ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਜੈਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤਿੰਨ ਨਵੇਂ ਫੌਜਦਾਰੀ ਨਿਆ ਕਾਨੂੰਨ ‘ਨਾਗਰਿਕ ਪਹਿਲਾਂ, ਗੌਰਵ ਪਹਿਲਾਂ ਤੇ ਨਿਆਂ ਪਹਿਲਾਂ’ ਦੇ ਵਿਚਾਰ ਨਾਲ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹੁਣ ‘ਡੰਡੇ’ ਦੀ ਥਾਂ ਡੇਟਾ ਨਾਲ ਕੰਮ ਕਰਨ ਦੀ …
Read More »Monthly Archives: January 2024
ਮਾਲਦੀਵ ਵੱਲੋਂ ਤਿੰਨ ਮੰਤਰੀ ਮੁਅੱਤਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ‘ਅਪਮਾਨਜਨਕ’ ਟਿੱਪਣੀਆਂ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਲਦੀਵ ਸਰਕਾਰ ਵਿੱਚ ਮੰਤਰੀ ਮਰੀਅਮ ਸ਼ਿਓਨਾ ਤੇ ਕੁਝ ਹੋਰਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਲਕਸ਼ਦੀਪ ਫੇਰੀ ਦੇ ਹਵਾਲੇ ਨਾਲ ਐਕਸ ‘ਤੇ ਇਕ ਪੋਸਟ ਵਿੱਚ ਕੀਤੀਆਂ ‘ਅਪਮਾਨਜਨਕ’ ਟਿੱਪਣੀਆਂ ਨੂੰ ਲੈ ਕੇ ਛਿੜੇ ਵਿਵਾਦ ਮਗਰੋਂ ਮੁਇਜ਼ੂ ਸਰਕਾਰ …
Read More »ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜਰਾਤ ਵਿਚ ਵੀ ਕੀਤੀ ਰੈਲੀ
ਤਾਨਾਸ਼ਾਹੀ ਵਿਰੁੱਧ ‘ਆਪ’ ਦੀ ਜੰਗ ਜਾਰੀ ਰਹੇਗੀ : ਭਗਵੰਤ ਮਾਨ ਨਰਮਦਾ (ਗੁਜਰਾਤ) : ਗੁਜਰਾਤ ਪੁਲਿਸ ਵੱਲੋਂ ਵਿਧਾਨ ਸਭਾ ਹਲਕਾ ਦੇਦੀਆਪਾੜਾ ਦੇ ਵਿਧਾਇਕ ਚੈਤਰ ਵਸਾਵਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੁੱਧ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ ਮਾਕਾ ਟਰਾਫੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜਿੱਥੇ ਅਰਜੁਨ ਪੁਰਸਕਾਰ ਲੈਣ ਵਾਲੇ ਕ੍ਰਿਕਟਰ ਮੁਹੰਮਦ ਸ਼ਮੀ ਰਾਸ਼ਟਰਪਤੀ ਭਵਨ ਵਿੱਚ ਤਾੜੀਆਂ ਦੀ ਗੂੰਜ …
Read More »ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਗੁਜਰਾਤ ਜੇਲ੍ਹ ਵਿਚ ਵਿਧਾਇਕ ਨਾਲ ਮੁਲਾਕਾਤ
ਲੋਕਾਂ ਦੀ ਆਵਾਜ਼ ਚੁੱਕਣ ਵਾਲਿਆਂ ਖਿਲਾਫ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿੱਚ ਸੁੱਟਣ ਦਾ ਆਰੋਪ ਰਾਜਪੀਪਲਾ (ਗੁਜਰਾਤ)/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਰਾਜਪੀਪਲਾ ਦੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ …
Read More »ਬਿਲਕੀਸ ਬਾਨੋ ਜਬਰ ਜਨਾਹ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਸੁਪਰੀਮ ਕੋਰਟ ਵੱਲੋਂ ਰੱਦ
ਵਿਸ਼ੇਸ਼ ਮੁਆਫ਼ੀ ਤਹਿਤ ਛੱਡੇ ਦੋਸ਼ੀਆਂ ਨੂੰ ਦੋ ਹਫ਼ਤਿਆਂ ‘ਚ ਵਾਪਸ ਜੇਲ ਭੇਜਣ ਦੀ ਹਦਾਇਤ ਗੁਜਰਾਤ ਸਰਕਾਰ ‘ਤੇ ਤਾਕਤ ਦੀ ਦੁਰਵਰਤੋਂ ਦਾ ਆਰੋਪ ਲਾਇਆ = ਅਧਿਕਾਰ ਨਾ ਹੋਣ ਦੇ ਬਾਵਜੂਦ ਸਜ਼ਾ ਕੀਤੀ ਮੁਆਫ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ‘ਤੇ ਤਾਕਤ ਦੀ ਦੁਰਵਰਤੋਂ ਦਾ ਆਰੋਪ ਲਾਉਂਦੇ ਹੋਏ 2002 …
Read More »ਰਾਜਸਥਾਨ ‘ਚ ਕਾਂਗਰਸ ਦੇ ਰੁਪਿੰਦਰ ਨੇ ਭਾਜਪਾ ਦੇ ਸੁਰਿੰਦਰ ਨੂੰ ਹਰਾ ਕੇ ਚੋਣ ਜਿੱਤੀ
ਧਰਿਆ ਧਰਾਇਆ ਰਹਿ ਗਿਆ ਮੰਤਰੀ ਦਾ ਅਹੁਦਾ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੂਬੇ ਦੇ ਰਾਜ ਮੰਤਰੀ ਸੁਰਿੰਦਰ ਪਾਲ ਸਿੰਘ ਕਰਨਪੁਰ ਤੋਂ ਚੋਣ ਹਾਰ ਗਏ। ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਕੂਨਰ ਨੇ ਭਾਜਪਾ ਉਮੀਦਵਾਰ ਸੁਰਿੰਦਰਪਾਲ ਸਿੰਘ ਨੂੰ 11,283 ਵੋਟਾਂ ਦੇ ਫਰਕ ਨਾਲ ਹਰਾਇਆ। …
Read More »ਕਾਂਗਰਸ ਤੇ ‘ਆਪ’ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਹੋਈ ਗੱਲਬਾਤ
ਦੋਵੇਂ ਧਿਰਾਂ ਵਿਚਕਾਰ ਸੁਖਾਵੇਂ ਮਾਹੌਲ ਵਿੱਚ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਾਮੀ ਲੋਕ ਸਭਾ ਚੋਣਾਂ ‘ਚ ਪੰਜਾਬ ਅਤੇ ਦਿੱਲੀ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਕਾਰ ਨਵੀਂ ਦਿੱਲੀ ‘ਚ ਮੀਟਿੰਗ ਹੋਈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ‘ਇੰਡੀਆ’ ਗੱਠਜੋੜ ਦੀਆਂ ਦੋਵੇਂ ਅਹਿਮ ਧਿਰਾਂ ਵਿਚਕਾਰ ਸੀਟਾਂ …
Read More »ਕੈਨੇਡਾ ਦੇ ਅਰਥਚਾਰੇ ‘ਤੇ ਮੰਦੀ ਦਾ ਪਰਛਾਵਾਂ
ਅਮਰਜੀਤ ਭੁੱਲਰ ਨਵਾਂ ਸਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਲਈ ਫ਼ੈਸਲਾਕੁਨ ਸਾਬਿਤ ਹੋਵੇਗਾ। ਮੰਡੀ ਖੋਜ ਅਤੇ ਵਿਸ਼ਲੇਸ਼ਣ ਦੀ ਕੰਪਨੀ ‘ਲੀਗਰ’ ਦੇ ਸਰਵੇਖਣ (10-12 ਨਵੰਬਰ) ਤੋਂ ਪਤਾ ਲੱਗਦਾ ਹੈ ਕਿ ਲਿਬਰਲ ਸਰਕਾਰ ਨੇ ਸਸਤੇ ਘਰ ਤਿਆਰ ਕਰ ਕੇ ਮੁਹੱਈਆ ਕਰਾਉਣ ਦੇ ਸੰਕਟ ਅਤੇ ਵਧਦੀ ਮਹਿੰਗਾਈ ਨਾਲ …
Read More »ਪਰਵਾਸ ਦੀ ਜ਼ਿੰਦਗੀ ਦੀ ਤਸਵੀਰ ਦਾ ਇਕ ਪੱਖ ਇਹ ਵੀ
ਪ੍ਰਿੰਸੀਪਲ ਵਿਜੈ ਕੁਮਾਰ ਲੰਬੇ ਸੰਘਰਸ਼ ਤੋਂ ਬਾਅਦ ਵਿਦੇਸ਼ਾਂ ਦੀ ਧਰਤੀ ਉੱਤੇ ਪਹੁੰਚਣ ਦਾ ਸੁਪਨਾ ਪੂਰਾ ਹੋਣ ਤੋਂ ਬਾਅਦ ਨੌਜਵਾਨ ਪੀੜ੍ਹੀ ਨੂੰ ਇੰਜ ਲੱਗਣ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਦੀ ਜ਼ਿੰਦਗੀ ਦੀ ਬਹੁਤ ਵੱਡੀ ਰੀਝ ਪੂਰੀ ਹੋ ਗਈ ਹੈ। ਪਰ ਪਰਵਾਸ ਦੀ ਜ਼ਿੰਦਗੀ ਐਨੀ ਸੌਖੀ ਵੀ ਨਹੀਂ। ਵਿਦੇਸ਼ਾਂ ਦੀ ਡਾਲਰਾਂ, ਸੋਨੇ …
Read More »