Breaking News
Home / 2024 (page 47)

Yearly Archives: 2024

ਤਨਖਾਹੀਆ ਮਾਮਲਾ : ਸੁਖਬੀਰ ਵੱਲੋਂ ਛੇਤੀ ਕਾਰਵਾਈ ਦੀ ਅਪੀਲ

ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪਿਆ ਪੱਤਰ; ਨਿੱਜੀ ਰੁਝੇਵਿਆਂ ਦਾ ਦਿੱਤਾ ਹਵਾਲਾ ਅੰਮ੍ਰਿਤਸਰ : ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੱਤਰ ਦੇ ਕੇ ਉਨ੍ਹਾਂ ਸਬੰਧੀ ਮਾਮਲੇ ਦੀ ਅਗਲੀ ਕਾਰਵਾਈ ਜਲਦੀ ਕਰਨ ਦੀ ਅਪੀਲ ਕੀਤੀ ਹੈ। …

Read More »

ਬੱਚੇ ਪੈਦਾ ਕਰਨ ਲਈ ਨਵਾਂ ਕਾਨੂੰਨ ਬਣਾਏਗਾ ਰੂਸ

ਮਾਸਕੋ : ਰੂਸ ਦੀ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਕਾਨੂੰਨ ਦੇ ਤਹਿਤ ਦੇਸ਼ ਵਿਚ ਬੱਚਾ ਨਾ ਪੈਦਾ ਕਰਨ ਦੇ ਲਈ ਜਾਣਕਾਰੀ ਦੇਣ ‘ਤੇ ਪਾਬੰਦੀ ਹੋਵੇਗੀ। ਇਸਦੇ ਚੱਲਦਿਆਂ ਕਿਸੇ ਵੀ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਅਜਿਹਾ ਕੋਈ ਵੀ ਕੰਟੈਂਟ ਨਹੀਂ ਚਲਾਇਆ ਜਾ ਸਕੇਗਾ, ਜੋ ਲੋਕਾਂ ਨੂੰ ਬੱਚੇ ਪੈਦਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮਨਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ …

Read More »

ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ’ਚ ਚੁਕਾਉਣਗੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ

19 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਣਗੇ ਸਮਾਗਮ, ਵਿਧਾਨ ਸਭਾ ਦੇ ਸਪੀਕਰ ਸਮੇਤ 18 ਮੰਤਰੀ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ 19 ਨਵੰਬਰ ਨੂੰ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਮਾਗਮ ਆਯੋਜਿਤ ਕੀਤੇ ਜਾ …

Read More »

CLEAN WHEELS

Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …

Read More »

ਲੈਨੋਵੋ ਨੇ  ਪੋ੍ਰਫੈਸ਼ਨਲਾਂ ਲਈ ਤਿਆਰ ਕੀਤੇ ਨਵੇਂ ਉੱਚ-ਪ੍ਰਦਰਸ਼ਨ ਵਾਲੇ ਟੈਬਲੇਟਾਂ ਅਤੇ ਲੈਪਟਾਪਾਂ ਨਾਲ ਭਾਰਤ ਵਿੱਚ ਆਪਣੇ ਪੋਰਟਫੋਲੀਓ ਦਾ ਵਿਸਤਾਰ ਕੀਤਾ

ਆਧੁਨਿਕ ਦਫਤਰ ਲਈ ਇੱਕ ਕਿਫਾਇਤੀ ਵਪਾਰਕ ਟੈਬਲੇਟ ਵੀ ਲਾਂਚ ਕੀਤਾ ਚੰਡੀਗੜ੍ਹ, ਲੁਧਿਆਣਾ, ਗੁਰੂਗ੍ਰਾਮ, 14 ਨਵੰਬਰ, 2024: ਲੇਨੋਵੋ, ਗਲੋਬਲ ਟੈਕਨਾਲੋਜੀ ਪਾਵਰਹਾਊਸ ਨੇ ਅੱਜ ਭਾਰਤ ਵਿੱਚ  ਲੈਨੋਵੋ K11 ਟੈਬਲੇਟ ਦੇ ਅੱਪਗਰੇਡ ਵੇਰੀਐਂਟ ਵਜੋਂ  ਲੈਨੋਵੋ  ਟੈਬ K11 (Enhanced Edition) ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਅਤਿ-ਆਧੁਨਿਕ ਰੂਪ ਉੱਦਮਾਂ ਅਤੇ ਪੇਸ਼ੇਵਰਾਂ ਦੀਆਂ …

Read More »

ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ

ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫਰੈਕਚਰ ਹੋਣ ਕਰਕੇ ਡਾਕਟਰਾਂ ਵੱਲੋਂ ਰਾਡ …

Read More »

ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ‘ਆਪ’ ਨੇ ਬਣਾਈ ਰਣਨੀਤੀ

ਸੰਦੀਪ ਪਾਠਕ ਨੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਉਂਦੀ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਆਮ ਆਦਮੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ …

Read More »