ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦਾ ਫੈਸਲਾ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲੇ ਵਿਚ ਬਾਲ ਪੋਰਨੋਗ੍ਰਾਫੀ ਦੇਖਣ ਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ ਤੇ ਸੂਚਨਾ ਤਕਨਾਲੋਜੀ ਕਾਨੂੰਨ ਤਹਿਤ ਅਪਰਾਧ ਕਰਾਰ ਦਿੱਤਾ ਹੈ। ਕੋਰਟ ਨੇ ਸੁਝਾਅ ਦਿੱਤਾ ਕਿ ਸੰਸਦ ਪੋਕਸੋ ਐਕਟ ਵਿਚ ਸੋਧ ਬਾਰੇ ਗੰਭੀਰਤਾ …
Read More »Yearly Archives: 2024
ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲੇਗਾ ਨਵਾਂ ਰਾਹ : ਭਾਗਵਤ
ਨਾਗਪੁਰ : ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਦੁਨੀਆ ਨੂੰ ਦਰਪੇਸ਼ ਸਮੱਸਿਆਵਾਂ ਦਾ ਭਾਰਤ ਕੋਲ ਹਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਪੁਰਾਤਨ ਰਵਾਇਤ ਵਿਭਿੰਨਤਾ ਅਤੇ ਕਿਸੇ ਨੂੰ ਵੀ ਨਾ ਨਕਾਰਨ ਦੀ ਧਾਰਨਾ ‘ਚ ਯਕੀਨ ਰਖਦੀ ਹੈ। ਸੰਘ ਵਿਚਾਰਕ ਪੰਡਤ ਦੀਨਦਿਆਲ ਉਪਾਧਿਆਏ ਬਾਰੇ ਕਿਤਾਬ ਨੂੰ …
Read More »ਹੇਮੰਤ ਸੋਰੇਨ ਨੇ ਆਰਐੱਸਐੱਸ ਦੀ ਤੁਲਨਾ ‘ਚੂਹੇ’ ਨਾਲ ਕੀਤੀ
ਰਾਂਚੀ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੀ ਤੁਲਨਾ ‘ਚੂਹੇ’ ਨਾਲ ਕੀਤੀ ਅਤੇ ਭਾਜਪਾ ਤੇ ਆਰਐੱਸਐੱਸ ‘ਤੇ ਸਿਆਸੀ ਲਾਭ ਲੈਣ ਲਈ ਸੂਬੇ ਵਿੱਚ ਫਿਰਕੂ ਸਦਭਾਵਨਾ ਵਿਗਾੜਨ ਦੀ ਕੋਸ਼ਿਸ਼ ਕਰਨ ਦਾ ਆਰੋਪ ਲਾਇਆ। ਸਾਹਿਬਗੰਜ ਜ਼ਿਲ੍ਹੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੋਰੇਨ ਨੇ ਦਾਅਵਾ ਕੀਤਾ ਕਿ …
Read More »ਅਰਵਿੰਦ ਕੇਜਰੀਵਾਲ ਨੇ ਭਾਜਪਾ ਦੀ ਕਾਰਗੁਜ਼ਾਰੀ ਬਾਰੇ ਮੋਹਨ ਭਾਗਵਤ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੱਤਰ ਲਿਖ ਕੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੂੰ ਭਾਜਪਾ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਭਾਗਵਤ ਨੂੰ ਪੰਜ ਸਵਾਲ ਪੁੱਛੇ ਅਤੇ ਉਨ੍ਹਾਂ ਨੂੰ ਭਾਜਪਾ …
Read More »ਸੰਜੇ ਰਾਊਤ ਨੂੰ ਅਦਾਲਤ ਨੇ 15 ਦਿਨ ਜੇਲ੍ਹ ਦੀ ਸਜ਼ਾ ਸੁਣਾਈ
ਨਵੀਂ ਦਿੱਲੀ : ਮੁੰਬਈ ਦੀ ਅਦਾਲਤ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਕਿਰੀਟ ਸੋਮੱਈਆ ਦੀ ਪਤਨੀ ਡਾਕਟਰ ਮੇਧਾ ਸੋਮੱਈਆ ਵਲੋਂ ਦਾਇਰ ਮਾਨਹਾਨੀ ਦੇ ਇਕ ਮਾਮਲੇ ਵਿਚ ਸ਼ਿਵ ਸੈਨਾ (ਊਧਵ ਬਾਲਾਸਾਹਬ ਠਾਕਰੇ) ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਸੰਜੇ ਰਾਊਤ ਨੂੰ 15 ਦਿਨਾਂ ਦੀ ਜੇਲ੍ਹ …
Read More »ਰੀਆ ਬਣੀ ਮਿਸ ਯੂਨੀਵਰਸ ਇੰਡੀਆ
ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਜੈਪੁਰ ਵਿਚ ਹੋਏ ਦਿਲਚਸਪ ਮੁਕਾਬਲੇ ‘ਚ ਮਿਸ ਯੂਨੀਵਰਸ ਇੰਡੀਆ ਦਾ ਤਾਜ ਰੀਆ ਦੇ ਸਿਰ ਸਜਿਆ। ਉਹ ਹੁਣ ਵਰਲਡ ਮਿਸ ਯੂਨੀਵਰਸ 2024 ਪੇਜੈਂਟ ‘ਚ ਭਾਰਤ ਦੀ ਨੁਮਾਇੰਦਗੀ ਕਰੇਗੀ, ਜੋ ਇਸ ਸਾਲ ਦੇ ਅਖੀਰ ‘ਚ ਹੋਣ ਦੀ ਸੰਭਾਵਨਾ ਹੈ। ਮਿਸ ਯੂਨੀਵਰਸ ਇੰਡੀਆ ਦਾ ਖਿਤਾਬ ਜਿੱਤਣ ਮਗਰੋਂ ਰੀਆ …
Read More »ਜੋ ਬੀਜਿਆ ਹੈ, ਉਹੀ ਵੱਢ ਰਿਹਾ ਹੈ ਮਾਨ ‘ਬੱਤੀਆਂ ਵਾਲਾ’
ਡਾ. ਗੁਰਵਿੰਦਰ ਸਿੰਘ ਹੁਣ ਇਹ ਕਹਿਣਾ ਭੋਰਾ-ਭਰ ਵੀ ਗ਼ਲਤ ਨਹੀਂ ਹੋਵੇਗਾ ਕਿ ਕਿਸੇ ਸਮੇਂ ‘ਪੰਜਾਬੀ ਦਾ ਮਾਣ’ ਕਿਹਾ ਜਾਣ ਵਾਲਾ ਗੁਰਦਾਸ ਮਾਨ, ਅੱਜ ‘ਪੰਜਾਬੀ ਦਾ ਅਪਮਾਨ’ ਬਣ ਚੁੱਕਿਆ ਹੈ। ਅਸਲ ਵਿਚ ਕੰਡੇ ਮਾਣ ਨੇ ਹੀ ਬੀਜੇ ਹਨ ਜੋ ਉਹ ਚੁਗ ਰਿਹਾ ਹੈ। ਗੁਰਦਾਸ ਮਾਨ ਦੇ ਵਿਰੋਧ ਦੀ ਮੁੱਖ ਵਜਾ ; …
Read More »PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ
ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਿਲਾਫ ਲਿਆਂਦੇ ਗਏ ਬੇਭਰੋਸਗੀ ਦੇ ਮਤੇ ‘ਤੇ ਸੰਸਦ ਵਿਚ ਤਿੱਖੀ ਬਹਿਸ ਹੋਈ, ਜਿਸ ਵਿਚ ਸੱਤਾਧਾਰੀ ਪੱਖ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਕ ਦੂਜੇ ‘ਤੇ ਆਰੋਪ ਲਗਾਏ। ਲੰਬੇ ਚੱਲੇ ਹੰਗਾਮੇ ਤੋਂ ਬਾਅਦ …
Read More »ਕੈਨੇਡਾ ਵਿੱਚ ਕੱਚੇ ਨਾਗਰਿਕਾਂ ‘ਤੇ ਸਖਤੀ ਵਧਣ ਲੱਗੀ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਸੱਤਾਧਾਰੀ ਲਿਬਰਲ ਸਰਕਾਰ ਹੁਣ ਉਨ੍ਹਾਂ ਨਾਕਾਮੀਆਂ ਨੂੰ ਪੁੱਠਾ ਗੇੜ ਦੇਣ ਲੱਗੀ ਹੈ, ਜੋ ਲੋਕਾਂ ‘ਚ ਉਸ ਦਾ ਮੋਹ ਭੰਗ ਹੋਣ ਦਾ ਕਾਰਨ ਬਣ ਰਹੀਆਂ ਹਨ। ਇਸ ਤਹਿਤ ਕੱਚੇ ਨਾਗਰਿਕਾਂ ‘ਤੇ ਵੀ ਸਖ਼ਤੀ ਕੀਤੀ ਜਾਣ ਲੱਗੀ ਹੈ। ਪਿਛਲੇ ਸਾਲਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਆਏ ਸੈਲਾਨੀਆਂ …
Read More »NRI ਕੋਟਾ : ਪੰਜਾਬ ਸਰਕਾਰ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
ਕਾਰਵਾਈ ਨੂੰ ਧੋਖਾਧੜੀ ਤੇ ‘ਪੈਸੇ ਕਮਾਉਣ ਦਾ ਜ਼ਰੀਆ’ ਦੱਸਿਆ, ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਸੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ‘ਚ ਦਾਖਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪਰਿਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ …
Read More »