Breaking News
Home / 2024 / January (page 26)

Monthly Archives: January 2024

ਸਰਦ ਰੁੱਤ ਵਿੱਚ ਭਾਰਤੀ ਜਲਗਾਹਾਂ ‘ਤੇ ਪਰਵਾਸੀ ਪੰਛੀਆਂ ਦੀ ਆਮਦ ਘਟੀ

ਹਰੀਕੇ ਜਲਗਾਹ ‘ਤੇ 40 ਤੋਂ 50 ਹਜ਼ਾਰ ਪਰਵਾਸੀ ਪੰਛੀ ਪੁੱਜੇ; ਹਰ ਸਾਲ ਘਟ ਰਹੀ ਹੈ ਗਿਣਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਦ ਰੁੱਤ ਦੀ ਆਮਦ ਨਾਲ ਹੀ ਹਰੀਕੇ ਜਲਗਾਹ ਵਿਚ ਪਰਵਾਸੀ ਪੰਛੀਆਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ ਪਰ ਇਹ ਆਮਦ ਹਰ ਸਾਲ ਘਟ ਰਹੀ ਹੈ। ਇਸ ਸਾਲ ਵੀ ਪਰਵਾਸੀ ਪੰਛੀਆਂ …

Read More »

ਕੇਂਦਰੀ ਕਾਨੂੰਨ ਮੰਤਰੀ ਵੱਲੋਂ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਦੀ ਜਾਂਚ ਕਰਵਾਉਣ ਦੀ ਸਿਫਾਰਸ਼

ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਭਾਜਪਾ ਆਗੂਆਂ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਜਲੰਧਰ ਵਿੱਚ ਹੋਏ ਕਥਿਤ ਘਪਲੇ ਦੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਕੇਂਦਰੀ …

Read More »

ਨਿਗਮ ਚੋਣਾਂ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਇਕ ਹਫ਼ਤੇ ਵਿੱਚ ਚੋਣਾਂ ਦੇ ਵੇਰਵੇ ਦੇਣ ਦੇ ਹੁਕਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਵਿੱਚ ਹੋ ਰਹੀ ਦੇਰੀ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਈ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ …

Read More »

ਪਠਾਨਕੋਟ ਤੋਂ ਮੁੜ ਉਡਾਣਾਂ ਸ਼ੁਰੂ ਕਰਨ ਦੀ ਮੰਗ

ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਦੇ ਹਵਾਈ ਅੱਡੇ ਤੋਂ ਦੁਬਾਰਾ ਉਡਾਣਾਂ ਸ਼ੁਰੂ ਕਰਵਾਉਣ ਲਈ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਵੱਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਦਿੱਲੀ ਵਿੱਚ ਮੁਲਾਕਾਤ ਕਰ ਕੇ ਉਨ੍ਹਾਂ ਨੂੰ …

Read More »

ਪੰਜਾਬ ਵਿਚ ਸਿਆਸੀ ਧਿਰਾਂ ਨੇ ਲੋਕ ਸਭਾ ਚੋਣਾਂ ਲਈ ਕਮਰਕੱਸੀ

‘ਆਪ’, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਸੂਬੇ ਵਿੱਚ ਪ੍ਰਚਾਰ ਮੁਹਿੰਮ ਭਖਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਹੀ ਸਿਆਸੀ ਧਿਰਾਂ ਨੇ ਆਪੋ-ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ …

Read More »

ਪੰਜਾਬ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ : ਧਾਲੀਵਾਲ

ਪਰਵਿੰਦਰ ਕੌਰ ਨੇ ਐੱਨਆਰਆਈ ਸਭਾ ਦੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ …

Read More »

ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖਿਲਾਫ ਮਹਾਰੈਲੀ

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕਿਸਾਨ ਮਹਾਪੰਚਾਇਤ ਰੈਲੀ ਕਰਵਾਈ ਗਈ। ਆਗੂਆਂ ਨੇ ਕਿਹਾ ਕਿ ਦੋਵੇਂ ਫੋਰਮਾਂ …

Read More »

ਅਮਰੀਕਾ ਰਹਿੰਦੇ ਡਾ. ਗੁਰਬਖ਼ਸ਼ ਭੰਡਾਲ ਨਾਲ ਨਵੇਂ ਸਾਲ ਵਿੱਚ ਬਰੈਂਪਟਨ ‘ਚ ਹੋਈ ‘ਮਿੱਤਰ-ਮਿਲਣੀ’

ਨਵ-ਪ੍ਰਕਾਸ਼ਿਤ ਪੁਸਤਕ ‘ਕੱਚੇ-ਪੱਕੇ ਰਾਹ’ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਵਿਤਾਵਾਂ ਵੀ ਸੁਣਾਈਆਂ ਤੇ ਸੁਣੀਆਂ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਕਮੇਟੀ ਹਰ ਮਹੀਨੇ ਕਰਵਾਏ ਜਾਂਦੇ ਆਪਣੇ ਪਿਛਲੇ ਸਮਾਗਮ ਦੀ ਪੜਚੋਲ ਕਰਦੀ ਹੈ ਅਤੇ ਉਸ ਵਿੱਚ ਰਹਿ ਗਈਆਂ ਕਮੀਆਂ-ਪੇਸ਼ੀਆਂ ਨੂੰ ਅਗਲੇ ਸਮਾਗਮ ਦੌਰਾਨ ਦੂਰ ਕਰਨ ਦੀ ਕੋਸ਼ਿਸ਼ …

Read More »

13 ਜਨਵਰੀ ਨੂੰ ਸਟਰਾਅ ਬੈਰੀ ਹਿੱਲ ਲਾਇਬਰੇਰੀ, ਸਰੀ ਵਿਖੇ ਕਿਤਾਬ ‘1984 : ਜਦੋਂ ਉਹ ਸਿੱਖਾਂ ਲਈ ਆਏ’ ਦਾ ਰਿਲੀਜ਼ ਸਮਾਰੋਹ

ਸਰੀ : ਅੰਗਰੇਜ਼ੀ ਅਤੇ ਪੰਜਾਬੀ ਵਿੱਚ ਪ੍ਰਕਾਸ਼ਿਤ ‘1984 : ਜਦੋਂ ਉਹ ਸਿੱਖਾਂ ਲਈ ਆਏ’ ਕਿਤਾਬ ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਵੱਲੋਂ, ਸਿੱਖਾਂ ਦੇ 1984 ਦੇ ਸੰਤਾਪ ਬਾਰੇ, ਬੱਚਿਆਂ ਲਈ ਲਿਖੀ ਗਈ ਪਹਿਲੀ ਕਿਤਾਬ ਹੈ। ਇਸ ਤੋਂ ਪਹਿਲਾਂ ਉਹਨਾਂ ਪੱਤਰਕਾਰੀ, ਇਤਿਹਾਸ ਤੇ ਸਿਆਸਤ ਨਾਲ ਸੰਬੰਧਿਤ ਅੱਧੀ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ …

Read More »

ਬੰਗਲਾਦੇਸ਼ ‘ਚ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇਗੀ ਸ਼ੇਖ਼ ਹਸੀਨਾ

ਅਵਾਮੀ ਲੀਗ ਨੇ ਦੋ-ਤਿਹਾਈ ਤੋਂ ਵੱਧ ਸੀਟਾਂ ਜਿੱਤੀਆਂ; ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀ ਢਾਕਾ/ਬਿਊਰੋ ਨਿਊਜ਼ : ਅਵਾਮੀ ਲੀਗ ਦੀ ਹੂੰਝਾ ਫੇਰੂ ਜਿੱਤ ਮਗਰੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦਾ ਲਗਾਤਾਰ ਚੌਥੀ ਵਾਰ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਉਂਜ ਉਹ ਪੰਜਵੀਂ ਵਾਰ ਇਸ ਅਹੁਦੇ ‘ਤੇ ਬੈਠਣਗੇ। ਦੋ-ਤਿਹਾਈ ਤੋਂ ਵੱਧ …

Read More »