Breaking News
Home / 2024 (page 97)

Yearly Archives: 2024

ਕੈਲਗਰੀ ‘ਚ ਪੰਜਾਬੀ ਨੌਜਵਾਨ ਗੁਰਵਿੰਦਰ ਸਿੰਘ ਅਤੇ ਵਿਨੀਪੈਗ ‘ਚ ਗੁਰਜਿੰਦਰ ਸਿੰਘ ਸੰਧੂ ਦੀ ਦਿਲ ਦੇ ਦੌਰੇ ਕਾਰਨ ਗਈ ਜਾਨ

ਟੋਰਾਂਟੋ, ਚੰਡੀਗੜ੍ਹ : ਕੈਲਗਰੀ ‘ਚ ਰਹਿ ਰਹੇ ਭਾਦਸੋਂ ਦੇ ਵਸਨੀਕ ਗੁਰਵਿੰਦਰ ਸਿੰਘ (28) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਗੁਰਵਿੰਦਰ ਸਿੰਘ ਆਪਣੇ ਮਾਪਿਆਂ ਦੀ ਇਕਲੌਤੀ ਸੰਤਾਨ ਸੀ। ਹੋਮਗਾਰਡ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਦੋ ਸਾਲ ਪਹਿਲਾਂ ਆਪਣੀ ਨੂੰਹ ਨੂੰ ਅਤੇ ਪਿਛਲੇ ਸਾਲ …

Read More »

ਪੰਜਾਬ ‘ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ

13,237 ਸਰਪੰਚਾਂ ਅਤੇ 83,437 ਪੰਚਾਂ ਦੀ ਹੋਵੇਗੀ ਚੋਣ, ਸੂਬੇ ਵਿਚ ਚੋਣ ਜ਼ਾਬਤਾ ਲਾਗੂ = ਬੈਲੇਟ ਪੇਪਰ ਨਾਲ ਹੋਣਗੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ 2024 ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਇਹ ਵੋਟਾਂ ਸਵੇਰੇ 8 …

Read More »

ਪੰਜਾਬ ਮੰਤਰੀ ਮੰਡਲ ‘ਚ 5 ਨਵੇਂ ਮੰਤਰੀ ਸ਼ਾਮਲ

ਮੁੱਖ ਮੰਤਰੀ ਸਣੇ ਵਜ਼ੀਰਾਂ ਦੀ ਗਿਣਤੀ 16 ਹੋਈ; ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਦੇ ਸਮਾਗਮ ਦੌਰਾਨ ਦਿਵਾਇਆ ਹਲਫ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੇ ਮੰਤਰੀ ਮੰਡਲ ਵਿਚ 5 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਅੱਧ ਦਰਮਿਆਨ …

Read More »

ਕੈਨੇਡਾ ਦੇ ਵੀਜ਼ਾ ਲਈ ਭਾਰਤੀਆਂ ਦੀਆਂ ਵੀਜ਼ਾ ਅਰਜ਼ੀਆਂ ‘ਤੇ ਵਧਾਈ ਨਜ਼ਰਸਾਨੀ : ਮੰਤਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਬੀਤੇ ਮਹੀਨਿਆਂ ਤੋਂ ਇਮੀਗਰੇਸ਼ਨ ਅਤੇ ਵੀਜ਼ਾ ਸਿਸਟਮ ਦੀਆਂ ਕਮਜ਼ੋਰੀਆਂ ਤੇ ਢਿੱਲਾਂ (ਜੋ 2015 ਤੋਂ ਉਨ÷ ਾਂ ਨੇ ਆਪ ਹੀ ਸ਼ੁਰੂ ਕੀਤੀਆਂ ਸੀ) ਨੂੰ ਕੈਨੇਡਾ ਵਾਸੀ ਲੋਕਾਂ ਦਾ ਵਿਰੋਧ ਭਾਂਪਣ ਮਗਰੋਂ ਨੱਥਣ ਦਾ ਕੰਮ ਤੇਜ਼ ਕੀਤਾ ਹੋਇਆ ਹੈ। …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? Z5V ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰ ਪਿਚਾਈ ਸਣੇ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ

ਮੋਦੀ ਨੇ ਭਾਰਤ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ‘ਤੇ ਦਿੱਤਾ ਜ਼ੋਰ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿੱਚ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਇੱਕ ‘ਸਾਰਥਕ’ ਗੋਲਮੇਜ਼ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚ ਵਿਕਾਸ ਦੀ ਸੰਭਾਵਨਾ ‘ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਖੇਤਰਾਂ ਵਿੱਚ …

Read More »

ਮੋਦੀ ਵੱਲੋਂ ਅਮਰੀਕਾ ਦੇ ਸਿੱਖ ਵਫ਼ਦ ਨਾਲ ਮੁਲਾਕਾਤ

ਸਿੱਖ ਭਾਈਚਾਰੇ ਵਾਸਤੇ ਕੀਤੇ ਕੰਮਾਂ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਫੇਰੀ ਦੇ ਤੀਜੇ ਤੇ ਆਖਰੀ ਦਿਨ ਨਿਊਯਾਰਕ ਵਿਚ ਸਿੱਖਾਂ ਦੇ ਵਫਦ ਨਾਲ ਮੁਲਾਕਾਤ ਕੀਤੀ। ਸਿੱਖ ਵਫਦ ਨੇ ਮੋਦੀ ਸਰਕਾਰ ਵੱਲੋਂ ਸਿੱਖਾਂ ਵਾਸਤੇ ਕੀਤੇ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ‘ਸਿੱਖਸ …

Read More »

ਨਿਊਯਾਰਕ ‘ਚ ਜ਼ੇਲੈਂਸਕੀ ਨੂੰ ਮਿਲੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਰੂਸ-ਯੂਕਰੇਨ ਜੰਗ ਦਾ ‘ਕੂਟਨੀਤੀ ਤੇ ਸੰਵਾਦ ਜ਼ਰੀਏ ਸ਼ਾਂਤੀਪੂਰਨ ਹੱਲ’ ਕੱਢਣ ਦੀ ਭਾਰਤ ਦੇ ਸਟੈਂਡ ਨੂੰ ਦੁਹਰਾਇਆ। ਦੋਵਾਂ ਆਗੂਆਂ ਨੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਵਿੱਖ ਬਾਰੇ ਸਿਖਰ ਵਾਰਤਾ ਤੋਂ ਇਕ …

Read More »

ਲੈਫਟੀਨੈਂਟ ਜਨਰਲ ਮਲਿਕ ਆਈਐੱਸਆਈ ਦੇ ਨਵੇਂ ਮੁਖੀ

ਇਸਲਾਮਾਬਾਦ/ਬਿਊਰੋ ਨਿਊਜ਼ : ਲੈਫਟੀਨੈਂਟ ਜਨਰਲ ਮੁਹੰਮਦ ਅਸੀਮ ਮਲਿਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਆਈਐੱਸਆਈ ਦੇ ਮੌਜੂਦਾ ਮੁਖੀ ਲੈਫਟੀਨੈਂਟ ਜਨਰਲ ਨਦੀਮ ਅੰਜੁਮ ਦੀ ਥਾਂ ‘ਤੇ 30 ਸਤੰਬਰ ਨੂੰ ਅਹੁਦਾ ਸੰਭਾਲਣਗੇ। ਲੈਫਟੀਨੈਂਟ ਜਨਰਲ ਮਲਿਕ ਇਸ ਸਮੇਂ ਰਾਵਲਪਿੰਡੀ ਸਥਿਤ ਫੌਜੀ ਹੈੱਡਕੁਆਰਟਰ …

Read More »