ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਦੇ ਅਲਮੋੜਾ ਵਿਚ ਅੱਜ ਸੋਮਵਾਰ ਸਵੇਰੇ ਕਰੀਬ 8 ਵਜੇ, ਸਵਾਰੀਆਂ ਨਾਲ ਭਰੀ ਇਕ ਬੱਸ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 36 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਅਲਮੋੜਾ …
Read More »Yearly Archives: 2024
ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਜਾ ਰਿਹਾ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ
ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਪੰਜਾਬ ਨੂੰ ਵਾਰੋ-ਵਾਰੀ ਲੁੱਟਣ ਦਾ ਲਗਾਇਆ ਆਰੋਪ
‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦੀ ਕੀਤੀ ਅਪੀਲ ਡੇਰਾਬਾਬਾ ਨਾਨਕ /ਬਿਊਰੋ ਨਿਊਜ਼ : ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵਿਚ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਜਮ ਕੇ ਨਿਸ਼ਾਨਾ ਸਾਧਿਆ। ਰੈਲੀ …
Read More »ਸ੍ਰੀਨਗਰ ਵਿੱਚ ਹੋਏ ਗ੍ਰਨੇਡ ਹਮਲੇ ’ਚ 11 ਵਿਅਕਤੀ ਹੋਏ ਜਖਮੀ
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਗਟਾਇਆ ਦੁੱਖ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ ਦੇ ਇਕ ਭੀੜ ਵਾਲੇ ਬਾਜਾਰ ਵਿੱਚ ਅੱਜ ਅੱਤਵਾਦੀਆਂ ਵੱਲੋਂ ਇਕ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਵਿੱਚ 11 ਵਿਅਕਤੀ ਜਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਦੇ ਖਾਨਿਆਰ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤਇਬਾ …
Read More »ਹਰਿਆਣਾ ’ਚ ਸ਼ਾਹਬਾਦ ਨੇੜੇ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ
ਪਿਤਾ ਅਤੇ ਦੋ ਧੀਆਂ ਦੀ ਹੋਈ ਮੌਤ ਸਾਹਬਾਦ/ਬਿਊਰੋ ਨਿਊਜ਼ : ਹਰਿਆਣਾ ਦੇ ਸ਼ਾਹਬਾਦ ਨੇੜੇ ਅੱਜ ਚਲਦੀ ਹੋਈ ਕਾਰ ਨੂੰ ਭਿਆਨਕ ਅੱਗ ਲੱਗ ਗਈ ਅੱਗ ਲੱਗਣ ਕਾਰਨ ਕਾਰ ਨੂੰ ਤਾਲਾ ਲੱਗ ਗਿਆ ਅਤੇ ਕਾਰ ’ਚ ਸਵਾਰ ਇਕੋ ਪਰਿਵਾਰ ਦੇ 8 ਮੈਂਬਰ ਅੰਦਰ ਫਸ ਗਏ। ਜਦੋਂ ਤੱਕ ਡਰਾਈਵਰ ਨੇ ਕਿਸੇ ਤਰ੍ਹਾਂ ਕਾਰ …
Read More »ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ’ਚ ਸਾਂਝਾ ਸਿਵਲ ਕੋਡ ਲਾਗੂ ਕਰਨ ਦਾ ਕੀਤਾ ਐਲਾਨ
ਕਿਹਾ : ਜਨਜਾਤੀ ਭਾਈਚਾਰੇ ਨੂੰ ਯੂਸੀਸੀ ਦੇ ਦਾਇਰੇ ਤੋਂ ਰੱਖਿਆ ਜਾਵੇਗਾ ਬਾਹਰ ਰਾਂਚੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਈ ਤਾਂ ਸੂਬੇ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕੀਤਾ ਜਾਵੇਗਾ। ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ …
Read More »ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਅਰਜੁਨ ਬਾਦਲ ਨੇ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਹਮਲਾ ਬੋਲਿਆ ਹੈ। ਅਰਜੁਨ ਬਾਦਲ ਨੇ ਦੋਸ਼ ਲਾਇਆ ਕਿ …
Read More »ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ
17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ ਸ਼ਨਿਚਰਵਾਰ ਦੁਪਹਿਰ 12.14 ਵਜੇ ਵਿਧੀ ਵਿਧਾਨ ਨਾਲ ਸਰਦ ਰੁੱਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਗਏ ਹਨ। ਅਗਲੇ ਦਿਨ ਐਤਵਾਰ ਨੂੰ ਭਈਆ ਦੂਜ ’ਤੇ ਸਵੇਰੇ 8.30 ਵਜੇ ਕੇਦਾਰ ਨਾਥ ਤੇ ਦੁਪਹਿਰ …
Read More »ਸ਼ੰਭੂ ਬਾਰਡਰ ’ਤੇ ਕਿਸਾਨ ਬਲਵਿੰਦਰ ਸਿੰਘ ਦੀ ਹੋਈ ਮੌਤ
ਮੋਗਾ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਬਲਵਿੰਦਰ ਸਿੰਘ ਰਾਜਪੁਰਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਹਿਚਾਣ 72 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ …
Read More »