Breaking News
Home / 2024 (page 74)

Yearly Archives: 2024

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਵੀ ਰਹੇ ਮੌਜੂਦ ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਅੱਜ ਵੀਰਵਾਰ ਨੂੰ ਪੰਚਕੂਲਾ ਵਿਖੇ ਆਯੋਜਿਤ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ …

Read More »

ਸ਼ੋ੍ਮਣੀ ਅਕਾਲੀ ਦਲ ਦਾ ਵਫਦ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ

ਸਮੁੱਚਾ ਸ਼ੋ੍ਮਣੀ ਅਕਾਲੀ ਦਲ ਸਿੰਘ ਸਾਹਿਬ ਦਾ ਕਰਦਾ ਹੈ ਸਤਿਕਾਰ : ਡਾ. ਦਲਜੀਤ ਸਿੰਘ ਚੀਮਾ ਅੰਮਿ੍ਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਵੀਰਵਾਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅੰਮਿ੍ਰਤਸਰ ਸਥਿਤ …

Read More »

ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਹੱਥ ਉਪਰ

ਪੰਚਾਇਤੀ ਚੋਣਾਂ ’ਚ ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਕੰਮ ਨਿੱਬੜ ਗਿਆ ਹੈ ਅਤੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਇਨ੍ਹਾਂ ਚੋਣਾਂ ਵਿਚ ਹੱਥ ਉਪਰ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਕਰੀਬ 90 ਫੀਸਦੀ ਪੰਚਾਇਤਾਂ ’ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ …

Read More »

ਭਾਰਤ ਦੇ 51ਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ

ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਜਸਟਿਸ ਸੰਜੀਵ ਖੰਨਾ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਰਸਮੀ ਤੌਰ ’ਤੇ ਜਸਟਿਸ ਸੰਜੀਵ ਖੰਨਾ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ ਹੈ। ਕੇਂਦਰ ਸਰਕਾਰ ਨੂੰ ਭੇਜੇ ਇਕ ਪੱਤਰ ਵਿਚ, ਚੀਫ ਜਸਟਿਸ ਚੰਦਰਚੂੜ ਨੇ ਕਿਹਾ ਕਿ ਉਹ 11 …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ

ਕਿਹਾ : ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਹੈ ਬਹੁਤ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। …

Read More »

ਭਗਵਾਨ ਵਾਲਮੀਕ ਜੈਅੰਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਕਿਹਾ : ਭਗਵਾਨ ਵਾਲਮੀਕ ਨੇ ਸਾਨੂੰ ਵੱਡਿਆਂ ਦਾ ਸਤਿਕਾਰ ਤੇ ਛੋਟਿਆਂ ਨੂੰ ਪਿਆਰ ਕਰਨਾ ਸਿਖਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਾਈਵ ਆ ਕੇ ਕਿਹਾ ਕਿ ਭਗਵਾਨ ਵਾਲਮੀਕ ਜੀ ਪ੍ਰਕਾਸ਼ …

Read More »

ਮੋਦੀ ਕੈਬਨਿਟ ਨੇ ਹਾੜ੍ਹੀ ਦੀਆਂ ਫਸਲਾਂ ਲਈ ਐਮ.ਐਸ.ਪੀ. ਨੂੰ ਦਿੱਤੀ ਪ੍ਰਵਾਨਗੀ

ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਵਧਾ ਕੇ 2425 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ …

Read More »

ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣ ਨੇ ਫਿਰ ਮਘਾਇਆ ਸਿਆਸੀ ਮਾਹੌਲ

ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੋਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ’ਚ ਹੋਣ ਵਾਲੀ ਚੋਣ ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ …

Read More »

ਬੀਕੇਯੂ ਉਗਰਾਹਾਂ ਵੱਲੋਂ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫਰੀ

‘ਆਪ’ ਵਿਧਾਇਕਾਂ, ਸੰਸਦ ਮੈਂਬਰਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ 18 ਤੋਂ ਲੱਗਣਗੇ ਪੱਕੇ ਮੋਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਟੋਲ ਮੁਕਤ ਕਰਨ …

Read More »

ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣਿਆ

ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਜ ਪੰਚਕੂਲਾ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ …

Read More »