ਪਰੇਸ਼ਨ ਕਰਕੇ ਗੋਵਿੰਦਾ ਦੇ ਪੈਰ ‘ਚੋਂ ਕੱਢੀ ਗਈ ਗੋਲੀ ਮੁੰਬਈ : ਫਿਲਮ ਅਦਾਕਾਰ ਗੋਵਿੰਦਾ ਪੈਰ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਏ ਹਨ। ਮੁੰਬਈ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੋਵਿੰਦਾ ਕੋਲੋਂ ਆਪਣੇ ਖੁਦ ਦੇ ਹੀ ਰਿਵਾਲਵਰ ਵਿਚੋਂ ਗਲਤੀ ਨਾਲ ਗੋਲੀ ਚੱਲ ਗਈ, ਜੋ ਉਨ੍ਹਾਂ ਦੇ …
Read More »Yearly Archives: 2024
ਕੈਨੇਡਾ ‘ਚ ਵਸਦੇ ਪਰਵਾਸੀ ਤਣਾਅ ਦਾ ਸ਼ਿਕਾਰ ਕਿਉਂ?
ਪ੍ਰਿੰਸੀਪਲ ਵਿਜੇ ਕੁਮਾਰ ਇੱਥੇ ਪਾਰਕਾਂ ‘ਚ ਜਨਤਕ ਥਾਵਾਂ ‘ਤੇ ਬੈਠੇ ਤੇ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਕੈਨੇਡਾ ਵਿਚ ਕੱਚੇ ਤੇ ਪੱਕੇ ਤੌਰ ‘ਤੇ ਵਸਦੇ ਹਰ ਪਰਵਾਸੀ ਦੇ ਮੂੰਹੋਂ ਇਹ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ ਹੁਣ ਇਹ ਕੈਨੇਡਾ ਪਹਿਲਾਂ ਵਰਗਾ ਨਹੀਂ ਰਿਹਾ। ਅਸੀਂ ਜੋ ਕੁਝ ਕੈਨੇਡਾ ਬਾਰੇ ਸੁਣਿਆ ਸੀ, ਇਹ …
Read More »ਖੇਤੀ ਸੰਕਟ : ਪੰਜਾਬ ਨੂੰ ਠੋਸ ਨੀਤੀ ਦੀ ਲੋੜ
ਡਾ. ਰਣਜੀਤ ਸਿੰਘ ਘੁੰਮਣ ਪਿਛਲੇ ਕਰੀਬ ਤਿੰਨ ਦਹਾਕਿਆਂ ਵਿੱਚ ਤਿੰਨ ਨੀਤੀ ਖਰੜੇ ਸੌਂਪੇ ਜਾਣ ਦੇ ਬਾਵਜੂਦ ਅਜੇ ਤੱਕ ਪੰਜਾਬ ਨੂੰ ਕੋਈ ਖੇਤੀਬਾੜੀ ਨੀਤੀ ਨਹੀਂ ਮਿਲ ਸਕੀ। ਖੇਤੀ ਨੀਤੀ ਦਾ ਪਹਿਲਾ ਖਰੜਾ (58 ਸਫ਼ੇ) ਜੀਐੱਸ ਕਾਲਕਟ ਦੀ ਪ੍ਰਧਾਨਗੀ ਹੇਠ ਤਿਆਰ ਕੀਤਾ ਗਿਆ ਸੀ ਜੋ ਮਾਰਚ 2013 ਵਿੱਚ ਰਾਜ ਸਰਕਾਰ ਨੂੰ ਪੇਸ਼ …
Read More »ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ ਸਫਲ ਹੋ ਗਏ ਹਨ। ਕੰਸਰਵੇਟਿਵਜ਼ ਇਕ ਵਾਰ ਫਿਰ ਪ੍ਰਧਾਨ ਮੰਤਰੀ ਟਰੂਡੋ ਦੀ ਲਿਬਰਲ ਸਰਕਾਰ ਡੇਗਣ ਵਿਚ ਨਾਕਾਮ ਰਹੇ ਹਨ। ਵਿਰੋਧੀ ਧਿਰ ਦੇ ਆਗੂ ਪੀਅਰੇ ਪੌਲੀਵਰ ਨੇ ਟਰੂਡੋ ਸਰਕਾਰ ਖਿਲਾਫ ਹਾਊਸ ਆਫ ਕਾਮਨਜ਼ ਵਿਚ ਮੁੜ ਬੇਭਰੋਸਗੀ …
Read More »ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਆਈ ਐਸਜੀਪੀਸੀ
ਵਿਦਿਆਰਥੀਆਂ ਦੀ ਮੁਸ਼ਕਲਾਂ ਹੱਲ ਕਰਨ ਦੀ ਕੀਤੀ ਗਈ ਮੰਗ ਟੋਰਾਂਟੋ, ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਚਰਚਾ ਹੁਣ ਚਾਰੇ ਪਾਸੇ ਹੋਣ ਲੱਗੀ ਹੈ। ਇਸ ਨੂੰ ਲੈ ਕੇ ਵਿਦਿਆਰਥੀਆਂ ਨੇ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਹੈ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ …
Read More »ਕਿਊਬਿਕ ਸੂਬੇ ‘ਚ ਪੱਗ ਬੰਨ੍ਹਣ ‘ਤੇ ਲੱਗੀ ਪਾਬੰਦੀ
ਟੋਰਾਂਟੋ/ਬਿਊਰੋ ਨਿਊਜ਼ : ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ‘ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬੰਨ੍ਹਣ ‘ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਗਲੋਬਲ …
Read More »ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
ਪੰਜਾਬੀ ਭਾਈਚਾਰੇ ਨੇ ਅਜਿਹੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਹੋਈ ਹੈ। ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਹੋ ਰਹੇ ਹਨ। ਇਸ ਦੌਰਾਨ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ …
Read More »ਅਮਰੀਕਾ ਵੱਲੋਂ ਭਾਰਤੀਆਂ ਨੂੰ ਢਾਈ ਲੱਖ ਵੀਜ਼ੇ ਦੇਣ ਦੀ ਤਿਆਰੀ
ਵਿਦਿਆਰਥੀਆਂ ਅਤੇ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਲਾਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕੀਤੀ ਹੈ। ਅਮਰੀਕਾ ਵੱਲੋਂ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਇਹ ਵਾਧੂ ਵੀਜ਼ੇ ਦਿੱਤੇ ਜਾਣਗੇ। ਅਮਰੀਕੀ ਸਫਾਰਤਖਾਨੇ ਨੇ ਇਕ ਬਿਆਨ ‘ਚ ਕਿਹਾ ਕਿ ਇਸ ਨਾਲ ਭਾਰਤ-ਯੂਐੱਸ ਸਬੰਧਾਂ ‘ਚ …
Read More »ਬ੍ਰਿਟਿਸ਼ ਕੋਲੰਬੀਆ ਦੀਆਂ ਚੋਣਾਂ ਵਿਚ 37 ਪੰਜਾਬੀ ਅਜ਼ਮਾ ਰਹੇ ਹਨ ਆਪਣੀ ਕਿਸਮਤ
19 ਅਕਤੂਬਰ ਨੂੰ ਵੋਟਾਂ-323 ਉਮੀਦਵਾਰ ਚੋਣ ਮੈਦਾਨ ‘ਚ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਬੀ.ਸੀ. ਨੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਨ੍ਹਾਂ ਚੋਣਾਂ ਵਿਚ 37 ਪੰਜਾਬੀ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »