Breaking News
Home / 2024 / January (page 37)

Monthly Archives: January 2024

ਪ੍ਰਤਾਪ ਸਿੰਘ ਬਾਜਵਾ ਨੇ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਚਾਰੂ ਬਣਾਉਣ …

Read More »

ਫਲਸਤੀਨ ‘ਤੇ ਥੋਪੀ ਗਈ ਜੰਗ ਵਿਰੁੱਧ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਖੱਬੇ ਪੱਖੀ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਵੱਲੋਂ ਫਲਸਤੀਨੀਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ਵਿੱਚ ਸੋਮਵਾਰ ਨੂੰ ਸੱਤ ਖੱਬੇ ਪੱਖੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਫਲਸਤੀਨ ਜੰਗ ਵਿਰੁੱਧ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ‘ਫਲਸਤੀਨ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਜਾਰੀ

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ‘ਚ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਕੈਲੰਡਰ ਤੇ ਡਾਇਰੀ ਦਾ ਖਾਕਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ। …

Read More »

ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਲਹਿਰਾਉਣਗੇ ਝੰਡਾ

ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਚ ਝੰਡਾ ਲਹਿਰਾਉਣਗੇ। ਜਦਕਿ ਪਟਿਆਲਾ ਵਿਖੇ ਹੋਣ ਵਾਲੇ ਸੂਬੇ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਝੰਡਾ ਲਹਿਰਾਉਣਗੇ। …

Read More »

ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ

ਸੂਬੇ ‘ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ‘ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੂੰ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ …

Read More »

ਗੋਇੰਦਵਾਲ ਥਰਮਲ ਨਾਲ 400 ਏਕੜ ਜ਼ਮੀਨ ਮੁਫ਼ਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਨਾਲ ਕਰੀਬ 400 ਏਕੜ ਮੁਫ਼ਤ ਜ਼ਮੀਨ ਦਾ ਤੋਹਫਾ ਮਿਲਿਆ ਹੈ। ਇਹ ਸੌਦਾ ਸਰਕਾਰ ਲਈ ਘਾਟੇ ਦਾ ਨਹੀਂ ਜਾਪਦਾ ਕਿਉਂਕਿ ਇਸ ਥਰਮਲ ਨੂੰ ਖਰੀਦੇ ਜਾਣ ਨਾਲ ਪਾਵਰਕੌਮ ਸਾਰੇ ਅਦਾਲਤੀ ਝਗੜਿਆਂ ਤੋਂ ਵੀ ਮੁਕਤ ਹੋ ਗਈ ਹੈ। ਜੀਵੀਕੇ ਕੰਪਨੀ ਨੇ ਪਾਵਰਕੌਮ …

Read More »

ਜੰਡਿਆਲਾ ਗੁਰੂ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾ ਰੈਲੀ

13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ; ਡਰਾਈਵਰਾਂ ਦੀ ਹੜਤਾਲ ਦਾ ਸਮਰਥਨ ਜੰਡਿਆਲਾ ਗੁਰੂ/ਬਿਊਰੋ ਨਿਊਜ਼ : ਅੰਮ੍ਰਿਤਸਰ ਜ਼ਿਲ੍ਹੇ ‘ਚ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ‘ਤੇ ਹੋਈ ਮਹਾ ਰੈਲੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਵਰ੍ਹੇ ‘ਤੇ ਪੰਜ ਲੱਖ ਸ਼ਰਧਾਲੂ ਹੋਏ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੋ ਕੇ ਨਵੇਂ ਵਰ੍ਹੇ 2024 ਨੂੰ ਜੀ ਆਇਆਂ ਕਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨਵੇਂ ਵਰ੍ਹੇ ਕਰੀਬ ਚਾਰ ਤੋਂ ਪੰਜ ਲੱਖ ਸੰਗਤ ਨੇ ਇੱਥੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦੀ …

Read More »

ਪੰਜਾਬ ਭਰ ‘ਚ ਟਰੱਕਾਂ ਦੀ ਹੜਤਾਲ ਕਾਰਨ ਰੁਕੀ ਜ਼ਿੰਦਗੀ ਦੀ ਰਫਤਾਰ

ਪੈਟਰੋਲ ਪੰਪਾਂ ‘ਤੇ ਤੇਲ ਪਵਾਉਣ ਵਾਲਿਆਂ ਦੀਆਂ ਲੱਗ ਗਈਆਂ ਸਨ ਕਤਾਰਾਂ ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਲਿਆਂਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਦੇ ਟਰੱਕ ਚਾਲਕ ਹੜਤਾਲ ‘ਤੇ ਚਲੇ ਗਏ ਸਨ। ਟਰੱਕ ਚਾਲਕਾਂ ਦੇ ਨਾਲ ਟੈਂਕਰ ਚਾਲਕ ਤੇ ਹੋਰ ਕਮਰਸ਼ੀਅਲ ਵਾਹਨਾਂ ਦੇ ਚਾਲਕ ਵੀ ਹੜਤਾਲ ‘ਤੇ ਚਲੇ ਗਏ, ਜਿਸ …

Read More »

ਪੰਜਾਬ ਵਿਚ ਹਾਦਸਿਆਂ ਦੇ ‘ਬਲੈਕ ਸਪਾਟਸ’ ਬਾਰੇ ਸੁਚੇਤ ਕਰੇਗੀ ਪੁਲਿਸ ਦੀ ਐਪ

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਸੂਬੇ ਦੀ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਹਾਦਸਿਆਂ ਵਾਲੇ 784 ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ …

Read More »