Breaking News
Home / 2024 (page 49)

Yearly Archives: 2024

ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ : ਮੁੱਖ ਮੰਤਰੀ ਮਾਨ

ਪੰਜਾਬ ਦਾ ਪਿੱਛੇ ਰਹਿਣ ਦਾ ਕਾਰਨ ਸਿਆਸੀ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਰਲਡ ਪੰਜਾਬੀ ਸੰਸਥਾ ਵਲੋਂ ਕਰਵਾਏ ਜਾ ਰਹੇ ‘ਪੰਜਾਬ ਵਿਜ਼ਨ 2047’ ਕਨਕਲੇਵ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਦਰਤ ਨੇ ਪੰਜਾਬ ਲਈ ਕੋਈ ਅਜਿਹੀ ਕਮੀ ਨਹੀਂ …

Read More »

ਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ- ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੇ ਅੱਜ ਬੁੱਧਵਾਰ ਨੂੰ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਚੰਡੀਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ 370 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਪੰਜਾਬ, ਚੰਡੀਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਵਿਜੀਬਿਲਟੀ ਨੂੰ ਕਾਫੀ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਜ਼ੈਡ ਪਲੱਸ ਸਕਿਉਰਿਟੀ ਕੀਤੀ ਵਾਪਸ

ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ  ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ ਸਰਕਾਰ …

Read More »

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ

  ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕੋਲੋਂ ਜਵਾਬ ਮੰਗਿਆ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਏਜੰਸੀ ਦੀ …

Read More »

ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ’ਤੇ ਇਲੈਕਸ਼ਨ ਕਮਿਸ਼ਨ ਦਾ ਐਕਸ਼ਨ

ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅੰਮਿ੍ਰਤਾ ਵੜਿੰਗ ਦੇ ਪਤੀ ਰਾਜਾ ਵੜਿੰਗ ਨੂੰ ਚੋਣ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਇਨ੍ਹਾਂ ਦੋਵਾਂ ਆਗੂਆਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਆਰੋਪ ਹੈ। …

Read More »

ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੇ ਬਦਲਣਗੇ ਨਾਮ

ਕੇਂਦਰ ਅਤੇ ਪੰਜਾਬ ਸਰਕਾਰ ਬਣਾ ਰਹੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੇਂਦਰ ਸਰਕਾਰ ਵਲੋਂ ਰੋਕੇ ਹੋਏ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਮਿਲਣ ਦੀ ਉਮੀਦ ਜਾਗ ਗਈ ਹੈ। ਇਸ ਵਿਵਾਦ ਨੂੰ ਖਤਮ ਕਰਨ ਨੂੰ ਲੈ ਕੇ ਦੋਵੇਂ ਸਰਕਾਰਾਂ ਨੇ ਵਿਚਕਾਰਲਾ ਰਸਤਾ ਕੱਢ ਲਿਆ ਹੈ। ਇਸ ਦੇ ਚੱਲਦਿਆਂ ਰਣਨੀਤੀ ਬਣੀ ਹੈ ਕਿ …

Read More »

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਮ ਕਮੇਟੀ ਦੀ ਮੀਟਿੰਗ

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਘੱਟ ਵੀਜ਼ੇ ਦੇਣ ’ਤੇ ਪ੍ਰਗਟਾਇਆ ਰੋਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮਿ੍ਰਤਸਰ ਵਿਖੇ ਅੰਤਿ੍ਰਮ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ …

Read More »

ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਹਟਾਇਆ

ਨਵੀਂ ਨਿਯੁਕਤੀ ਦੇ ਲਈ ਪੰਜਾਬ ਸਰਕਾਰ ਤੋਂ ਮੰਗੇ ਅਧਿਕਾਰੀਆਂ ਦੇ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ’ਤੇ ਰਹੀ ਜ਼ਿਮਨੀ ਚੋਣ ਦੌਰਾਨ ਕੁਰੂਕਸ਼ੇਤਰ ਦੀ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਚਲਦਿਆਂ ਚੋਣ ਕਮਿਸ਼ਨ ਨੇ …

Read More »

ਆਸਟਰੇਲੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਝੀਲ ਦਾ ਨਾਂ

ਵਿਕਟੋਰੀਆ ਸਰਕਾਰ ਨੇ ਲੰਗਰ ਲਈ 6 ਲੱਖ ਡਾਲਰ ਦੇਣ ਦਾ ਵੀ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪਰਿੰਗਜ਼ ਖੇਤਰ ਦੀ ਇਕ ਝੀਲ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ’ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਫੈਸਲਾ …

Read More »

ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਚਾਹਲ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ, ਜਾਂਚ ’ਚ ਸਹਿਯੋਗ ਕਰਨ ਦਾ ਦਿੱਤਾ ਹੁਕਮ ਚੰਡੀਗੜ੍ਹ/ਬਿਊਰੋ ਨਿਊਜ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ …

Read More »