Breaking News
Home / 2024 / January (page 15)

Monthly Archives: January 2024

ਲਕਸ਼ਦੀਪ ਲਈ ਪਰਮਿਟ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਲਕਸ਼ਮੀ ਕਾਂਤਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਦੀ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਕਸ਼ਦੀਪ ਵਾਸਤੇ ਯਾਤਰਾ ਲਈ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ। ਭਾਜਪਾ ਮਹਿਲਾ ਆਗੂ ਜੋ ਕਿ ਇਸ ਵੇਲੇ ਦੁਰਗਿਆਨਾ ਮੰਦਰ ਕਮੇਟੀ ਦੀ ਪ੍ਰਧਾਨ ਵੀ ਹੈ, ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ …

Read More »

‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ

ਪੰਜਾਬ ਦੇ ਲੋਕਪਾਲ ਵਲੋਂ ਵਿਧਾਇਕਾ ਨੂੰ ਸੰਮਣ – 16 ਫਰਵਰੀ ਨੂੰ ਪੇਸ਼ੀ ਚੰਡੀਗੜ੍ਹ : ਮੋਗਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ ਲੱਗ ਚੁੱਕੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੁਮਾਰ ਸ਼ਰਮਾ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ …

Read More »

ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਬਰਸਟ

ਇਸ ਮੌਕੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਗਿਆ ਨਿਪਟਾਰਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ‘ਚ ਸਨੌਰ ਰੋਡ ‘ਤੇ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਸਮਾਗਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਅਤੇ ਹਲਕਾ …

Read More »

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗਲ ਵਜਾਇਆ

ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਗੜ੍ਹੀ ਨੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਮਾਘੀ ਮੇਲੇ ਮੌਕੇ ਬਹੁਜਨ ਸਮਾਜ ਪਾਰਟੀ (ਬਸਪਾ) ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਆਗੂਆਂ ਨੇ ਲੋਕ ਸਭਾ ਚੋਣਾਂ ਦਾ ਰਸਮੀ ਬਿਗਲ ਵਜਾਉਂਦਿਆਂ ਬਹੁਜਨ ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਸਪਾ …

Read More »

ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਸੂਬੇ ਨੂੰ ਲੁੱਟਿਆ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਨਫਰੰਸਾਂ ਕਰਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਦਾ ਯਤਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਦੋ ਕਾਨਫਰੰਸਾਂ ਕਰਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਦਾ ਯਤਨ ਕੀਤਾ ਗਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …

Read More »

ਸੁਖਬੀਰ ਬਾਦਲ ਨੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਦਾ ਦਿੱਤਾ ਸੱਦਾ

ਕਿਹਾ ; ਬਸਪਾ ਨਾਲ ਅਕਾਲੀ ਦਲ ਦਾ ਨਹੁੰ-ਮਾਸ ਦਾ ਰਿਸ਼ਤਾ ਤਖ਼ਤੂਪੁਰਾ (ਮੋਗਾ)/ਬਿਊਰੋ ਨਿਊਜ਼ ਮੋਗਾ ਦੇ ਇਤਿਹਾਸਕ ਪਿੰਡ ਤਖਤੁਪੂਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਸਾਲਾਂ ਬਾਅਦ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਸ਼ਬਦੀ ਵਾਰ …

Read More »

ਵਿਰੋਧੀਆਂ ਨੂੰ ਲੋਕ ਸਭਾ ‘ਚ ਬੋਲਣ ਨਹੀਂ ਦਿੰਦੀ ਮੋਦੀ ਸਰਕਾਰ : ਸਿਮਰਨਜੀਤ ਸਿੰਘ ਮਾਨ

ਨਰਿੰਦਰ ਮੋਦੀ ਸਰਕਾਰ ‘ਤੇ ਤਾਨਾਸ਼ਾਹੀ ਦੇ ਲਗਾਏ ਆਰੋਪ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਮਾਘੀ ਮੇਲੇ ਮੌਕੇ ਡੇਰਾ ਭਾਈ ਮਸਤਾਨ ਸਿੰਘ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਨਰਿੰਦਰ ਮੋਦੀ ਸਰਕਾਰ ਉਪਰ ਤਾਨਾਸ਼ਾਹੀ ਦੇ ਆਰੋਪ ਲਾਏ। …

Read More »

ਪੰਜਾਬ ‘ਚ ਸਾਰੀਆਂ ਲੋਕ ਸਭਾ ਸੀਟਾਂ ਜਿੱਤਾਂਗੇ : ਭਗਵੰਤ ਮਾਨ

ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ …

Read More »

ਕਪੂਰਥਲਾ ਦੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਜ਼ਮਾਨਤ

ਡਰਾਉਣ ਧਮਕਾਉਣ ਨਾਲ ਸਬੰਧਤ ਫੌਜਦਾਰੀ ਕੇਸ ਵਿੱਚ ਮਿਲੀ ਰਾਹਤ ਭੁਲੱਥ : ਕਪੂਰਥਲਾ ਦੀ ਅਦਾਲਤ ਨੇ ਡਰਾਉਣ ਧਮਕਾਉਣ ਨਾਲ ਸਬੰਧਤ ਫੌਜਦਾਰੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜੁਡੀਸ਼ਲ ਮੈਜਿਸਟਰੇਟ (ਪਹਿਲਾ ਦਰਜਾ) ਸੁਪ੍ਰੀਤ ਕੌਰ ਨੇ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਨੂੰ ਇਕ ਲੱਖ ਰੁਪਏ …

Read More »

ਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਸੱਦਾ

ਭਾਜਪਾ ‘ਤੇ ਲੋਕਾਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਸਾਜਿਸ਼ ਰਚਣ ਦਾ ਆਰੋਪ ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : ਤਖਤੂਪੁਰਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸਿਆਸੀ ਕਾਨਫਰੰਸ ਮੌਕੇ ਕਾਮਰੇਡ ਜੋਗਿੰਦਰ ਸਿੰਘ ਤਖਤੂਪੁਰਾ, ਕਾਮਰੇਡ ਸਤਵੰਤ ਸਿੰਘ ਖੋਟੇ ਅਤੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਗੱਠਜੋੜ ਕਰਕੇ ਭਾਜਪਾ ਨੂੰ ਸੱਤਾ ‘ਚੋਂ …

Read More »