ਕਿਹਾ : ਪਿੰਡ-ਪਿੰਡ ਲੈ ਕੇ ਜਾਵਾਂਗੇ ਇਹ ਝਾਕੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਵਲੋਂ 26 ਜਨਵਰੀ ਗਣਤੰਤਰ ਦਿਵਸ ਸਬੰਧੀ ਪੰਜਾਬ ਦੀਆਂ ਝਾਕੀਆਂ ਨੂੰ ਰਿਜੈਕਟ ਕਰਨ ਦੇ ਮਾਮਲੇ ’ਤੇ ਭੜਕ ਗਏ ਹਨ। ਇਸਦੇ ਚੱਲਦਿਆਂ ਚੰਡੀਗੜ੍ਹ ਵਿਚ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਆਗੂਆਂ ਨੂੰ ਕਿਹਾ ਹੈ …
Read More »Daily Archives: January 9, 2024
ਨਵਜੋਤ ਸਿੱਧੂ ਨੇ ਹੁਸ਼ਿਆਰਪੁਰ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਡਾਕੂ
ਸਿੱਧੂ ਨੇ ਆਪਣੀ ਹੀ ਪਾਰਟੀ ਦੇ ਆਗੂਆਂ ’ਤੇ ਵੀ ਸਾਧਿਆ ਨਿਸ਼ਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ’ਚ ਰੈਲੀ ਕੀਤੀ। ਰੈਲੀ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਜਮ ਕੇ ਵਰ੍ਹੇ। …
Read More »ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਜ਼ਮਾਨਤ
ਪੁਲਿਸ ਨੇ ਰਿਕਾਰਡ ਨਹੀਂ ਕੀਤਾ ਪੇਸ਼, ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ ਨੂੰ ਕਪੂਰਥਲਾ/ਬਿਊਰੋ ਨਿਊਜ਼ : ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਇਕ ਵਾਰ ਫਿਰ ਤੋਂ ਟਲ ਗਈ। ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀਆਂ ਨੂੰ ਦਿੱਤਾ ਕਰਾਰ ਜਵਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀਆਂ ਨੂੰ ਦਿੱਤਾ ਕਰਾਰ ਜਵਾਬ ਕਿਹਾ : ਬਾਕੀ ਦੋ ਥਰਮਲ ਪਲਾਂਟਾਂ ਨੂੰ ਵੀ ਖਰੀਦਣ ਦੀ ਤਿਆਰੀ ’ਚ ਹੈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀ ਨੂੰ ਅੱਜ ਕਰਾਰ ਜਵਾਬ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਖਿਡਾਰੀਆਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਖਿਡਾਰੀਆਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਮਿਲਿਆ ਅਰਜੁਨ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਸਪੋਰਟਸ ਐਵਾਰਡ ਸੈਰੇਮਨੀ ਤਹਿਤ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਐਵਾਰਡ ਦਿੱਤੇ ਗਏ। ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 2023 ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ …
Read More »ਰਾਜਸਥਾਨ ’ਚ ਬਿਨਾ ਚੋਣ ਜਿੱਤੇ ਬਣਾਏ ਗਏ ਮੰਤਰੀ ਸੁਰਿੰਦਰਪਾਲ ਸਿੰਘ ਨੇ ਦਿੱਤਾ ਅਸਤੀਫਾ
ਰਾਜਸਥਾਨ ’ਚ ਬਿਨਾ ਚੋਣ ਜਿੱਤੇ ਬਣਾਏ ਗਏ ਮੰਤਰੀ ਸੁਰਿੰਦਰਪਾਲ ਸਿੰਘ ਨੇ ਦਿੱਤਾ ਅਸਤੀਫਾ ਕਾਂਗਰਸੀ ਉਮੀਦਵਾਰ ਰੂਪਿੰਦਰ ਸਿੰਘ ਕੰੁਨਰ ਨੇ ਭਾਜਪਾ ਦੇ ਉਮੀਦਵਾਰ ਸੁਰਿੰਦਰਪਾਲ ਨੂੰ 11 ਹਜ਼ਾਰ ਤੋਂ ਵੱਧ ਵੋਟਾਂ ਨਾਲ ਦਿੱਤੀ ਸੀ ਮਾਤ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੀ ਭਾਜਪਾ ਸਰਕਾਰ ’ਚ ਬਿਨਾ ਵਿਧਾਇਕ ਮੰਤਰੀ ਬਣਾਏ ਗਏ ਸੁਰਿੰਦਰਪਾਲ ਸਿੰਘ ਟੀਟੀ ਨੇ ਹਾਰ …
Read More »ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਤੋਂ ਮੰਗੀ ਰਾਇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਣ ਪਿੱਛੋਂ ਉਨ੍ਹਾਂ ਨੂੰ ਵਜ਼ਾਰਤ …
Read More »ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ
ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਡੀਸੀ ਸਾਰੰਗਲ ਨੇ ਟਰਮੀਨਲ ਦਾ ਲਿਆ ਜਾਇਜ਼ਾ ਆਦਮਪੁਰ/ਬਿਊਰੋ ਨਿਊਜ ਜ਼ਿਲ੍ਹਾ ਜਲੰਧਰ ਵਿਚ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨੂੰ ਲੈ ਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ …
Read More »