Breaking News
Home / 2024 / January / 21

Daily Archives: January 21, 2024

ਨਵਜੋਤ ਸਿੰਘ ਸਿੱਧੂ ਨੇ ਮੋਗਾ ’ਚ ਕੀਤੀ ਰੈਲੀ

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 300 ਸਵਾਲਾਂ ਦਾ ਭਗੌੜਾ ਦੱਸਿਆ ਮੋਗਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਮੋਗਾ ’ਚ ਰੈਲੀ ਕੀਤੀ। ਨਵਜੋਤ ਸਿੰਘ ਸਿੱਧੂ ਨੇ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਚੈਲੰਜ ਦਿੱਤਾ ਹੈ ਅਤੇ …

Read More »

ਉਤਰੀ ਭਾਰਤ ’ਚ ਕੜਾਕੇ ਦੀ ਠੰਡ – ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ’ਚ ਧੁੰਦ ਸਬੰਧੀ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਧੁੰਦ ਸਬੰਧੀ ਯੈਲੋ ਅਲਰਟ ਹੈ। ਉਧਰ ਹਰਿਆਣਾ ਵਿਚ ਅੱਜ ਐਤਵਾਰ ਨੂੰ ਵੀ ਸੰਘਣੀ ਧੰੁਦ ਛਾਈ ਰਹੀ ਅਤੇ ਵਿਜੀਬਿਲਟੀ 10 ਤੋਂ 25 ਮੀਟਰ ਤੱਕ ਰਹੀ। ਧੁੱਪ ਨਾ ਨਿਕਲਣ ਕਰਕੇ ਪੰਜਾਬ ਵਿਚ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਸ਼ੋਭਾ ਯਾਤਰਾਵਾਂ

ਸਕਰੀਨਾਂ ’ਤੇ ਵੀ ਲਾਈਵ ਦਿਖਾਇਆ ਜਾਵੇਗਾ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਖਾਸ ਇੰਤਜ਼ਾਮ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅੱਜ ਸ਼ੋਭਾ ਯਾਤਰਾਵਾਂ ਦੀ ਕੱਢੀਆਂ ਗਈਆਂ ਹਨ। ਭਲਕੇ ਯਾਨੀ ਸੋਮਵਾਰ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਭਾਰਤ ਵਿਚ ਉਤਰ ਪ੍ਰਦੇਸ਼ ਦੇ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ ਹੋ ਰਿਹਾ ਹੈ। ਸ੍ਰੀ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਹੁਣ ਸਿਰਫ਼ ਇਕ ਦਿਨ ਬਾਕੀ ਹੈ ਅਤੇ  ਵੱਖ ਵੱਖ ਤਰ੍ਹਾਂ ਦੇ ਫੁੱਲਾਂ ਅਤੇ ਵਿਸ਼ੇਸ਼ ਰੌਸ਼ਨੀਆਂ ਨਾਲ ਮੰਦਰ ਨੂੰ ਸਜਾਇਆ ਗਿਆ ਹੈ। …

Read More »

ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਅਟੁੱਟ : ਜਸਵੀਰ ਸਿੰਘ ਗੜ੍ਹੀ

ਪੰਜਾਬ ’ਚ ਅਕਾਲੀ ਦਲ ਦੀ ਡਟ ਕੇ ਹਮਾਇਤ ਦੇਣ ਦਾ ਐਲਾਨ ਕੀਤਾ ਜਲੰਧਰ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿਚਲੀ ਲੀਡਰਸ਼ਿਪ ਨੇ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੂਰੀ ਤਰ੍ਹਾਂ ਅਟੁੱਟ ਹੈ ਅਤੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਚਰਚਾ ਪਾਰਟੀ ਹਾਈ ਕਮਾਂਡ ਪੱਧਰ ’ਤੇ …

Read More »