ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਥਾਂ-ਥਾਂ ਲਗਾਏ ਗਏ ਲੰਗਰ ਚੰਡੀਗੜ੍ਹ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ। ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਸਾਰੇ ਹੀ ਮੰਦਰਾਂ ਵਿਚ …
Read More »Daily Archives: January 22, 2024
ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ਤੈਅ ਨਿਯਮਾਂ ਅਨੁਸਾਰ ਹੀ ਸਵਾਰੀਆਂ ਚੜ੍ਹਾਈਆਂ ਜਾਣਗੀਆਂ – ਮੁਲਾਜ਼ਮ ਯੂਨੀਅਨਾਂ ਨੇ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ’ਚ ਸਫਰ ਕਰਨਾ ਭਲਕੇ 23 ਜਨਵਰੀ ਤੋਂ ਹੋਰ ਵੀ ਮੁਸ਼ਕਲ ਹੋ ਜਾਵੇਗਾ। ਮੁਲਾਜ਼ਮ ਯੂਨੀਅਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਬੱਸਾਂ ਵਿਚ ਜਿੰਨੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬਿਠਾਈਆਂ ਜਾਣਗੀਆਂ। ਕੇਂਦਰ ਸਰਕਾਰ ਵਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਕਾਰਨ ਸਰਕਾਰੀ ਬੱਸਾਂ ਦੇ ਕਾਮਿਆਂ …
Read More »ਜਲੰਧਰ ’ਚ ‘ਮੁੱਖ ਮੰਤਰੀ ਭਾਲ ਯਾਤਰਾ’ ਦੇ ਲੱਗੇ ਪੋਸਟਰ
ਡੀਸੀ ਦਫਤਰ ਦੇ ਬਾਹਰ ਚਿਪਕਾਏ ਗਏ ਪੋਸਟਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਟਵਾਏ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾ ਦਿੱਤੇ ਗਏ ਸਨ। ਭਾਲ ਦਾ ਪੰਜਾਬੀ ਵਿਚ ਅਰਥ ਹੁੰਦਾ ਹੈ ਲੱਭਣਾ। ਇਨ੍ਹਾਂ ਪੋਸਟਰਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵੀ ਛਾਪੀ ਗਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਨੂੰ ਦੱਸਿਆ ਨਵੇਂ ਯੁੱਗ ਦੀ ਸ਼ੁਰੂਆਤ
ਮੂਰਤੀਕਾਰ ਅਰੁਣ ਯੋਗੀਰਾਜ ਆਪਣੇ ਆਪ ਨੂੰ ਮੰਨਦੇ ਹਨ ਖੁਸ਼ਨਸੀਬ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ’ਚ ਰਾਮ ਮੰਦਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ …
Read More »ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ
ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲਾਂ ਦੀ ਕੀਤੀ ਵਰਖਾ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ’ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ …
Read More »ਪੰਜਾਬ ਤੇ ਹਿਮਾਚਲ ਸਣੇ ਪੂਰੇ ਉੱਤਰੀ ਭਾਰਤ ’ਚ ਠੰਡ ਤੇ ਧੁੰਦ ਦਾ ਜ਼ੋਰ
ਹਵਾਈ ਉਡਾਣਾਂ ਤੇ ਰੇਲ ਆਵਾਜਾਈ ਹੋ ਰਹੀ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਣੇ ਭਾਰਤ ਦੇ ਉੱਤਰੀ ਹਿੱਸੇ ਵਿੱਚ ਠੰਡ ਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੋਮਵਾਰ ਨੂੰ ਵੀ ਧੁੰਦ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ …
Read More »ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਅੰਮਿ੍ਰਤਸਰ ’ਚ ਸੁਖਬੀਰ ਸਿੰਘ ਬਾਦਲ ਨੇ ਲੰਗਰ ਵਰਤਾਇਆ
ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਅੰਮਿ੍ਰਤਸਰ/ਬਿਊਰੋ ਨਿਊੁਜ਼ ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਅੰਮਿ੍ਰਤਸਰ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਲੰਗਰ ਵਰਤਾਇਆ ਹੈ। ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਨਿਲ ਜੋਸ਼ੀ ਵੱਲੋਂ ਅਯੁੱਧਿਆ …
Read More »ਰਾਮਾਸਵਾਮੀ ਤੋਂ ਬਾਅਦ ਡੀ ਸੈਂਟਿਸ ਵੀ ਨਹੀਂ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ
ਡੋਨਲਡ ਟਰੰਪ ਦਾ ਸਮਰਥਨ ਕਰਨਗੇ ਡੀ ਸੈਂਟਿਸ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਤੋਂ ਬਾਅਦ ਹੁਣ ਫਲੋਰੀਡਾ ਦੇ ਗਵਰਨਰ ਰੌਨ ਡੀ-ਸੈਂਟਿਸ ਰਿਪਬਲਿਕ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ਤੋਂ ਪਾਸੇ ਹਟ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸਦੇ …
Read More »ਆਮ ਆਦਮੀ ਪਾਰਟੀ ਨਾਲ ਚੋਣ ਗੱਠਜੋੜ ਬਾਰੇ ਨਰਮ ਪਏ ਪ੍ਰਤਾਪ ਸਿੰਘ ਬਾਜਵਾ ਦੇ ਸੁਰ
ਕਾਂਗਰਸ ਹਾਈਕਮਾਨ ਦੇ ਫੈਸਲੇ ਨਾਲ ਪ੍ਰਗਟਾਈ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸੁਰ ਕੁਝ ਨਰਮ ਪੈ ਗਏ ਹਨ। ਪੰਜਾਬ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਤੇ ‘ਆਪ’ ਦੇ …
Read More »