੇ ਆਪਣਾ ਕੰਮ ਚਲਾਉਣ ਦੇ ਮੁੱਦੇ ‘ਤੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹੀ ਹੈ। ਹੁਣ ਫਿਰ ਸਾਲ 2024 ਦੀ ਸ਼ੁਰੂਆਤ ਮੌਕੇ ਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਮੋਟਾ ਕਰਜ਼ਾ ਚੁੱਕ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ …
Read More »ਭਗਵੰਤ ਮਾਨ ‘ਵਿਪਾਸਨਾ’ ਲਈ ਵਿਸ਼ਾਖਾਪਟਨਮ ਪੁੱਜੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਵਿਪਾਸਨਾ’ ਲਈ ਵਿਸ਼ਾਖਾਪਟਨਮ ਪਹੁੰਚ ਗਏ ਹਨ ਅਤੇ ਉਹ ਇਕ ਹਫਤਾ ਸੂਬੇ ਤੋਂ ਗੈਰਹਾਜ਼ਰ ਹੀ ਰਹਿਣਗੇ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਦਿਨ ਹੁਸ਼ਿਆਰਪੁਰ ਵਿਖੇ ਮੈਡੀਟੇਸ਼ਨ ਕੀਤੀ ਸੀ। ਭਗਵੰਤ ਮਾਨ ਵਲੋਂ …
Read More »ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ‘ਪੰਜਾਬ ਬਚਾਓ ਯਾਤਰਾ’ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯਾਤਰਾ ਦਾ ਮਕਸਦ ‘ਆਪ’ ਸਰਕਾਰ ਵੱਲੋਂ ਹਰ ਮੁਹਾਜ਼ ‘ਤੇ …
Read More »ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ
ਸੂਬੇ ‘ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ‘ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੂੰ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ …
Read More »ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਕਪੂਰਥਲਾ ਪੁਲਿਸ ਨੇ ਖਹਿਰਾ ਖਿਲਾਫ ਇਕ ਹੋਰ ਕੇਸ ਕੀਤਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਦੇ ਹੀ ਨਵੀਂ ਐਫਆਈਆਰ ਦਰਜ ਹੋ ਗਈ ਹੈ। ਇਹ ਐਫਆਈਆਰ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸੁਭਾਨਪੁਰ ਵਿਚ ਧਾਰਾ …
Read More »ਲੁਧਿਆਣਾ ਵਿਚ ਬਿਨਾਂ ਛੱਤ ਤੋਂ ਭੁੰਜੇ ਸੌਂਦੇ ਬਿਮਾਰ ਬਜ਼ੁਰਗ ਨੂੰ ਮਿਲਿਆ ਸਵਰਗ ਰੂਪੀ ਰਹਿਣ ਬਸੇਰਾ
ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਵਿਚ ਪੈਂਦੇ ਤਿਕੋਨਾ ਪਾਰਕ ‘ਚ ਖੁੱਲ੍ਹੇ ਅਸਮਾਨ ਥੱਲੇ ਭੁੰਜੇ ਸੌਣ ਵਾਲੇ ਲਾਵਾਰਸ ਬਿਮਾਰ ਬਜ਼ੁਰਗ ਨੂੰ ਸਰਾਭਾ ਆਸ਼ਰਮ ਦੇ ਮੁੱਖ ਸੇਵਾਦਾਰ ਡਾ. ਨੌਰੰਗ ਸਿੰਘ ਮਾਂਗਟ ਅਤੇ ਉਹਨਾਂ ਦੇ ਸਹਿਯੋਗੀ ਸੇਵਾਦਾਰ ਚੁੱਕ ਕੇ ਸਰਾਭਾ ਪਿੰਡ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਵਿਚ ਲੈ ਆਏ। ਆਸ਼ਰਮ ਵਿਚ …
Read More »