ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਾਟਾ ਦੇ ਜਹਾਜ਼ ਨਿਰਮਾਣ ਪਲਾਂਟ ਦਾ ਕੀਤਾ ਉਦਘਾਟਨ ਵਡੋਦਰਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਾਟਾ ਦੇ ਜਹਾਜ਼ ਨਿਰਮਾਣ ਪਲਾਂਟ ਦਾ ਗੁਜਰਾਤ ਦੇ ਵਡੋਦਰਾ ਵਿਚ ਉਦਘਾਟਨ ਕੀਤਾ। ਇਸ ਦੌਰਾਨ ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਦਘਾਟਨ ਤੋਂ ਬਾਅਦ ਪ੍ਰਧਾਨ …
Read More »Yearly Archives: 2024
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮਿ੍ਰਤਸਰ ’ਚ ਹੋਈ ਸਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਧਿਆਨ ਰਹੇ ਕਿ ਹਰਜਿੰਦਰ ਸਿੰਘ ਧਾਮੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਸੀ। ਇਸੇ …
Read More »ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਦੀ ਗਿਰਾਵਟ
ਦਿੱਲੀ ਵਿਚ ਹਵਾ ਦੀ ਗੁਣਵੱਤਾ ’ਤੇ ਕੋਈ ਫਰਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਅਕਸਰ ਹੀ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ …
Read More »ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਨਸ਼ਿਆਂ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ’ਤੇ ਸਾਧੇ ਨਿਸ਼ਾਨੇ
ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਸੋਂਧ ਨੇ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਬਾਰੇ ਗੱਲਬਾਤ ਕਰਦਿਆਂ ਕਾਂਗਰਸ …
Read More »ਜੈਵੀਰ ਸ਼ੇਰਗਿੱਲ ਨੇ ਦਿਲਜੀਤ ਨੂੰ ਦੱਸਿਆ ਪੰਜਾਬੀਆਂ ਦੀ ਸ਼ਾਨ
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਮਿਲੇ ਭਾਜਪਾ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੁਸਾਂਝ ਇਸ ਸਮੇਂ ਭਾਰਤ ਵਿਚ ਆਪਣੇ ‘ਦਿਲ-ਲੂਮਿਨਾਟੀ ਟੂਰ’ ਨੂੰ ਲੈ ਕੇ ਚਰਚਾ ਵਿਚ ਹਨ। ਦਿੱਲੀ ਵਿਚ ਸ਼ੋਅ ਤੋਂ ਬਾਅਦ ਦਿਲਜੀਤ ਦੁਸਾਂਝ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਵੀ ਕੀਤੀ ਹੈ। ਦਿਲਜੀਤ ਦੁਸਾਂਝ …
Read More »ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਮੁਆਫੀ ਲਈ ਪੱਤਰ
ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫੀ ਦਿੱਤੇ …
Read More »ਗਰੀਬ ਦੀ ਮੁਸਕਾਨ ਵਾਪਸ ਲਿਆਵਾਂਗਾ : ਰਾਹੁਲ
ਰਾਹੁਲ ਗਾਂਧੀ ਨੇ ਸਲੂਨ ਵਾਲੇ ਨੂੰ ਮੱਦਦ ਪਹੁੰਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇਕ ਸਲੂਨ ਚਲਾਉਣ ਵਾਲੇ ਅਜੀਤ ਨਾਮ ਵਿਅਕਤੀ ਨੂੰ ਉਸਦੀ ਦੁਕਾਨ ਦੇ ਲਈ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਹੈ। ਰਾਹੁਲ ਦਾ ਕਹਿਣਾ ਸੀ ਕਿ ਮੇਰਾ ਭਾਰਤ ਦੇ ਹਰ ਗਰੀਬ ਅਤੇ ਮਿਡਲ …
Read More »ਪੰਜਾਬ ਭਾਜਪਾ ਦੇ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਨਾਉਣ ਦੀ ਸਮੂਹ ਕਿਸਾਨਾਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਰਾਈਸ ਸ਼ੈਲਰ ਮਾਲਕਾਂ ਆਦਿ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ …
Read More »‘ਆਪ’ ਆਗੂ ਪਿ੍ਰਤਪਾਲ ਸਮਰਥਕਾਂ ਸਮੇਤ ਭਾਜਪਾ ’ਚ ਹੋਏ ਸ਼ਾਮਲ
ਬਿੱਟੂ : ਬੋਲੇ ਭਾਜਪਾ ਦਾ ਪਰਿਵਾਰ ਲਗਾਤਾਰ ਹੋ ਰਿਹਾ ਹੈ ਵੱਡਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਅਤੇ …
Read More »ਕਿਸਾਨਾਂ ਦੀ ਮੰਡੀਆਂ ’ਚ ਹੋ ਰਹੀ ਖੱਜਲ ਖੁਆਰੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਰਵਨੀਤ ਸਿੰਘ ਬਿੱਟੂ
ਬਿੱਟੂ ਨੇ ਮੁੱਖ ਮੰਤਰੀ ਮਾਨ ’ਤੇ ਝੋਨੇ ਦੀ ਖਰੀਦ ਨੂੰ ਸੰਭਾਲਣ ਵਿੱਚ ਅਯੋਗ ਹੋਣ ਦਾ ਦੋਸ਼ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਭਰਮਾਰ ਪੈਦਾ ਕਰਨ ਲਈ ‘ਆਪ’ ਦੀ ਅਗਵਾਈ ਵਾਲੀ …
Read More »