Breaking News
Home / 2024 / January / 12

Daily Archives: January 12, 2024

ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ ਨੂੰ ਹੋਵੇਗਾ ਸ਼ੁਰੂ

ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ ਨੂੰ ਹੋਵੇਗਾ ਸ਼ੁਰੂ 1 ਫਰਵਰੀ ਨੂੰ ਪੇਸ਼ ਹੋਵੇਗਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ 2024 ਨੂੰ ਸ਼ੁਰੂ ਹੋਵੇਗਾ। ਬਜਟ ਇਜਲਾਸ ਸਬੰਧੀ ਗੱਲਬਾਤ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ 17ਵੀਂ ਲੋਕ ਸਭਾ ਦਾ ਅਖੀਰਲਾ …

Read More »

ਨਵਜੋਤ ਸਿੱਧੂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪਹੁੰਚੇ ਐਨ.ਜੀ.ਟੀ.

ਨਵਜੋਤ ਸਿੱਧੂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪਹੁੰਚੇ ਐਨ.ਜੀ.ਟੀ. ਪੰਜਾਬ ਸਰਕਾਰ ਦੇ ਖਿਲਾਫ ਕੀਤਾ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੇ ਪੰਜਾਬ ਵਿਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਦੇ ਖਿਲਾਫ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਪਹੁੰਚ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿਚ ਇਕ ਪਟੀਸ਼ਨ ਦਾਇਰ ਕਰਕੇ …

Read More »

ਪੰਜਾਬ ਸਰਕਾਰ ਨੇ ਝੋਨੇ ਦਾ ਭਾਅ 3284 ਰੁਪਏ ਪ੍ਰਤੀ ਕੁਇੰਟਲ ਮੰਗਿਆ

ਪੰਜਾਬ ਸਰਕਾਰ ਨੇ ਝੋਨੇ ਦਾ ਭਾਅ 3284 ਰੁਪਏ ਪ੍ਰਤੀ ਕੁਇੰਟਲ ਮੰਗਿਆ ਕੇਂਦਰ ਨੂੰ ਸਾਉਣੀ ਦੀਆਂ ਫਸਲਾਂ ਦੇ ਐਮਐਸਪੀ ਲਈ ਵੀ ਭੇਜੀ ਤਜ਼ਵੀਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿਚ ਇਕ ਤਜ਼ਵੀਜ ਭੇਜੀ ਹੈ। ਇਸ ਤਜਵੀਜ਼ ਅਨੁਸਾਰ …

Read More »

ਪੰਜਾਬ ਦੇ ਸਰਹੱਦੀ ਪਿੰਡਾਂ ’ਚ ਹੁਣ ਤੀਜੀ ਨਜ਼ਰ ਦਾ ਪਹਿਰਾ

ਪੰਜਾਬ ਦੇ ਸਰਹੱਦੀ ਪਿੰਡਾਂ ’ਚ ਹੁਣ ਤੀਜੀ ਨਜ਼ਰ ਦਾ ਪਹਿਰਾ 575 ਥਾਵਾਂ ’ਤੇ ਪੁਲਿਸ ਲਗਾਏਗੀ ਹਾਈ ਵਿਜ਼ਨ ਕੈਮਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਹੁਣ ਸਰਹੱਦੀ ਖੇਤਰ ਦੇ ਸ਼ਹਿਰਾਂ ਵਿਚ ਹੀ ਨਹੀਂ ਬਲਕਿ ਪਿੰਡਾਂ ਵਿਚ ਵੀ ਖੁਦ ਦਾ ਨੈਟਵਰਕ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਨਸ਼ਾ ਤਸਕਰਾਂ ’ਤੇ ਨਜ਼ਰ ਰੱਖਣ ਲਈ ਪਿੰਡਾਂ …

Read More »

ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ’ਚ ਮੁੜ ਸੰਮਨ ਜਾਰੀ

ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ’ਚ ਮੁੜ ਸੰਮਨ ਜਾਰੀ ਐਸਆਈਟੀ ਨੇ 16 ਜਨਵਰੀ ਨੂੰ ਪੇਸ਼ ਹੋਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਡਰੱਗ ਦੇ ਕੇਸ ਵਿਚ ਮੁੜ ਸੰਮਨ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ …

Read More »

ਉਤਰੀ ਭਾਰਤ ’ਚ ਕੜਾਕੇ ਦੀ ਠੰਡ

ਉਤਰੀ ਭਾਰਤ ’ਚ ਕੜਾਕੇ ਦੀ ਠੰਡ ਸ਼ਿਮਲਾ ਤੋਂ ਵੀ ਠੰਡਾ ਰਿਹਾ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਹਿਮਾਚਲ ਤੇ ਚੰਡੀਗੜ੍ਹ ਸਣੇ ਪੂਰਾ ਉਤਰੀ ਭਾਰਤ ਕੜਾਕੇ ਦੀ ਠੰਡ ਦੀ ਲਪੇਟ ਵਿਚ ਹੈ ਅਤੇ ਸੀਤ ਲਹਿਰ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ। ਇਸ ਕੜਾਕੇ ਦੀ ਠੰਡ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕੇ ਸ਼ਿਮਲਾ …

Read More »

ਇੱਕ ਸਾਲ ਬਾਅਦ, ਗੂਗਲ ਨੇ ਸੈਂਕੜੇ ਕਰਮਚਾਰੀਆਂ ਨੂੰ ਕੱਢਿਆ, ਪਹਿਲਾਂ ਹੀ 12,000 ਕਰਮਚਾਰੀਆਂ ਨੂੰ ਕੱਢ ਚੁੱਕਾ ਹੈ ਗੂਗਲ

ਇੱਕ ਸਾਲ ਬਾਅਦ, ਗੂਗਲ ਨੇ ਸੈਂਕੜੇ ਕਰਮਚਾਰੀਆਂ ਨੂੰ ਕੱਢਿਆ, ਪਹਿਲਾਂ ਹੀ 12,000 ਕਰਮਚਾਰੀਆਂ ਨੂੰ ਕੱਢ ਚੁੱਕਾ ਹੈ ਗੂਗਲ ਨਵੀ ਦਿੱਲੀ / ਬਿਊਰੋ ਨੀਊਜ਼ ਬਲੂਮਬਰਗ ਦੀ ਇਕ ਰਿਪੋਰਟ ਦੇ ਮੁਤਾਬਕ, ਛਾਂਟੀ ਨੇ ਖਾਸ ਤੌਰ ‘ਤੇ ਉਨ੍ਹਾਂ ਕਰਮਚਾਰੀਆਂ ਨੂੰ ਪ੍ਰਭਾਵਿਤ ਕੀਤਾ ਹੈ ਜੋ ਗੂਗਲ ਦੀ ਆਵਾਜ਼ ਆਧਾਰਿਤ ਗੂਗਲ ਅਸਿਸਟੈਂਟ ਅਤੇ ਔਗਮੈਂਟੇਡ ਰਿਐਲਿਟੀ …

Read More »

ਸਰਕਾਰ ਨੇ ਚੁੱਕੇ ਸਖ਼ਤ ਕਦਮ, ਤਹਿਰੀਕ-ਏ-ਹੁਰੀਅਤ ਅਤੇ ਮੁਸਲਿਮ ਲੀਗ ਦੀ ਜਾਇਦਾਦ ਜ਼ਬਤ ਕਰਨ ਦੇ ਨਿਰਦੇਸ਼

ਸਰਕਾਰ ਨੇ ਚੁੱਕੇ ਸਖ਼ਤ ਕਦਮ, ਤਹਿਰੀਕ-ਏ-ਹੁਰੀਅਤ ਅਤੇ ਮੁਸਲਿਮ ਲੀਗ ਦੀ ਜਾਇਦਾਦ ਜ਼ਬਤ ਕਰਨ ਦੇ ਨਿਰਦੇਸ਼ ਜੰਮੂ ਕਸ਼ਮੀਰ / ਬਿਊਰੋ ਨੀਊਜ਼ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁਸਲਿਮ ਲੀਗ (ਮਸਰਤ ਆਲਮ ਧੜੇ) ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ-1967 (ਯੂਏਪੀਏ) ਤਹਿਤ 27 ਦਸੰਬਰ ਨੂੰ ਅਤੇ 31 ਦਸੰਬਰ, 2023 ਨੂੰ ਇਸੇ ਕਾਨੂੰਨ ਤਹਿਤ ਤਹਿਰੀਕ-ਏ-ਹੁਰੀਅਤ ‘ਤੇ ਪਾਬੰਦੀ …

Read More »

ਬਜ਼ੁਰਗ ਜੀਜਾ ਤੇ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਸ਼ੂਆਂ ਦੇ ਘੇਰੇ ‘ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ

ਬਜ਼ੁਰਗ ਜੀਜਾ ਤੇ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਸ਼ੂਆਂ ਦੇ ਘੇਰੇ ‘ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ ਮਾਨਸਾ / ਬਿਊਰੋ ਨੀਊਜ਼ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ ਦੋਹਰੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਬਜ਼ੁਰਗ ਭਰਜਾਈ ਤੇ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਿਸ …

Read More »

ਤਰਨਤਾਰਨ ‘ਚ ਧੁੰਦ ਕਾਰਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਕਾਰ, ਫ਼ਿਰੋਜ਼ਪੁਰ ਦੇ ਚਾਰ ਨੌਜਵਾਨਾਂ ਦੀ ਮੌਤ

ਤਰਨਤਾਰਨ ‘ਚ ਧੁੰਦ ਕਾਰਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਕਾਰ, ਫ਼ਿਰੋਜ਼ਪੁਰ ਦੇ ਚਾਰ ਨੌਜਵਾਨਾਂ ਦੀ ਮੌਤ ਚੰਡੀਗੜ੍ਹ / ਬਿਊਰੋ ਨੀਊਜ਼ ਅੰਮ੍ਰਿਤਸਰ ‘ਚ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਗੁਰੂਹਰਸਹਾਏ ਨੂੰ ਪਰਤ ਰਹੇ ਨੌਜਵਾਨਾਂ ਦੀ ਸਵਿਫਟ ਕਾਰ ਹਰੀਕੇ ਪੱਤਣ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਇਸ …

Read More »