ਕਿਹਾ : ਤੁਹਾਡੇ ਵੱਲੋਂ ਪਾਈ ਗਈ ਵੋਟ ਅਮਰੀਕਾ ਦਾ ਭਵਿੱਖ ਤੈਅ ਕਰੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਸਿਰਫ ਹੁਣ ਇਕ ਹਫ਼ਤਾ ਬਚਿਆ ਹੈ। ਇਸੇ ਦੌਰਾਨ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਾਸੀਆਂ ਨੂੰ ਇਕ ਖਾਸ …
Read More »Yearly Archives: 2024
ਲੁਧਿਆਣਾ ਦਾ ਹਲਵਾਰਾ ਏਅਰਪੋਰਟ ਨਵੇਂ ਸਾਲ ਤੋਂ ਹੋਵੇਗਾ ਸ਼ੁਰੂ
ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਚਾਰ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਲਗਭਗ 31 ਕਿਲੋਮੀਟਰ ਦੂਰ ਰਾਏਕੋਟ ਕਸਬੇ ’ਚ ਸਥਿਤ ਹਲਵਾਰਾ ਏਅਰਪੋਰਟ ਨਵੇਂ ਸਾਲ ਤੋਂ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਏਅਰਪੋਰਟ ਨਾਲ ਜੁੜੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ …
Read More »ਕਿਸਾਨਾਂ ਤੇ ਸਰਕਾਰ ਦਰਮਿਆਨ ਰੇੜਕਾ ਖਤਮ
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਲੱਗ ਰਹੇ ਹਨ ਜਾਮ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ‘ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਪੰਜਾਬ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ ਤੇ ਕਿਸਾਨਾਂ ਨੇ ਹੁਣ ਪੰਜਾਬ ਭਰ ਵਿਚ ਜਾਮ ਕੀਤੇ ਹਾਈਵੇਅ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਫਗਵਾੜਾ ਵਿੱਚ ਖੇਤੀਬਾੜੀ …
Read More »ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆ
ਬਰਨਾਲਾ : ਪੰਜਾਬ ਵਿਚ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਵੱਲੋਂ ਸ਼ੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ। ਉਨ੍ਹਾਂ ਬਰਨਾਲਾ …
Read More »ਵੜਿੰਗ ਵੱਲੋਂ ਮੁਆਫੀਨਾਮਾ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੀਤੀਆਂ ਸਨ ਇਤਰਾਜ਼ਯੋਗ ਟਿੱਪਣੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। …
Read More »ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ …
Read More »ਕੈਨੇਡਾ ਬੈਂਕ ਨੇ ਵਿਆਜ ਦੀ ਦਰ .50 ਦੇ ਆਧਾਰ ‘ਤੇ ਘਟਾਈ, ਜਿਸ ਨਾਲ ਚਲੰਤ ਮਾਰਗੇਜ ਨਵਿਆਉਣ ਅਤੇ ਨਵੇਂ ਘਰ ਖ਼ਰੀਦਣ ਵਾਲਿਆਂ ਨੂੰ ਹੋਵੇਗਾ ਫ਼ਾਇਦਾ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬੈਂਕ ਆਫ਼ ਕੈਨੇਡਾ ਨੇ ਲੰਘੇ 23 ਅਕਤੂਬਰ ਤੋਂ 50 ਪੁਆਇੰਟ ਦੇ ਆਧਾਰ ਨਾਲ ਵਿਆਜ ਦਰ ਵਿਚ ਕਮੀ ਕੀਤੀ ਹੈ ਅਤੇ ਹੁਣ ਇਹ ਵਿਆਜ ਦਰ ਘੱਟ ਕੇ 3.75 % ਹੋ ਗਈ ਹੈ। ਵਿਆਜ ਦਰ ਵਿਚ ਇਹ ਕਮੀ ਕੈਨੇਡਾ ਭਰ ਵਿਚ ਆਰਥਿਕ ਸਥਿਰਤਾ ਅਤੇ ਤਰੱਕੀ ਸਬੰਧੀ ਫ਼ੈੱਡਰਲ ਸਰਕਾਰ ਵੱਲੋਂ …
Read More »ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਲਗਾਇਆ ਰੌਕਵੁੱਡ ਕੰਜ਼ਰਵੇਸ਼ਨ ਪਾਰਕ ਦਾ ਮਨਮੋਹਕ ਟੂਰ
ਪੱਤਝੜ ਦੇ ਮੌਸਮ ‘ਚ ਕੁਦਰਤੀ ਰੰਗ ਵਟਾਉਂਦੀ ਬਨਸਪਤੀ ਦੇ ਮਾਣੇ ਨਜ਼ਾਰੇ ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੱਕਾਰੀ ਸੰਸਥਾ ਪੀ.ਐੱਸ.ਬੀ. ਸੀਨੀਅਰਜ਼ ਕਲੱਬ ਵੱਲੋਂ ਆਪਣੇ ਮੈਂਬਰਾਂ ਲਈ ਲੰਘੇ ਸ਼ਨੀਵਾਰ ਗੁਅੱਲਫ਼ ਵਿਖੇ ਰੌਕਵੁੱਡ ਕੰਜ਼ਰਵੇਸ਼ਨ ਪਾਰਕ ਦਾ ਸ਼ਾਨਦਾਰ ਟੂਰ ਆਯੋਜਿਤ ਕੀਤਾ ਗਿਆ। ਓਨਟਾਰੀਓ ਖਾਲਸਾ ਦਰਬਾਰ ਡਿਕਸੀ …
Read More »ਪੱਤਰਕਾਰ ਕੰਵਰ ਸੰਧੂ ਵੱਲੋਂ ਪੰਜਾਬ ਦੇ ਅਜੋਕੇ ਹਾਲਾਤ ਬਾਰੇ ਆਯੋਜਿਤ ਕੀਤਾ ਗਿਆ ‘ਪੰਜਾਬ ਕਨਕਲੇਵ’
ਅਮਰੀਕਾ ਤੋਂ ਆਏ ਡਾ. ਸਵੈਮਾਣ ਸਿੰਘ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਐਡਵੋਕੇਟ ਹਰਮਿੰਦਰ ਢਿੱਲੋਂ ਨਾਲ ਰਚਾਇਆ ਸੰਜੀਦਾ ਸੰਵਾਦ ਬਰੈਂਪਟਨ/ ਡਾ. ਝੰਡ : ਭਾਰਤ ਵਿੱਚ ਅੰਗਰੇਜ਼ੀ ਦੀਆਂ ਵੱਕਾਰੀ ਅਖ਼ਬਾਰਾਂ ‘ਦ ਟ੍ਰਿਬਿਊਨ’, ‘ਇੰਡੀਅਨ ਐਕਸਪਰੈੱਸ’ ਤੇ ‘ਹਿੰਦੋਸਤਾਨ ਟਾਈਮਜ਼’ ਅਖ਼ਬਾਰਾਂ ਨਾਲ ਸਮੇਂ-ਸਮੇਂ ਜੁੜੇ ਰਹੇ ਪੱਤਰਕਾਰ ਅਤੇ ‘ਡੇਅ ਐਂਡ ਨਾਈਟ’ ਵਰਗੇ ਅਹਿਮ ਟੀ.ਵੀ. ਪ੍ਰੋਗਰਾਮ ਦੇ …
Read More »ਪੀ.ਸੀ.ਐੱਚ.ਐੱਸ. ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਨੇ ਦੀਵਾਲੀ ਦਾ ਤਿਓਹਾਰ ਤੇ ਬੰਦੀਛੋੜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
ਪੀ.ਸੀ.ਐੱਚ.ਐੱਸ. ਦੇ ਸਾਬਕਾ ਸੀ.ਈ.ਓ. ਬਲਦੇਵ ਸਿੰਘ ਮੁੱਤਾ ਉਚੇਚੇ ਤੌਰ ‘ਤੇ ਸ਼ਾਮਲ ਹੋਏ ਬਰੈਂਪਟਨ/ਡਾ. ਝੰਡ : ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ (ਪੀ.ਸੀ.ਐੱਚ.ਐੱਸ.) ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਦੇ ਮੈਂਬਰਾਂ ਨੇ ਲੰਘੇ ਸ਼ੁੱਕਰਵਾਰ ਦੀਵਾਲੀ ਦਾ ਤਿਓਹਾਰ ਅਤੇ ਬੰਦੀਛੋੜ ਦਿਵਸ ਬੜੇ ਸ਼ੌਕ ਤੇ ਉਤਸ਼ਾਹ ਨਾਲ ਮਨਾਇਆ। ਇਸ ਦੀ ਯੋਜਨਾਬੰਦੀ ਉਨ੍ਹਾਂ ਵੱਲੋਂ ਇੱਕ ਹਫ਼ਤਾ ਪਹਿਲਾਂ …
Read More »