Breaking News
Home / 2024 / January / 12 (page 2)

Daily Archives: January 12, 2024

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ

‘ਆਪ’ ਨਾਲ ਗੱਠਜੋੜ ਬਾਰੇ ਫੈਸਲਾ ਵਿਚਾਰ ਚਰਚਾ ਮਗਰੋਂ : ਯਾਦਵ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਦਵਿੰਦਰ ਯਾਦਵ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗੱਠਜੋੜ ਸਬੰਧੀ ਆਪਣੀ ਰਾਏ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਹਾਈ ਕਮਾਂਡ ਨੂੰ ਦੇਣਗੇ। …

Read More »

ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਮੈਦਾਨਾਂ ‘ਤੇ ਨਹੀਂ ਹੋਵੇਗੀ ਗਣਤੰਤਰ ਦਿਵਸ ਪਰੇਡ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨਾਂ ‘ਤੇ ਗਣਤੰਤਰ ਦਿਵਸ ਪਰੇਡ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ 26 ਜਨਵਰੀ ਨੂੰ ਲੁਧਿਆਣਾ ਵਿੱਚ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਹੋਵੇਗਾ। ਇਹ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਰੀ …

Read More »

ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ

ਕਿਸਾਨਾਂ ਨੂੰ ਮਿਲੇਗੀ ਵਿਸ਼ੇਸ਼ ਰਿਆਇਤ, ਆਮ ਲੋਕ ਵੀ ਕਰਵਾ ਸਕਣਗੇ ਬੁਕਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਡੀ ਬੋਰਡ ਨੇ ਆਮ ਲੋਕਾਂ ਦੀ ਸਹੂਲਤ ਲਈ ਚੰਡੀਗੜ੍ਹ ਦੇ ਸੈਕਟਰ-35 ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਮਕਸਦ ਲਈ ਪੰਜਾਬ ਮੰਡੀ ਬੋਰਡ ਦੇ …

Read More »

ਹਰਵਿੰਦਰ ਸਿੰਘ ਤਤਲਾ ਦਾ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੀ ਲੱਜ਼ਤ’ ਹੋਇਆ ਲੋਕ ਅਰਪਣ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ 06 ਜਨਵਰੀ 2024, ਦਿਨ ਸ਼ਨੀਵਾਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਚੰਡੀਗੜ੍ਹ ਵਿਖੇ ਮਸ਼ਹੂਰ ਗੀਤਕਾਰ ਹਰਵਿੰਦਰ ਸਿੰਘ ਤਤਲਾ ਦੇ ਪਲੇਠੇ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੀ ਲੱਜ਼ਤ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ 3 ਹੋਰ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਮਾਨ …

Read More »

ਕਾਂਗਰਸ ਨੇ ‘ਆਪ’ ਨਾਲ ਸਾਂਝ ਪਾ ਕੇ ਲੋਕਾਂ ਦੀਆਂ ਆਸਾਂ ‘ਤੇ ਪਾਣੀ ਫੇਰਿਆ : ਸੁਨੀਲ ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਨੇ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਚੁੱਕੇ ਸਵਾਲ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਫਗਵਾੜਾ ‘ਚ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਲਈ ਜੰਗ ਲੜਨ ਵਾਲੀ ਕਾਂਗਰਸ ਨੇ ‘ਆਪ’ ਨਾਲ ਸਾਂਝ ਪਾ ਕੇ ਲੋਕਾਂ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ …

Read More »

ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਉਪਰਾਲੇ ਜਾਰੀ ਰੱਖੇਗੀ : ਭਗਵੰਤ ਮਾਨ

ਮਾਲ ਵਿਭਾਗ ਨੇ ਇੱਕ ਦਿਨ ਵਿੱਚ 31 ਹਜ਼ਾਰ ਤੋਂ ਵੱਧ ਇੰਤਕਾਲ ਨਿਪਟਾਏ, ਮੁੱਖ ਮੰਤਰੀ ਵੱਲੋਂ15 ਨੂੰ ਮੁੜ ਕੈਂਪ ਲਾਉਣਦਾ ਐਲਾਨ ਚੰਡੀਗੜ੍ਹ, ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫਲਤਾ ਨੂੰ ਦੇਖਦਿਆਂ 15 ਜਨਵਰੀ ਨੂੰ ਮੁੜ ਵਿਸ਼ੇਸ਼ ਇੰਤਕਾਲ …

Read More »

ਪੰਜਾਬ ਨੂੰ ਬਚਾਉਣ ਲਈ ਇਮਾਨਦਾਰ ਆਗੂ ਚੁਣਨ ਦੀ ਲੋੜ : ਨਵਜੋਤ ਸਿੱਧੂ

ਕੋਟਸ਼ਮੀਰ ਰੈਲੀ ਦੌਰਾਨ ਸਿਆਸਤਦਾਨਾਂ ‘ਤੇ ਲਾਏ ਪੰਜਾਬ ਨੂੰ ਡੋਬਣ ਦੇ ਆਰੋਪ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ‘ਚ ‘ਜਿੱਤੇਗਾ ਪੰਜਾਬ-ਜਿੱਤੇਗੀ ਕਾਂਗਰਸ’ ਰੈਲੀ ਦੌਰਾਨ ਕਿਹਾ ਕਿ ਜਦੋਂ ਤੱਕ ਚੰਗੇ ਕਿਰਦਾਰ ਵਾਲੀ ਕੋਈ ਸ਼ਖ਼ਸੀਅਤ ਸੂਬੇ ਦੀ ਅਗਵਾਈ ਨਹੀਂ ਕਰੇਗੀ, ਉਦੋਂ ਤੱਕ …

Read More »

‘ਹਿੱਟ ਐਂਡ ਰਨ ਕਾਨੂੰਨ’: ਭਾਜਪਾ ਆਗੂਆਂ ਤੇ ਕੇਂਦਰੀ ਮੰਤਰੀਆਂ ਦੇ ਘਿਰਾਓ ਦਾ ਐਲਾਨ

ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਵੱਲੋਂ ‘ਹਿੱਟ ਐਂਡ ਰਨ ਕਾਨੂੰਨ’ ਵਿਚ ਕੀਤੀ ਸੋਧ ਵਿਰੁੱਧ ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਤੇ ਹੋਰਨਾਂ ਆਗੂਆਂ …

Read More »

ਸਰਦ ਰੁੱਤ ਵਿੱਚ ਭਾਰਤੀ ਜਲਗਾਹਾਂ ‘ਤੇ ਪਰਵਾਸੀ ਪੰਛੀਆਂ ਦੀ ਆਮਦ ਘਟੀ

ਹਰੀਕੇ ਜਲਗਾਹ ‘ਤੇ 40 ਤੋਂ 50 ਹਜ਼ਾਰ ਪਰਵਾਸੀ ਪੰਛੀ ਪੁੱਜੇ; ਹਰ ਸਾਲ ਘਟ ਰਹੀ ਹੈ ਗਿਣਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਦ ਰੁੱਤ ਦੀ ਆਮਦ ਨਾਲ ਹੀ ਹਰੀਕੇ ਜਲਗਾਹ ਵਿਚ ਪਰਵਾਸੀ ਪੰਛੀਆਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ ਪਰ ਇਹ ਆਮਦ ਹਰ ਸਾਲ ਘਟ ਰਹੀ ਹੈ। ਇਸ ਸਾਲ ਵੀ ਪਰਵਾਸੀ ਪੰਛੀਆਂ …

Read More »