Breaking News
Home / 2024 / January (page 38)

Monthly Archives: January 2024

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਰਿਵਾਰ ਦੇ ਚਾਰ ਮੈਂਬਰਾਂ ਸਣੇ ਖ਼ੁਦਕੁਸ਼ੀ

ਮਰਨ ਵਾਲਿਆਂ ਵਿੱਚ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ; ਪੁਲਿਸ ਨੂੰ ਖ਼ੁਦਕੁਸ਼ੀ ਨੋਟ ਮਿਲਿਆ ਜਲੰਧਰ : ਜਲੰਧਰ ਜ਼ਿਲੇ ਦੇ ਪਿੰਡ ਡਰੋਲੀ ਖੁਰਦ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਰਿਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55) ਪੁੱਤਰ ਆਤਮਾ ਸਿੰਘ, ਉਸ ਦੀ ਪਤਨੀ …

Read More »

ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ

ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਹਨਾਂ ਨੂੰ ਸਤਿਕਾਰ ਭੇਂਟ ਕਰਨ ਲਈ ਇੱਕ ਆਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਟ ਕੀਤੀ। ਇਹ ਸੋਸਾਇਟੀ ਸ੍ਰੀ ਗੁਰੂ ਗੋਬਿੰਦ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਸੰਧੂ ਸਦੀਵੀ ਵਿਛੋੜਾ ਦੇ ਗਏ

ਬਰੈਂਪਟਨ/ਮਹਿੰਦਰ ਸਿੰਘ ਮੋਹੀ : ਇਹ ਖਬਰ ਸਮੁੱਚੇ ਜੀਟੀਏ ਵਿਚ ਤੇ ਖਾਸ ਕਰਕੇ ਵੱਖ-ਵੱਖ ਕਲੱਬਾਂ ਨਾਲ ਜੁੜੇ ਸੀਨੀਅਰਜ਼ ਵਿਚ ਬਹੁਤ ਦੁੱਖ ਨਾਲ ਸੁਣੀ ਜਾਵੇਗੀ ਕਿ ਹਰਦਿਆਲ ਸਿੰਘ ਸੰਧੂ 30 ਦਸੰਬਰ 2023 ਨੂੰ ਅਚਾਨਕ ਸਾਡੇ ਦਰਮਿਆਨ ਨਹੀਂ ਰਹੇ। ਉਹਨਾਂ ਦੇ ਅਚਾਨਕ ਇਸ ਤਰ੍ਹਾਂ ਤੁਰ ਜਾਣ ਨਾਲ ਪਰਿਵਾਰ ਤਾਂ ਸਦਮੇ ਵਿਚ ਹੈ ਤੇ …

Read More »

ਅਕਾਲ ਅਕੈਡਮੀ (ਗਲਿਡਿਨ ਗੁਰੂਘਰ) ਵਿਖੇ ਗੁਰਮਤਿ ਕੈਂਪ

ਅਕਾਲ ਅਕੈਡਮੀ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ (ਗਲਿਡਿਨ ਰੋਡ) ਬਰੈਂਪਟਨ ਵਿਖੇ ਆਰੰਗ ਹੋਇਆ ਗੁਰਮਤਿ ਕੈਂਪ 1 ਜਨਵਰੀ ਤੋਂ 5 ਜਨਵਰੀ ਤੱਕ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ ਦੇ 3 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ, ਪੰਜਾਬੀ ਅਤੇ ਸਿੱਖ ਇਤਿਹਾਸ ਦੀ ਸਿੱਖਿਆ ਦਿੱਤੀ ਜਾਂਦੀ ਹੈ। …

Read More »

ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਨਹੀਂ ਲਿਜਾ ਸਕਣਗੇ ਵਿਦਿਆਰਥੀ

ਬਰਤਾਨੀਆ ਵੱਲੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ; ਪਰਵਾਸੀਆਂ ਦੀ ਗਿਣਤੀ ਤਿੰਨ ਲੱਖ ਤੱਕ ਘਟਾਉਣ ਦਾ ਟੀਚਾ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਵੱਲੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ‘ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ …

Read More »

ਜਾਪਾਨ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 55 ਹੋਈ

ਕਈ ਇਮਾਰਤਾਂ ਨੁਕਸਾਨੀਆਂ; ਪਾਣੀ, ਬਿਜਲੀ ਤੇ ਫੋਨ ਸੇਵਾਵਾਂ ਠੱਪ ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਜਪਾਨ ‘ਚ ਲੱਗੇ ਭੂਚਾਲ ਦੇ ਝਟਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 55 ਹੋ ਗਈ ਹੈ ਅਤੇ ਕਈ ਇਮਾਰਤਾਂ, ਵਾਹਨ ਅਤੇ ਕਿਸ਼ਤੀਆਂ ਨੁਕਸਾਨੀਆਂ ਗਈਆਂ ਹਨ। ਅਧਿਕਾਰੀਆਂ ਨੇ ਹੋਰ ਵੱਧ ਤੀਬਰਤਾ ਵਾਲੇ ਭੂਚਾਲ ਦੇ ਖ਼ਤਰੇ ਦੇ …

Read More »

ਬੰਗਲਾਦੇਸ਼ ਦੇ ਨੋਬੇਲ ਜੇਤੂ ਅਰਥਸ਼ਾਸਤਰੀ ਡਾ. ਮੁਹੰਮਦ ਯੂਨਸ ਨੂੰ ਛੇ ਮਹੀਨੇ ਦੀ ਕੈਦ

ਕੋਰਟ ਨੇ ਕਿਰਤ ਕਾਨੂੰਨ ਦੀ ਉਲੰਘਣਾ ਦੇ ਦੋਸ਼ ‘ਚ ਤਿੰਨ ਹੋਰਨਾਂ ਨੂੰ ਵੀ ਸੁਣਾਈ ਸਜ਼ਾ ਪੰਜ ਹਜ਼ਾਰ ਟਕਾ ਬੌਂਡ ਭਰਨ ਮਗਰੋਂ ਇਕ ਮਹੀਨੇ ਦੀ ਜ਼ਮਾਨਤ ਮਿਲੀ ਢਾਕਾ/ਬਿਊਰੋ ਨਿਊਜ਼ : ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥਸ਼ਾਸਤਰੀ ਡਾ.ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਅਦਾਲਤ ਨੇ ਛੇ ਮਹੀਨੇ ਕੈਦ …

Read More »

ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਦੀ ਲੋੜ

ਨਵਾਂ ਸਾਲ ਮੁਬਾਰਕ ਕਹਿਣ ਦੇ ਨਾਲ ਹੀ ਪੰਜਾਬ ਦੀ ਮਾਨ ਸਰਕਾਰ ਨੇ 2500 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਕੇ ਪੰਜਾਬੀਆਂ ਨੂੰ ਨਵਾਂ ਤੋਹਫਾ ਦਿੱਤਾ ਹੈ। ਇਸ ਸਰਕਾਰ ਨੂੰ ਸੱਤਾ ਵਿਚ ਆਇਆਂ ਮਹਿਜ਼ 21 ਮਹੀਨੇ ਹੋਏ ਹਨ ਪਰ ਇਸ ਸਮੇਂ ਵਿਚ ਸ਼ਾਇਦ ਹੀ ਕੋਈ ਮਹੀਨਾ ਲੰਘਿਆ ਹੋਵੇ ਕਿ ਸਰਕਾਰ ਨੇ …

Read More »

DMC&H Ludhiana’s NRI Family Medical Care Plan, A Peace Of Mind For NRIs

Dayanand Medical College and Hospital, Ludhiana Punjab’s initiative called “NRI Family Medical Care Plan” has come as ablessing for many. NRIs can avail of this plan for their Parents, Family members and Near & Dears to fulfill all their health-related needs and be relaxed while working out of the country. …

Read More »

ਕੈਨੇਡੀਅਨਾਂ ਦੇ ਰਿਸ਼ਤੇਦਾਰਾਂ ਨੂੰ ਗਾਜ਼ਾ ਤੋਂ ਬਾਹਰ ਕੱਢਣ ਲਈ ਇਕ ਹਜ਼ਾਰ ਅਰਜ਼ੀਆਂ ਸਵੀਕਾਰ ਕਰੇਗੀ ਕੈਨੇਡਾ ਸਰਕਾਰ

ਓਟਵਾ/ਬਿਊਰੋ ਨਿਊਜ਼ : ਨੈਸ਼ਨਲ ਕਾਊਂਸਲ ਆਫ ਕੈਨੇਡੀਅਨ ਮੁਸਲਿਮਜ਼ ਵੱਲੋਂ ਫੈਡਰਲ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਗਾਜਾ ਪੱਟੀ ਦੀ ਹਿੰਸਾ ਤੋਂ ਬਚਣ ਲਈ ਆਪਣੇ ਕੈਨੇਡੀਅਨ ਰਿਸ਼ਤੇਦਾਰਾਂ ਕੋਲ ਪਨਾਹ ਲੈਣ ਲਈ ਆਸਵੰਦ ਫਲਸਤੀਨੀਆਂ ਦੀ ਗਿਣਤੀ ਉੱਤੇ ਲਾਈ ਗਈ ਹੱਦ ਨੂੰ ਖਤਮ ਕਰਨ। ਜ਼ਿਕਰਯੋਗ ਹੈ ਕਿ ਗਾਜਾ ਦੇ ਲੋਕਾਂ …

Read More »