Breaking News
Home / 2024 (page 89)

Yearly Archives: 2024

ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਪੰਜਾਬੀ ਭਾਈਚਾਰੇ ਨੇ ਅਜਿਹੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਹੋਈ ਹੈ। ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਹੋ ਰਹੇ ਹਨ। ਇਸ ਦੌਰਾਨ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ …

Read More »

ਅਮਰੀਕਾ ਵੱਲੋਂ ਭਾਰਤੀਆਂ ਨੂੰ ਢਾਈ ਲੱਖ ਵੀਜ਼ੇ ਦੇਣ ਦੀ ਤਿਆਰੀ

ਵਿਦਿਆਰਥੀਆਂ ਅਤੇ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਲਾਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕੀਤੀ ਹੈ। ਅਮਰੀਕਾ ਵੱਲੋਂ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਇਹ ਵਾਧੂ ਵੀਜ਼ੇ ਦਿੱਤੇ ਜਾਣਗੇ। ਅਮਰੀਕੀ ਸਫਾਰਤਖਾਨੇ ਨੇ ਇਕ ਬਿਆਨ ‘ਚ ਕਿਹਾ ਕਿ ਇਸ ਨਾਲ ਭਾਰਤ-ਯੂਐੱਸ ਸਬੰਧਾਂ ‘ਚ …

Read More »

ਬ੍ਰਿਟਿਸ਼ ਕੋਲੰਬੀਆ ਦੀਆਂ ਚੋਣਾਂ ਵਿਚ 37 ਪੰਜਾਬੀ ਅਜ਼ਮਾ ਰਹੇ ਹਨ ਆਪਣੀ ਕਿਸਮਤ

19 ਅਕਤੂਬਰ ਨੂੰ ਵੋਟਾਂ-323 ਉਮੀਦਵਾਰ ਚੋਣ ਮੈਦਾਨ ‘ਚ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਬੀ.ਸੀ. ਨੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਨ੍ਹਾਂ ਚੋਣਾਂ ਵਿਚ 37 ਪੰਜਾਬੀ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਦੀ ਜਮ ਕੇ ਆਲੋਚਨਾ ਕੀਤੀ। ਹੈਰਿਸ ਨੇ ਪ੍ਰੋਗਰਾਮ ਵਿਚ ਮੌਜੂਦ ਵਿਅਕਤੀਆਂ ਨੂੰ …

Read More »

ਪਿੰਡ ਬਡਰੁੱਖਾਂ ਨਾਲ਼ ਸੰਬੰਧਿਤ ਰੋਮਰਾਜ ਕੌਰ ਇਟਲੀ ‘ਚ ਬਣੀ ਡਾਕਟਰ

ਰੋਮ : ਸੰਗਰੂਰ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਬਡਰੁੱਖਾਂ ਨਾਲ਼ ਸੰਬੰਧਿਤ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਰੋਮਰਾਜ ਕੌਰ ਨੇ ਇਟਲੀ ‘ਚ ਮੈਡੀਕਲ ਖੇਤਰ ਵਿਚ ਮਾਸਟਰ ਡਿਗਰੀ ਹਾਸਲ ਕਰਕੇ ਡਾਕਟਰ ਬਣਨ ਦਾ ਮਾਣ ਹਾਸਿਲ ਕੀਤਾ ਹੈ। ਪਿਛਲੇ ਦਿਨੀ ਰੋਮਰਾਜ ਕੌਰ ਨਾਂਅ ਦੀ ਇਸ ਲੜਕੀ ਨੇ ਇਟਲੀ ਦੀ ਲਾ ਸਪੀਐਨਸਾ ਯੂਨੀਵਰਸਿਟੀ ਤੋਂ ਡਾਕਟਰੀ …

Read More »

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ-25 ਵਿਦਿਆਰਥੀਆਂ ਦੀ ਮੌਤ

ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਥਾਈਲੈਂਡ ਵਿਚ ਇਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬੱਸ ਵਿਚ 44 ਵਿਅਕਤੀ ਸਵਾਰ ਸਨ ਅਤੇ ਜ਼ਖ਼ਮੀ ਹੋਏ 16 ਵਿਅਕਤੀਆਂ …

Read More »

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਫਸਲਾਂ ’ਤੇ ਐਮਐਸਪੀ ਦੀ ਗਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਰੱਖਿਆ। ਇਸ ਮੌਕੇ ਕਿਸਾਨਾਂ ਨੇ ਰੇਲਵੇ …

Read More »

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਦਿੱਤੀ ‘ਨਸੀਹਤ’

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ …

Read More »