Breaking News
Home / 2024 (page 78)

Yearly Archives: 2024

ਉਦਯੋਗਪਤੀ ਰਤਨ ਟਾਟਾ ਦਾ ਹੋਇਆ ਅੰਤਿਮ ਸਸਕਾਰ

ਰਤਨ ਟਾਟਾ ਦਾ 86 ਸਾਲ ਦੀ ਉਮਰ ‘ਚ ਹੋਇਆ ਦਿਹਾਂਤ ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਉਘੇ ਉਦਯੋਗਪਤੀ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਦਿਨ ਵੀਰਵਾਰ ਨੂੰ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖ ਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਮੈਨੇਜਮੈਂਟ ਟਰੱਸਟ …

Read More »

ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਨਿੱਤਰੇ 7 ਦਸਤਾਰਧਾਰੀ ਪੰਜਾਬੀ

19 ਅਕਤੂਬਰ ਨੂੰ ਬ੍ਰਿਟਿਸ਼ ਕੋਲੰਬੀਆਂ ‘ਚ ਪੈਣੀਆਂ ਹਨ ਵੋਟਾਂ ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਤੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ 7 …

Read More »

ਟੋਰਾਂਟੋ ‘ਚ ਪਹਿਲੀ ਵਾਰ ਰਾਮਲੀਲਾ ਦਾ ਮੰਚਨ

ਭਾਰਤੀ ਮੂਲ ਦੇ ਪਰਿਵਾਰਾਂ ਨੇ ਮਿਲ ਜੁਲ ਕੇ ਕੀਤੀ ਰਾਮਲੀਲਾ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਸ਼ਹਿਰ ਵੀ ਇਨ੍ਹੀਂ ਦਿਨੀਂ ਤਿਉਹਾਰੀ ਰੰਗ ਨਜ਼ਰ ਆ ਰਿਹਾ ਹੈ। ਦਰਅਸਲ ਟੋਰਾਂਟੋ ਵਿੱਚ ਰਾਮਲੀਲਾ ਦਾ ਮੰਚਨ ਕੀਤਾ ਗਿਆ। ਇਸ ਸਾਲ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਟੋਰਾਂਟੋ ਵਿਖੇ ਵਿਸ਼ਾਲ ਰਾਮਲੀਲਾ ਸਮਾਗਮ ਕਰਵਾਇਆ ਗਿਆ, ਜੋ ਕਿ ਬਹੁਤ ਹੀ …

Read More »

ਹਰਿਆਣਾ ਤੇ ਜੰਮੂ-ਕਸ਼ਮੀਰ ਚੋਣ ਨਤੀਜਿਆਂ ਦੇ ਅਰਥ

ਹਰਿਆਣਾ ਅਤੇ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਦੇਸ਼ ਭਰ ‘ਚ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ, ਜਿਨ੍ਹਾਂ ਦਾ ਐਲਾਨ ਚੋਣ ਕਮਿਸ਼ਨ ਵਲੋਂ ਕਰ ਦਿੱਤਾ ਗਿਆ। ਹਰਿਆਣਾ ‘ਚ ਜਿੱਥੇ ਭਾਜਪਾ ਨੇ ਹੈਰਾਨੀਜਨਕ ਢੰਗ ਨਾਲ ਜਿੱਤ ਦੀ ਹੈਟ੍ਰਿਕ ਲਗਾਈ, ਉੱਥੇ ਹੀ ਜੰਮੂ ਕਸ਼ਮੀਰ ‘ਚ 10 ਸਾਲ ਬਾਅਦ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਪੰਜਾਬ, ਪੰਜਾਬੀ ਤੇ ਪੰਜਾਬੀਆਂ ਦਾ ਮਾਣ : ਲੋਕ ਕਵੀ ਗੁਰਦਾਸ ਰਾਮ ‘ਆਲਮ’

ਡਾ. ਗੁਰਵਿੰਦਰ ਸਿੰਘ ਪੰਜਾਬੀਆਂ ਦਾ ‘ਅਸਲੀ ਗੁਰਦਾਸ’ ਗੁਰਦਾਸ ਰਾਮ ਆਲਮ ਹੈ, ਜਿਸ ਨੇ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਨੂੰ ਸਿਖਰਾਂ ਤੱਕ ਪਹੁੰਚਾਇਆ। ”ਕਿਉਂ ਬਈ ਨਿਹਾਲਿਆ ਆਜ਼ਾਦੀ ਨਹੀਂ ਵੇਖੀ?” ਵਰਗੀ ਗੁਰਦਾਸ ਰਾਮ ਆਲਮ ਦੀ ਲਿਖਤ, ਅੱਜ ਵੀ ਲੋਕ ਮਨਾਂ ਦਾ ਹਿੱਸਾ ਬਣੀ ਹੋਈ ਹੈ। ਪਰ ਸਾਹਿਤਕ ਕਦਰਾਂ ਕੀਮਤਾਂ ਦੇ ਉਲਟ, ਵਪਾਰੀਕਰਨ …

Read More »

ਭਾਰਤ ‘ਚ ਖੇਤੀਬਾੜੀ ਲਈ ਬਣਦਾ ਬਜਟ ਜ਼ਰੂਰੀ ਕਿਉਂ

ਦਵਿੰਦਰ ਸ਼ਰਮਾ 1996 ਦਾ ਸਾਲ ਸੀ। ਭਾਰਤ ਦੀਆਂ ਚੋਣਾਂ ਦੇ ਨਤੀਜੇ ਆ ਚੁੱਕੇ ਸਨ ਅਤੇ ਅਟਲ ਬਿਹਾਰੀ ਵਾਜਪਾਈ ਨੂੰ ਮਨੋਨੀਤ ਪ੍ਰਧਾਨ ਮੰਤਰੀ ਐਲਾਨ ਦਿੱਤਾ ਗਿਆ ਸੀ। ਇੱਕ ਦੋ ਦਿਨ ਬੀਤੇ ਹੋਣਗੇ ਕਿ ਨਵੀਂ ਦਿੱਲੀ ਵਿੱਚ ਕੁਝ ਉੱਘੇ ਅਰਥ ਸ਼ਾਸਤਰੀਆਂ ਨਾਲ ਬੰਦ ਕਮਰਾ ਮੁਲਾਕਾਤ ਰੱਖੀ ਗਈ। ਮਨੋਨੀਤ ਪ੍ਰਧਾਨ ਮੰਤਰੀ ਦੇ ਨਾ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ

ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਮਾਲਦੀਵ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਕਰੰਸੀ ਅਦਲਾ-ਬਦਲੀ ਨੂੰ ਲੈ ਕੇ ਸਮਝੌਤਾ ਕੀਤਾ ਅਤੇ ਵਿੱਤੀ ਸੰਕਟ ਨਾਲ ਜੂਝ ਰਹੇ ਮਾਲਦੀਵ ‘ਚ ਬੰਦਰਗਾਹਾਂ, ਸੜਕ ਨੈੱਟਵਰਕ, ਸਕੂਲ ਅਤੇ ਹਾਊਸਿੰਗ …

Read More »