ਪੁਲਿਸ ਨੇ ਕਿਸਾਨਾਂ ਨੂੰ ਕਿਸਾਨ ਭਵਨ ਕੋਲ ਹੀ ਰੋਕਿਆ, ਕਿਸਾਨਾਂ ਨੇ ਉਥੇ ਧਰਨਾ ਕੀਤਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਝੋਨੇ ਦੀ ਸਹੀ ਤਰੀਕੇ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਨੇ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਜਿਸ …
Read More »Yearly Archives: 2024
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਕੀਤੇ ਰਵਾਨਾ
ਕਿਹਾ : ਸਾਡਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਲਈ ਨਵੀਂ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ …
Read More »ਬਾਲ ਵਿਆਹ ਸਬੰਧੀ ਸੁਪਰੀਮ ਕੋਰਟ ਨੇ ਸੁਣਾਇਆ ਆਪਣਾ ਫੈਸਲਾ
ਕਿਹਾ : ਬਾਲ ਵਿਆਹ ਨੂੰ ਰੋਕਣ ਲਈ ਜਾਗਰੂਕਤਾ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਸੋਗ ਸੁਪਰੀਮ ਕੋਰਟ ਨੇ ਅੱਜ ਬਾਲ ਵਿਆਹ ਨੂੰ ਲੈ ਕੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ.ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਬਾਲ ਵਿਆਹ ਰੋਕਣ ਲਈ …
Read More »ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਬਰਗਾੜੀ ਬੇਅਦਬੀ ਮਾਮਲੇ ’ਚ ਚਾਰ ਹਫਤਿਆਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰਗਾੜੀ ਬੇਅਦਬੀ ਮਾਮਲੇ ’ਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ …
Read More »ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਸ਼ੁਰੂ
25 ਅਕਤੂਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ, 13 ਨਵੰਬਰ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਫ਼ਸਰ ਪਹਿਲਾਂ ਹੀ ਤਾਇਨਾਤ ਕਰ ਦਿੱਤੇ …
Read More »ਅਦਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
ਲਾਰੈਂਸ ਬਿਸ਼ਨੋਈ ਗੈਂਗ ਨੇ ਦੁਸ਼ਮਣੀ ਖਤਮ ਕਰਨ ਲਈ ਮੰਗੇ ਪੰਜ ਕਰੋੜ ਰੁਪਏ ਮੁੰਬਈ/ਬਿਊਰੋ ਨਿਊਜ਼ : ਬਾਬਾ ਸਿੱਦੀਕੀ ਦੇ ਕਤਲ ਤੋਂ 6 ਦਿਨ ਅਦਾਕਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ ਅਤੇ ਧਮਕੀ …
Read More »ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਰਾਜਾਸਾਂਸੀ ਹਵਾਈ ਅੱਡੇ ’ਤੇ ਲਗਾਈਆਂ ਗਈਆਂ ਵੱਡੀਆਂ ਸਕਰੀਨਾਂ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ ਉਦਘਾਟਨ ਰਾਜਾਸਾਂਸੀ/ਬਿਊਰੋ ਨਿਊਜ਼ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਉਥੇ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ …
Read More »ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਤੇ ਹਾਪਕਿਨਸਨ ਦਾ ਕਤਲ
ਡਾ. ਗੁਰਵਿੰਦਰ ਸਿੰਘ ਕੈਨੇਡਾ ਦੀ ਧਰਤੀ ‘ਤੇ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਐਂਗਲੋ ਇੰਡੀਅਨ ਏਜੰਟ ਤੇ ਨਸਲਵਾਦੀ ਹਾਪਕਿਨਸਨ ਨੂੰ ਸੋਧ ਕੇ, ਕੈਨੇਡਾ ‘ਚ ਬਹੁ- ਸੱਭਿਆਚਾਰਕ ਢਾਂਚੇ ਦਾ ਸ਼ਾਨਾਮੱਤਾ ਇਤਿਹਾਸ ਸਿਰਜਿਆ ਸੀ। ਇਸ ਸਬੰਧ ਵਿੱਚ 20 ਅਕਤੂਬਰ ਸੰਨ 2024, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ”ਭਾਈ …
Read More »ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ
ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੇ ਮਾਪੇ ਵੀ ਫਿਕਰਮੰਦ ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ-ਭਾਰਤ ਵਿੱਚ ਵਧ ਰਹੇ ਤਣਾਅ ਨੇ ਪੰਜਾਬ ਦੇ ਕਈ ਨੌਜਵਾਨਾਂ ਅਤੇ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਕੈਨੇਡਾ ਪੰਜਾਬੀਆਂ ਲਈ ਸਭ ਤੋਂ ਪਸੰਦੀਦਾ ਦੇਸ਼ਾਂ ‘ਚੋਂ ਇੱਕ ਹੈ। …
Read More »ਕੈਨੇਡਾ ਲਿਆ ਰਿਹਾ ਹੈ ਨਵੀਂ ਇਮੀਗਰੇਸ਼ਨ ਯੋਜਨਾ
ਭਾਰਤੀ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਵਿਅਕਤੀਆਂ ‘ਤੇ ਕੀ ਹੋਵੇਗਾ ਇਸਦਾ ਅਸਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਆਉਣ ਵਾਲੇ ਸਮੇਂ ਵਿਚ ਪੜ੍ਹਨ, ਨੌਕਰੀ ਕਰਨ ਅਤੇ ਘੁੰਮਣ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਘੱਟ ਹੋ ਸਕਦੀ ਹੈ। ਸਰਕਾਰ ਆਉਣ ਵਾਲੇ ਤਿੰਨ ਸਾਲਾਂ ਦੇ ਲਈ ਨਵੇਂ ਇਮੀਗਰੇਸ਼ਨ ਪਲਾਨ ਨੂੰ ਲੈ ਕੇ ਆ ਰਹੀ ਹੈ, ਜਿਸਦਾ …
Read More »