ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਦੇਸ਼ ਬਹੁਤੇ ਸ਼ਹਿਰਾਂ ’ਚ ਸਾਹ ਲੈਣਾ ਹੋਇਆ ਔਖਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੀਵਾਲੀ ਦੇ ਤਿਉਹਾਰ ਦੌਰਾਨ ਆਤਿਸ਼ਬਾਜ਼ੀ ਅਤੇ ਹੋਰ ਪਟਾਕਿਆਂ ਦੇ ਚੱਲਣ ਕਾਰਨ ਦੇਸ਼ ਭਰ ਵਿਚ ਲਾਈਆਂ ਗਈਆਂ ਪਾਬੰਦੀਆਂ ਧੂੰਆਂ ਬਣ ਕੇ ਉਡ ਜਾਣ ਮਗਰੋਂ ਸ਼ੁੱਕਰਵਾਰ ਦੀ ਸਵੇਰ ਦੇਸ਼ ਦੇ ਬਹੁਤੇ ਸ਼ਹਿਰਾਂ ਵਿਚ ਹਵਾ ਦੀ …
Read More »Yearly Archives: 2024
30 oct 2024 GTA & Main – 2
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ …
Read More »ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਝੋਨੇ ਦੀ ਧੀਮੀ ਲਿਫਟਿੰਗ ਨੂੰ ਲੈ ਕੇ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ
ਪੁਲਿਸ ਨੇ ‘ਆਪ’ ਦੇ ਕਈ ਆਗੂਆਂ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਝੋਨੇ ਦੀ ਧੀਮੀ ਲਿਫਟਿੰਗ ਦੇ ਮੁੱਦੇ ’ਤੇ ਸਿਆਸਤ ਗਰਮਾਈ ਹੋਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸਦੇ ਚੱਲਦਿਆਂ ਅੱਜ ਬੁੱਧਵਾਰ ਨੂੰ ਆਮ …
Read More »ਬਿ੍ਰਟੇਨ ਦੇ ਕਿੰਗ ਚਾਰਲਸ ਨਿੱਜੀ ਦੌਰੇ ’ਤੇ ਬੈਂਗਲੁਰੂ ਪਹੁੰਚੇ
ਤਾਜਪੋਸ਼ੀ ਤੋਂ ਬਾਅਦ ਕਿੰਗ ਚਾਰਲਸ ਦੀ ਇਹ ਪਹਿਲੀ ਭਾਰਤ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿ੍ਰਟੇਨ ਦੇ ਮਹਾਰਾਜਾ ਚਾਰਲਸ ਇਕ ਨਿੱਜੀ ਦੌਰੇ ’ਤੇ ਭਾਰਤ ਪਹੁੰਚੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਹ ਆਪਣੀ ਪਤਨੀ ਕਵੀਨ ਕੈਮਿਲਾ ਦੇ ਨਾਲ ਬੈਂਗਲੁਰੂ ਦੇ ਵਾਈਟ ਫੀਲਡ ਨੇੜੇ ਇਕ ਮੈਡੀਕਲ ਫੈਸਿਲਟੀ ‘ਹੋਲੀਸਿਟਕ ਹੈਲਥ ਸੈਂਟਰ’ ਵਿਚ ਠਹਿਰੇ ਹਨ। ਧਿਆਨ …
Read More »ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ’ਚ ਲੋਕਤੰਤਰ ਦਾ ਹੋਇਆ ਸੀ ਪੂਰੀ ਤਰ੍ਹਾਂ ਘਾਣ : ਮਨੀਸ਼ ਤਿਵਾੜੀ ਦਾ ਆਰੋਪ
ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਕਾਂਗਰਸ ਤੇ ਆਪ ਦਾ ਸਾਂਝਾ ਉਮੀਦਵਾਰ ਬਣਿਆ ਸੀ ਮੇਅਰ ਨਵੀਂ ਦਿੱਲੀ/ਬਿਊਰੋ ਨਿਊਜ਼ : ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਰੋਪ ਲਗਾਇਆ ਕਿ ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ਵਿਚ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਹੋਇਆ ਸੀ। ਤਿਵਾੜੀ ਨੇ ਕਿਹਾ ਕਿ ਮੇਅਰ …
Read More »ਬਿਕਰਮ ਮਜੀਠੀਆ ਖਿਲਾਫ਼ ਅਦਾਲਤ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਓਐਸਡੀ
ਰਾਜਬੀਰ ਸਿੰਘ ਨੇ ਮਜੀਠੀਆ ਖਿਲਾਫ਼ ਮਾਨਹਾਨੀ ਦਾ ਕੇਸ ਕਰਵਾਇਆ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਚੰਡੀਗੜ੍ਹ ਅਦਾਲਤ ’ਚ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਰਾਜਬੀਰ ਦਾ ਆਰੋਪ ਹੈ ਕਿ ਮਜੀਠੀਆ ਨੇ ਆਪਣੇ …
Read More »ਭਗਵਾਨ ਸ੍ਰੀ ਰਾਮ ਦੇ ਸਵਾਗਤ ਲਈ ਅਯੁੱਧਿਆ ਸਜ-ਧਜ ਕੇ ਹੋਈ ਤਿਆਰ
ਸਮਾਰੋਹ ਨੂੰ ਖਾਸ ਬਣਾਉਣ ਲਈ ਸੀਐਮ ਯੋਗੀ ਅਯੁੱਧਿਆ ’ਚ ਰਹਿਣਗੇ ਮੌਜੂਦ ਅਯੁੱਧਿਆ/ਬਿਊਰੋ ਨਿਊਜ਼ : ਭਗਵਾਨ ਸ੍ਰੀ ਰਾਮ ਦੇ ਸਵਾਗਤ ਲਈ ਅਯੁੁੱਧਿਆ ਸਜ-ਧਜ ਕੇ ਤਿਆਰ ਹੋ ਗਈ ਹੈ। ਸੜਕਾਂ ’ਤੇ ਜਗ੍ਹਾ-ਜਗ੍ਹਾ ’ਤੇ ਝਾਕੀਆਂ ਕੱਢੀਆਂ ਜਾ ਰਹੀਆਂ ਅਤੇ ਕਲਾਕਾਰਾਂ ਵੱਲੋਂ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਮ ਲੱਲਾ ਦੀ ਪ੍ਰਾਣ …
Read More »ਕਮਲਾ ਹੈਰਿਸ ਨੇ ਅਮਰੀਕੀ ਵੋਟਰਾਂ ਦੀ ਵੋਟ ਨੂੰ ਦੱਸਿਆ ਹੁਣ ਤੱਕ ਦੀ ਸਭ ਤੋਂ ਮਹੱਤਵਪੂਰਨ ਵੋਟ
ਕਿਹਾ : ਤੁਹਾਡੇ ਵੱਲੋਂ ਪਾਈ ਗਈ ਵੋਟ ਅਮਰੀਕਾ ਦਾ ਭਵਿੱਖ ਤੈਅ ਕਰੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਸਿਰਫ ਹੁਣ ਇਕ ਹਫ਼ਤਾ ਬਚਿਆ ਹੈ। ਇਸੇ ਦੌਰਾਨ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਾਸੀਆਂ ਨੂੰ ਇਕ ਖਾਸ …
Read More »ਲੁਧਿਆਣਾ ਦਾ ਹਲਵਾਰਾ ਏਅਰਪੋਰਟ ਨਵੇਂ ਸਾਲ ਤੋਂ ਹੋਵੇਗਾ ਸ਼ੁਰੂ
ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਚਾਰ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਲਗਭਗ 31 ਕਿਲੋਮੀਟਰ ਦੂਰ ਰਾਏਕੋਟ ਕਸਬੇ ’ਚ ਸਥਿਤ ਹਲਵਾਰਾ ਏਅਰਪੋਰਟ ਨਵੇਂ ਸਾਲ ਤੋਂ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਏਅਰਪੋਰਟ ਨਾਲ ਜੁੜੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ …
Read More »