ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਗਿਆ ਹੈ ਤਨਖਾਹੀਆ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਨਖਾਹੀਆ ਵਿਅਕਤੀ ਆਪਣੀ ਤਨਖਾਹ ਪੂਰੀ …
Read More »Yearly Archives: 2024
ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਦੋ ਘੰਟੇ ਕੀਤੀ ਹੜਤਾਲ
ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਰਿਹਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਬੁੱਧਵਾਰ ਨੂੰ ਦੋ ਘੰਟੇ ਹੜਤਾਲ ਕੀਤੀ ਅਤੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਤੋਂ ਬਾਅਦ ਹੀ ਬੱਸਾਂ ਨੂੰ ਦੁਬਾਰਾ ਚਲਾਇਆ …
Read More »ਗੁਰਦੀਪ ਸਿੰਘ ਬਾਠ ਨੇ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਖਿਲਾਫ ਚੁੱਕਿਆ ਝੰਡਾ
ਬਰਨਾਲਾ ’ਚ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਆਪਣਿਆਂ ਵਲੋਂ ਹੀ ਵਿਰੋਧ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਦ ਮੈਂਬਰ …
Read More »ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ
ਕਿਹਾ : ਪੰਜਾਬ ਅਤੇ ਹਰਿਆਣਾ ਦੀ ਸਰਕਾਰ ਅੱਗ ਲਗਾਉਣ ਖਿਲਾਫ਼ ਗੰਭੀਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਲੋਂ ਪਰਾਲੀ ਸਾੜਨ ਵਾਲੇ ਲੋਕਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ’ਤੇ ਸਖ਼ਤ ਨੋਟਿਸ ਲਿਆ ਹੈ। ਮਾਨਯੋਗ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਜੇਕਰ ਪੰਜਾਬ ਅਤੇ ਹਰਿਆਣਾ …
Read More »ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਲੋਕ ਅਰਪਣ
ਸਹਿਜਪਣੇ ਨਾਲ ਸਮਾਜ ਲਈ ਲਿਖੀ ਇਹ ਕਿਤਾਬ ਕਾਬਿਲੇ ਤਾਰੀਫ਼ ਹੈ : ਡਾ. ਮਨਮੋਹਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੀ ਦੂਜੀ ਕਾਵਿ-ਪੁਸਤਕ ‘‘ਖ਼ੁਸ਼ਬੋਅ’’ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਦਬੀ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਰੋਹ ਦੀ …
Read More »ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ
ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ’ਚ ਗਿੱਦੜਬਾਹਾ ਹੌਟ ਸੀਟ ਤੋਂ …
Read More »ਸ਼ੋ੍ਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਬਣਾਇਆ ਉਮੀਦਵਾਰ
ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ ਗੋਬਿੰਦ ਸਿੰਘ ਸੰਧੂ ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਵੀ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ …
Read More »ਦਲਬੀਰ ਸਿੰਘ ਗੋਲਡੀ ਨੇ ਛੱਡਿਆ ਆਮ ਆਦਮੀ ਪਾਰਟੀ ਦਾ ਸਾਥ
ਕਿਹਾ : 2027 ’ਚ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਲੜਾਂਗਾ ਚੋਣ ਧੂਰੀ/ਬਿਊਰੋ ਨਿਊਜ਼ : ਪੰਜਾਬ ਦੀ ਬਰਨਾਲਾ ਵਿਧਾਨ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਲਬੀਰ ਸਿੰਘ ਗੋਲਡੀ ਨੇ ‘ਆਪ’ ਦਾ ਸਾਥ ਛੱਡਣ ਦਾ ਐਲਾਨ ਕਰ ਦਿੱਤਾ ਹੈ। …
Read More »ਪੀਐਮ ਮੋਦੀ ਭਲਕੇ ਬੁੱਧਵਾਰ ਨੂੰ ਬਿ੍ਰਕਸ ਸੰਮੇਲਨ ’ਚ ਲੈਣਗੇ ਹਿੱਸਾ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿ੍ਰਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਪੀਐਮ ਮੋਦੀ ਦਾ ਇਹ ਦੋ ਦਿਨਾਂ ਦਾ ਦੌਰਾ ਹੈ ਅਤੇ ਉਹ ਚਾਰ ਮਹੀਨਿਆਂ ਵਿਚ ਦੂਜੀ ਵਾਰ ਰੂਸ ਦੇ ਦੌਰੇ ’ਤੇ ਗਏ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਜੁਲਾਈ ਮਹੀਨੇ ਵਿਚ …
Read More »ਟਿਕਟ ਨਾ ਮਿਲਣ ਤੋਂ ਨਾਰਾਜ਼ ‘ਆਪ’ ਦੇ ਚੇਅਰਮੈਨ ਵੱਲੋਂ ਅਸਤੀਫਾ
ਬਰਨਾਲਾ ਜ਼ਿਮਨੀ ਚੋਣ ਲਈ ਟਿਕਟ ਦਾ ਚਾਹਵਾਨ ਸੀ ਗੁਰਦੀਪ ਸਿੰਘ ਬਾਠ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹਲਕਾ ਬਰਨਾਲਾ ਵਿਚ ਬਗਾਵਤ ਦੇ ਸੁਰ ਵੀ ਉੱਠਣ ਲੱਗੇ ਹਨ। ਜ਼ਿਕਰਯੋਗ …
Read More »